ਪੜਚੋਲ ਕਰੋ

ਆਸਾਮਾਨ 'ਚੋਂ ਜਾਲੋਰ 'ਚ ਡਿੱਗਿਆ ਉਲਕਾ ਪਿੰਡ, 5 ਫੁੱਟ ਡੂੰਘਾ ਪੁੱਟਿਆ ਗਿਆ ਟੋਆ

ਉਲਕਾ ਪਿੰਡ ਬਹੁਤ ਖਾਸ ਹੁੰਦੇ ਹਨ। ਕਿਉਂਕਿ ਇੱਕ ਪਾਸੇ ਇਹ ਬਹੁਤ ਘੱਟ ਮਿਲਦੇ ਹਨ, ਦੂਜੇ ਪਾਸੇ ਅਕਾਸ਼ ਵਿਚਲੇ ਵੱਖ-ਵੱਖ ਗ੍ਰਹਿਆਂ ਦੀ ਸੰਸਥਾ ਅਤੇ ਢਾਂਚੇ ਦੇ ਗਿਆਨ ਦੇ ਸਿੱਧੇ ਸਰੋਤ ਵੀ ਹੁੰਦੇ ਹਨ।

ਜੋਧਪੁਰ: ਸ਼ੁੱਕਰਵਾਰ ਸਵੇਰੇ ਜਾਲੋਰ (Jalore) ਦੇ ਸਾਂਚੌਰ ਸ਼ਹਿਰ ਵਿੱਚ ਇੱਕ ਉਲਕਾ ਪਿੰਡ (Meteorite) ਡਿੱਗਣ ਨਾਲ ਸਨਸਨੀ ਫੈਲ ਗਈ। ਵੱਡੀ ਗਿਣਤੀ ਵਿੱਚ ਲੋਕ ਉਲਕਾ ਪਿੰਡ ਨੂੰ ਵੇਖਣ ਲਈ ਇਕੱਠਾ ਹੋ ਗਏ। ਬਾਅਦ ਵਿੱਚ ਉਲਕਾ ਪਿੰਡ ਨੂੰ ਉੱਥੋਂ ਹਟਾ ਦਿੱਤਾ ਗਿਆ ਤੇ ਸੁਰੱਖਿਅਤ ਜਗ੍ਹਾ 'ਤੇ ਰੱਖਿਆ ਗਿਆ। ਇਹ ਇੱਕ ਧਾਤ ਦੀ ਤਰ੍ਹਾਂ ਨਜ਼ਰ ਆ ਰਿਹਾ ਉਲਕਾ ਦਾ ਭਾਰ 2.788 ਕਿਲੋਗ੍ਰਾਮ ਹੈ। ਸਾਂਚੌਰ ਥਾਨਾ ਅਧਿਕਾਰੀ ਅਰਵਿੰਦ ਕੁਮਾਰ ਨੇ ਦੱਸਿਆ ਕਿ ਸਵੇਰੇ 7 ਵਜੇ ਦੱਸਿਆ ਗਿਆ ਕਿ ਗਾਇਤਰੀ ਕਾਲਜ ਕੋਲ ਅਸਮਾਨ ਤੋਂ ਇੱਕ ਤੇਜ਼ ਆਵਾਜ਼ ਨਾਲ ਚਮਕਦਾਰ ਪੱਥਰ ਡਿੱਗਿਆ ਸੀ। ਉੱਥੇ ਪਹੁੰਚਣ 'ਤੇ ਕਾਲੇ ਰੰਗ ਦੀ ਧਾਤ ਦਾ ਟੁਕੜਾ ਲਗਪਗ 4-5 ਫੁੱਟ ਦੀ ਡੂੰਘਾਈ 'ਚ ਜ਼ਮੀਨ ਵਿੱਚ ਡੁੱਬਿਆ ਸੀ। ਇਹ ਟੁਕੜਾ ਉਸ ਸਮੇਂ ਕਾਫ਼ੀ ਗਰਮ ਸੀ। ਪ੍ਰਤਖਦਰਸ਼ੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇੱਕ ਟੁਕੜਾ ਤਿੱਖੀ ਚਮਕ ਨਾਲ ਅਕਾਸ਼ ਤੋਂ ਹੇਠਾਂ ਡਿੱਗਦਾ ਵੇਖਿਆ। ਇਹ ਜਿਵੇਂ ਹੀ ਹੇਠਾਂ ਡਿੱਗਿਆ ਧਮਾਕਾ ਹੋਇਆ। ਜਦੋਂ ਇਹ ਠੰਢਾ ਹੋਇਆ ਤਾਂ ਪੁਲਿਸ ਨੇ ਇਸ ਨੂੰ ਸ਼ੀਸ਼ੇ ਦੇ ਜਾਰ ‘ਚ ਰੱਖ ਦਿੱਤਾ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਇਹ ਮਾਹਰਾਂ ਨੂੰ ਦਿਖਾਇਆ ਜਾਵੇਗਾ। ਆਸਾਮਾਨ 'ਚੋਂ ਜਾਲੋਰ 'ਚ ਡਿੱਗਿਆ ਉਲਕਾ ਪਿੰਡ, 5 ਫੁੱਟ ਡੂੰਘਾ ਪੁੱਟਿਆ ਗਿਆ ਟੋਆ ਉਧਰ, ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਅਲਕਾਕਾਰ ਬਹੁਤ ਖਾਸ ਹੁੰਦੇ ਹਨ। ਕਿਉਂਕਿ ਇੱਕ ਪਾਸੇ ਇਹ ਬਹੁਤ ਘੱਟ ਮਿਲਦੇ ਹਨ, ਦੂਜੇ ਪਾਸੇ ਅਕਾਸ਼ ਵਿਚਲੇ ਵੱਖ-ਵੱਖ ਗ੍ਰਹਿਆਂ ਦੀ ਸੰਸਥਾ ਅਤੇ ਢਾਂਚੇ ਦੇ ਗਿਆਨ ਦੇ ਸਿੱਧੇ ਸਰੋਤ ਵੀ ਹੁੰਦੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...

Embed widget