ਪੜਚੋਲ ਕਰੋ

ਮੌਸਮ ਵਿਭਾਗ ਦਾ ਅਲਰਟ! ਸੋਮਵਾਰ ਤੇ ਮੰਗਲਵਾਰ ਸੀਤ ਲਹਿਰ ਦਾ ਕਹਿਰ

ਮੌਸਮ ਵਿਭਾਗ ਨੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਅੱਜ ਤੇ ਭਲਕੇ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਤੇ ਉੱਤਰੀ ਰਾਜਸਥਾਨ ਦੇ ਵੱਖੋ-ਵੱਖਰੇ ਇਲਾਕਿਆਂ ’ਚ ਸੀਤ ਲਹਿਰ ਚੱਲਣ ਦਾ ਅਨੁਮਾਨ ਹੈ।

ਚੰਡੀਗੜ੍ਹ: ਮੌਸਮ ਵਿਭਾਗ ਨੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਅੱਜ ਤੇ ਭਲਕੇ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਤੇ ਉੱਤਰੀ ਰਾਜਸਥਾਨ ਦੇ ਵੱਖੋ-ਵੱਖਰੇ ਇਲਾਕਿਆਂ ’ਚ ਸੀਤ ਲਹਿਰ ਚੱਲਣ ਦਾ ਅਨੁਮਾਨ ਹੈ। ਇਨ੍ਹਾਂ ਖੇਤਰਾਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਪੰਜਾਬ ਸਮੇਤ ਉੱਤਰ ਭਾਰਤ ਦੇ ਕਈ ਸਥਾਨਾਂ ਉੱਤੇ ਐਤਵਾਰ ਨੂੰ ਘੱਟ ਤੋਂ ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਪੰਜਾਬ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ’ਚ ਮੀਂਹ ਤੋਂ ਬਾਅਦ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਕੱਲ੍ਹ ਐਤਵਾਰ ਨੂੰ ਮੌਸਮ ਅਚਾਨਕ ਵਿਗੜਨ ਲੱਗਾ। ਸਵੇਰੇ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾਈਆਂ। ਦੁਪਹਿਰ ਨੂੰ ਧੁੱਪ ਦੇ ਬਾਅਦ ਸੀਤ–ਲਹਿਰ ਨੇ ਲੋਕਾਂ ਨੂੰ ਕੰਬਾ ਦਿੱਤਾ। ਦੁਪਹਿਰ ਨੂੰ ਬੱਦਲ ਆਏ, ਜੋ ਮਾਝਾ, ਦੋਆਬਾ, ਪੁਆਧ ’ਚ ਕਈ ਥਾਵਾਂ ਉੱਤੇ ਤੇ ਮਾਲਵਾ ਦੇ ਵੀ ਕੁਝ ਇਲਾਕਿਆਂ ’ਤੇ ਵਰ੍ਹੇ। ਲੁਧਿਆਣਾ, ਮੋਗਾ, ਪਟਿਆਲਾ, ਫ਼ਰੀਦਕੋਟ ਸਮੇਤ ਮਾਲਵਾ ਦੇ ਕੁਝ ਜ਼ਿਲ੍ਹਿਆਂ ਵਿੱਚ ਸ਼ਾਮੀਂ ਛੇ ਵਜੇ ਤੋਂ ਬਾਅਦ ਹਲਕੀ ਤੇ ਦਰਮਿਆਨੀ ਵਰਖਾ ਹੋਈ। ਬਠਿੰਡਾ ਸੁੱਕਾ ਰਿਹਾ। ਇੱਥੇ ਸੂਬੇ ਦਾ ਤਾਪਮਾਨ ਸਭ ਤੋਂ ਵੱਧ 6.6 ਡਿਗਰੀ ਰਿਹਾ। ਪਠਾਨਕੋਟ 3.7 ਡਿਗਰੀ ਸੈਲਸੀਅਸ ਨਾਲ ਸਭ ਤੋਂ ਵੱਧ ਠੰਢਾ ਰਿਹਾ। ਪਟਿਟਾਲਾ ’ਚ ਘੱਟੋ-ਘੱਟ ਤਾਪਮਾਨ 3.9 ਡਿਗਰੀ, ਲੁਧਿਆਣਾ ’ਚ 4.2, ਚੰਡੀਗੜ੍ਹ ’ਚ 4.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਅੰਮ੍ਰਿਤਸਰ ’ਚ ਦਿਨ ਵੇਲੇ ਵੇਲੇ ਕੜਾਕੇ ਦੀ ਠੰਢ ਰਹੀ। ਉੱਥੇ ਦਿਨ ਤੇ ਰਾਤ ਦੇ ਤਾਪਮਾਨ ’ਚ ਸਿਰਫ਼ ਚਾਰ ਡਿਗਰੀ ਦਾ ਫ਼ਰਕ ਰਿਹਾ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 9 ਡਿਗਰੀ ਸੈਲਸੀਅਸ ਘੱਟ ਸੀ, ਜਦਕਿ ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਡਿਗਰੀ ਵੱਧ ਸੀ।

ਟਾਪ ਹੈਡਲਾਈਨ

Hydrogen Fuel Train : PM ਮੋਦੀ ਨੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ! ਜਾਣੋ ਇਸ ਦੀਆਂ ਖ਼ਾਸ ਵਿਸ਼ੇਸ਼ਤਾਵਾਂ
Hydrogen Fuel Train : PM ਮੋਦੀ ਨੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ! ਜਾਣੋ ਇਸ ਦੀਆਂ ਖ਼ਾਸ ਵਿਸ਼ੇਸ਼ਤਾਵਾਂ
ਵਿਗੜੀ ਸਿਹਤ, ਖਤਰੇ 'ਚ ਜਾਨ...ਸੋਨਮ ਵਾਂਗਚੂਕ ਦੀ ਭੁੱਖ ਹੜਤਾਲ ਦਾ 20ਵਾਂ ਦਿਨ, ਡਾਕਟਰਾਂ ਨੇ ਅੰਗ ਫੇਲ੍ਹ ਹੋਣ ਦੀ ਦਿੱਤੀ ਚੇਤਾਵਨੀ
ਵਿਗੜੀ ਸਿਹਤ, ਖਤਰੇ 'ਚ ਜਾਨ...ਸੋਨਮ ਵਾਂਗਚੂਕ ਦੀ ਭੁੱਖ ਹੜਤਾਲ ਦਾ 20ਵਾਂ ਦਿਨ, ਡਾਕਟਰਾਂ ਨੇ ਅੰਗ ਫੇਲ੍ਹ ਹੋਣ ਦੀ ਦਿੱਤੀ ਚੇਤਾਵਨੀ
PM ਮੋਦੀ ਆਉਣਗੇ ਜਲੰਧਰ, ਬੰਦ ਰਹਿਣਗੇ ਆਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਆਹ ਰੂਟ
PM ਮੋਦੀ ਆਉਣਗੇ ਜਲੰਧਰ, ਬੰਦ ਰਹਿਣਗੇ ਆਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਆਹ ਰੂਟ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget