ਪੜਚੋਲ ਕਰੋ

'ਆਪ', 'ਭਾਜਪਾ' ਤੇ ਕਾਂਗਰਸ 'ਚ ਛਿੱੜੀ ਟਵਿੱਟਰ ਮੀਮਜ਼ ਦੀ ਜੰਗ, ਤੁਸੀਂ ਵੀ ਦੇਖੋ

ਜਿਵੇਂ ਹੀ ਦਿੱਲੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਲੋਕਾਂ ਦੀ ਦਿਲਚਸਪੀ ਵੀ ਵਧਦੀ ਜਾ ਰਹੀ ਹੈ। ਇਸ ਵਾਰ ਰਾਜਨੀਤਕ ਪਾਰਟੀਆਂ ਰੈਲੀਆਂਅਤੇ ਇੰਟਰਵਿਊ ਤੋਂ ਇਲਾਵਾ ਹੁਣ ਟਵਿੱਟਰ 'ਤੇ ਵੀ ਉਹ ਇੱਕ ਦੂਜੇ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੀਆਂ। ਪਾਰਟੀਆਂ ਗੀਤਾਂ, ਫ਼ਿਲਮਾਂ ਦੇ ਸੰਵਾਦਾਂ ਤੇ ਪੋਸਟਰਾਂ ਰਾਹੀਂ ਵਿਰੋਧੀਆਂ ਉੱਤੇ ‘ਮੀਮਜ਼’ ਪੋਸਟ ਕਰ ਰਹੀਆਂ ਹਨ।

ਰੌਬਟ ਚੰਡੀਗੜ੍ਹ: ਜਿਵੇਂ ਹੀ ਦਿੱਲੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਲੋਕਾਂ ਦੀ ਦਿਲਚਸਪੀ ਵੀ ਵਧਦੀ ਜਾ ਰਹੀ ਹੈ। ਇਸ ਵਾਰ ਰਾਜਨੀਤਕ ਪਾਰਟੀਆਂ ਰੈਲੀਆਂਅਤੇ ਇੰਟਰਵਿਊ ਤੋਂ ਇਲਾਵਾ ਹੁਣ ਟਵਿੱਟਰ 'ਤੇ ਵੀ ਉਹ ਇੱਕ ਦੂਜੇ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੀਆਂ। ਪਾਰਟੀਆਂ ਗੀਤਾਂ, ਫ਼ਿਲਮਾਂ ਦੇ ਸੰਵਾਦਾਂ ਤੇ ਪੋਸਟਰਾਂ ਰਾਹੀਂ ਵਿਰੋਧੀਆਂ ਉੱਤੇ ‘ਮੀਮਜ਼’ ਪੋਸਟ ਕਰ ਰਹੀਆਂ ਹਨ। ਹਾਲ ਹੀ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਮੀਮ ਸਾਂਝੀ ਕੀਤੀ। ਇਹ ਮੀਮ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਤੇ ਅਭਿਨੇਤਰੀ ਕਾਜੋਲ ਦੀ ਸੁਪਰਹਿੱਟ ਫ਼ਿਲਮ 'ਬਾਜ਼ੀਗਰ' ਦਾ ਹੈ। ਇਸ ਸੀਨ ਵਿੱਚ ਸ਼ਾਹਰੁਖ ਨੂੰ ਕੇਜਰੀਵਾਲ, ਕਾਜੋਲ ਨੂੰ ਦਿੱਲੀ ਤੇ ਇੱਕ ਹੋਰ ਅਦਾਕਾਰ ਨੂੰ ਮਨੋਜ ਤਿਵਾੜੀ ਕਿਹਾ ਗਿਆ। ਇਸ ਮੀਮ ਤੋਂ ਬਾਅਦ, ਬੀਜੇਪੀ ਦਿੱਲੀ ਨੇ ‘ਆਪ’ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ, “ਜਿਹੜਾ ਵੀ ਇਸ ਅਕਾਉਂਟ ਨੂੰ ਸੰਭਾਲ ਰਿਹਾ ਹੈ। ਉਹ ਅਰਵਿੰਦ ਕੇਜਰੀਵਾਲ ਦਾ ਸਿਆਸੀ ਨਜ਼ਰੀਆ ਦਿਖਾ ਰਿਹਾ ਹੈ। ਸ਼ਾਹਰੁਖ ਫ਼ਿਲਮ 'ਚ ਇੱਕ ਖਲਨਾਇਕ ਸੀ, ਜੋ ਕਾਜੋਲ ਤੇ ਉਸ ਦੇ ਪਰਿਵਾਰ ਖਿਲਾਫ ਸਾਜਿਸ਼ ਰਚ ਰਿਹਾ ਸੀ। ਉਸ ਨੇ ਕਾਜੋਲ ਦੀ ਭੈਣ ਨੂੰ ਮਾਰਿਆ ਤੇ ਆਖਰਕਾਰ ਉਸ ਨੂੰ ਉਸ ਦੇ ਪਾਪਾਂ ਲਈ ਮਾਰਿਆ ਗਿਆ। ਇਸ ਤਰ੍ਹਾਂ, ਅਸੀਂ ਦਿੱਲੀ ਵਿੱਚ ਕੇਜਰੀਵਾਲ ਦੀ ਉਡੀਕ ਕਰ ਰਹੇ ਹਾਂ। ਆਪ’ ਤੇ ਭਾਜਪਾ ਤੋਂ ਇਲਾਵਾ ਕਾਂਗਰਸ ਵੀ ‘ਮੀਮਜ਼’ ਵਾਲੀ ਜੰਗ ਤੋਂ ਜ਼ਿਆਦਾ ਦੂਰ ਨਹੀਂ। ਕਾਂਗਰਸ ਨੇ ਕੇਜਰੀਵਾਲ ਤੇ ਭਾਜਪਾ ਦੋਵਾਂ 'ਤੇ ਇਸ ਮੀਮ ਨੂੰ ਸੰਪਾਦਤ ਕਰਕੇ ਤੰਜ ਕੱਸਿਆ। ਕਾਂਗਰਸ ਨੇ ਲਿਖਿਆ, “ਕਾਂਗਰਸੀ ਦੁਲਹਾਨੀਆ ਲੈ ਜਾਏਂਗੇ। 'ਆਪ' ਤੇ 'ਭਾਜਪਾ' ਦੇਖਦੇ ਰਹਿ ਜਾਣਗੇ। ਇਸ ਤੋਂ ਪਹਿਲਾਂ, ਦਿੱਲੀ ਬੀਜੇਪੀ ਨੇ ਅਭਿਨੇਤਾ ਅਨਿਲ ਕਪੂਰ ਦੀ ਸੁਪਰਹਿੱਟ ਫ਼ਿਲਮ 'ਨਾਇਕ' ਦੇ ਸੀਨ ਨੂੰ ਐਡਿਟ ਕੀਤਾ ਤੇ ਇਸ ਨੂੰ ਆਪਣਾ ਮੀਮ ਬਣਾਇਆ। ਇਸ ਮੀਮ ਵਿੱਚ, ਭਾਜਪਾ ਨੇ ਅਰਵਿੰਦ ਕੇਜਰੀਵਾਲ ਨੂੰ ਅਦਾਕਾਰ ਅਮਰੀਸ਼ ਪੁਰੀ ਤੇ ਅਦਾਕਾਰ ਸੌਰਭ ਸ਼ੁਕਲਾ ਨੂੰ ਮਨੀਸ਼ ਸਿਸੋਦੀਆ ਦਿਖਾਇਆ ਤੇ ਲਿਖਿਆ ‘ਆਪ ਕਾ ਖਲਨਾਇਕ’

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget