ਪੜਚੋਲ ਕਰੋ

ਭਾਰਤ 'ਚ 76 ਫੀਸਦ ਪੁਰਸ਼ ਤੇ ਸਿਰਫ 24 ਫੀਸਦ ਔਰਤਾਂ ਬਣੀਆਂ ਕੋਰੋਨਾ ਦਾ ਸ਼ਿਕਾਰ

ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਵਿੱਚ ਕੋਰੋਨਾਵਾਇਰਸ ਦੇ 76 ਫੀਸਦ ਮਾਮਲੇ ਪੁਰਸ਼ਾਂ ਵਿੱਚ ਹਨ। ਜਦਕਿ 24 ਪ੍ਰਤੀਸ਼ਤ ਔਰਤਾਂ ਵਿੱਚ ਹਨ।

ਨਵੀਂ ਦਿੱਲੀ: ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਵਿੱਚ ਕੋਰੋਨਾਵਾਇਰਸ ਦੇ 76 ਫੀਸਦ ਮਾਮਲੇ ਪੁਰਸ਼ਾਂ ਵਿੱਚ ਹਨ। ਜਦਕਿ 24 ਪ੍ਰਤੀਸ਼ਤ ਔਰਤਾਂ ਵਿੱਚ ਹਨ। ਕੋਵਿਡ-19 'ਤੇ ਨਿਯਮਤ ਬ੍ਰੀਫਿੰਗ ਦੌਰਾਨ, ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ 63 ਫੀਸਦ ਮਰੀਜ਼ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਤੇ 37 ਪ੍ਰਤੀਸ਼ਤ ਕੇਸ 40 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿੱਚ ਹਨ। ਲਵ ਅਗਰਵਾਲ ਨੇ ਦੱਸਿਆ ਕਿ “ਪਿਛਲੇ 24 ਘੰਟਿਆਂ ਵਿੱਚ 693 ਨਵੇਂ ਕੋਵੀਡ-19 ਕੇਸ ਸਾਹਮਣੇ ਆਏ ਹਨ। ਭਾਰਤ ਵਿੱਚ ਕੁੱਲ ਕੇਸਾਂ ਦੀ ਗਿਣਤੀ 4067 ਹੋ ਗਈ ਹੈ, ਜਿਨ੍ਹਾਂ ਵਿੱਚੋਂ 1445 ਕੇਸ ਤਬਲੀਗੀ ਜਮਾਤ ਨਾਲ ਸਬੰਧਤ ਹਨ। ਪੁਰਸ਼ਾਂ ਵਿੱਚ 76 ਪ੍ਰਤੀਸ਼ਤ ਤੇ ਔਰਤਾਂ ਵਿੱਚ 24 ਪ੍ਰਤੀਸ਼ਤ ਕੋਰੋਨਾ ਦੀ ਰਿਪੋਰਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਕੋਰੋਨਾਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ 109 ਹੈ। ਕੱਲ੍ਹ 30 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਸੀ। 63 ਪ੍ਰਤੀਸ਼ਤ ਮੌਤਾਂ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਹੋਈਆਂ, 30 ਪ੍ਰਤੀਸ਼ਤ 40 ਤੋਂ 60 ਸਾਲ ਦੀ ਉਮਰ ਵਿੱਚ ਤੇ 7 ਪ੍ਰਤੀਸ਼ਤ ਮੌਤਾਂ 40 ਸਾਲ ਤੇ ਘੱਟ ਉਮਰ ਵਾਲਿਆਂ ਦੀਆਂ ਹੋਈਆਂ ਹਨ। ਗ੍ਰਹਿ ਮੰਤਰਾਲੇ ਦੀ ਸੰਯੁਕਤ ਸੱਕਤਰ ਪੁਣਿਆ ਸਲੀਲਾ ਸ੍ਰੀਵਾਸਤਵ ਨੇ ਕਿਹਾ, "ਅਸੀਂ 25,000 ਤਬਲੀਗੀ ਜਮਾਤ ਦੇ ਕਾਰਕੁਨਾਂ ਤੇ ਉਨ੍ਹਾਂ ਦੇ ਸੰਪਰਕਾਂ ਨੂੰ ਅਲੱਗ ਕਰ ਦਿੱਤਾ ਹੈ।" ਹਰਿਆਣਾ ਦੇ 5 ਪਿੰਡ ਜਿੱਥੇ ਉਹ ਗਏ ਸਨ, ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget