ਪੜਚੋਲ ਕਰੋ

ਮੌਸਮ ਵਿਭਾਗ ਦੀ ਚੇਤਾਵਨੀ, ਅਗਲੇ 4-5 ਦਿਨ ਰਹੋ ਸਾਵਧਾਨ

ਐਨਸੀਆਰ ਵਿੱਚ ਆਉਣ ਵਾਲੇ ਦਿਨਾਂ ਵਿੱਚ ਠੰਢ ਵਧਣ ਦੀ ਉਮੀਦ ਹੈ। ਬੁੱਧਵਾਰ ਨੂੰ ਕੁਝ ਖੇਤਰਾਂ ਵਿੱਚ ਹਲਕੀ ਬੂੰਦਾਬਾਦੀ ਤੇ ਹਵਾਵਾਂ ਨਾਲ ਠੰਢ ਵੱਧ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਦਿਨ ਭਰ ਬੱਦਲਵਾਈ ਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਉੱਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਵਿੱਚ ਲਗਾਤਾਰ ਬਰਫਬਾਰੀ ਹੋਣ ਕਾਰਨ ਪਹਿਲਾਂ ਹੀ ਠੰਢ ਵਧ ਗਈ ਹੈ। ਇਸ ਦੇ ਨਾਲ ਹੀ ਮੈਦਾਨੀ ਖੇਤਰਾਂ ‘ਚ ਹੋਈ ਹਲਕੀ ਬਾਰਸ਼ ਨੇ ਵੀ ਉਤਰੀ ਭਾਰਤ ‘ਚ ਠੰਢ ਨੂੰ ਵਧਾਇਆ ਹੈ। ਦਿੱਲੀ, ਹਰਿਆਣਾ ਤੇ ਪੰਜਾਬ ਦੇ ਇਲਾਕਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਲੋਕ ਸ਼ੀਤ ਲਹਿਰ ਤੇ ਕਾਂਬਾ ਮਹਿਸੂਸ ਕਰ ਰਹੇ ਹਨ। ਇਸ ਤੋਂ ਇਲਾਵਾ ਦੇਰ ਰਾਤ ਤਾਮਿਲਨਾਡੂ ਤੇ ਪੁਡੂਚੇਰੀ ਦੇ ਤੱਟਾਂ ਨਾਲ ਟਕਰਾਉਣ ਵਾਲੇ ਚੱਕਰਵਾਤ ਨਿਵਾਰ ਕਾਰਨ ਭਾਰੀ ਬਾਰਸ਼ ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਐਨਸੀਆਰ ਵਿੱਚ ਆਉਣ ਵਾਲੇ ਦਿਨਾਂ ਵਿੱਚ ਠੰਢ ਵਧਣ ਦੀ ਉਮੀਦ ਹੈ। ਬੁੱਧਵਾਰ ਨੂੰ ਕੁਝ ਖੇਤਰਾਂ ਵਿੱਚ ਹਲਕੀ ਬੂੰਦਾਬਾਦੀ ਤੇ ਹਵਾਵਾਂ ਨਾਲ ਠੰਢ ਵੱਧ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਦਿਨ ਭਰ ਬੱਦਲਵਾਈ ਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਤਾਪਮਾਨ 27 ਨਵੰਬਰ ਤੇ 29 ਨਵੰਬਰ ਤਕ ਹੋਰ ਡਿੱਗ ਸਕਦਾ ਹੈ। ਹਾਲਾਂਕਿ ਅਸਮਾਨ ਸਾਫ ਰਹੇਗਾ। ਦੱਸ ਦੇਈਏ ਕਿ ਬੁੱਧਵਾਰ ਨੂੰ ਰਾਜਧਾਨੀ ਵਿੱਚ ਘੱਟੋ ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਰਿਹਾ ਤੇ ਵੱਧ ਤੋਂ ਵੱਧ ਤਾਪਮਾਨ 24.4° ਸੈਲਸਿਅਸ ਦਰਜ ਕੀਤਾ ਗਿਆ। ਹਰਿਆਣਾ ਵਿੱਚ ਬੁੱਧਵਾਰ ਨੂੰ ਹੋਈ ਬਾਰਸ਼ ਤੋਂ ਬਾਅਦ ਵੀਰਵਾਰ ਨੂੰ ਵੀ ਇਹੋ ਸਥਿਤੀ ਬਣੀ ਰਹੀ। ਦਿਨ ਭਰ ਬੱਦਲਵਾਈ ਅਤੇ ਬਾਰਸ਼ ਪੈਣ ਦੀ ਸੰਭਾਵਨਾ ਹੈ। ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾ. ਮਦਨ ਖਿਚੜ ਨੇ ਕਿਹਾ ਕਿ ਹਵਾ ਦੀ ਦਿਸ਼ਾ ਸ਼ੁੱਕਰਵਾਰ ਦੁਪਹਿਰ ਤੋਂ ਬਾਅਦ ਬਦਲੇਗੀ। ਬਾਅਦ ਦੁਪਹਿਰ ਹਵਾ ਉੱਤਰ ਤੋਂ ਪੱਛਮ ਵੱਲ ਵਧੇਗੀ, ਜੋ ਇਸ ਸਮੇਂ ਪੂਰਬ ਵੱਲ ਵਧ ਰਹੀ ਹੈ। ਇਸ ਕਾਰਨ ਦਿਨ ਦਾ ਤਾਪਮਾਨ ਵਧੇਗਾ। ਉਧਰ ਬਰਫੀਲੀਆਂ ਹਵਾਵਾਂ ਠੰਢ ਨੂੰ ਵਧਾਉਣਗੀਆਂ ਅਤੇ ਇਸ ਨਾਲ ਰਾਤ ਦਾ ਤਾਪਮਾਨ ਵੀ ਘੱਟ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
LPG and Petrol Diesel: ਦੇਸ਼ 'ਚ ਤੇਲ ਅਤੇ ਗੈਸ ਦੀ ਨਹੀਂ ਘਾਟ, ਸਰਕਾਰ ਵੱਲੋਂ ਵੱਡਾ ਬਿਆਨ ਜਾਰੀ; 35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ...
ਦੇਸ਼ 'ਚ ਤੇਲ ਅਤੇ ਗੈਸ ਦੀ ਨਹੀਂ ਘਾਟ, ਸਰਕਾਰ ਵੱਲੋਂ ਵੱਡਾ ਬਿਆਨ ਜਾਰੀ; 35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ...
Congress Party Office: ਕਾਂਗਰਸ ਨੂੰ ਵੱਡਾ ਝਟਕਾ, ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਨੂੰ ਵੱਡਾ ਝਟਕਾ, ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
Embed widget