ਪੜਚੋਲ ਕਰੋ

ਮੌਨਸੂਨ ਦੀਆਂ ਛਹਿਬਰਾਂ, ਮੌਸਮ ਵਿਭਾਗ ਵੱਲੋਂ ਭਾਰੀ ਬਾਰਸ਼ ਦਾ ਅਲਰਟ

ਹਾਲ ਹੀ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਖ਼ਰਾਬ ਹੋ ਗਿਆ ਹੈ। ਕੁਝ ਦਿਨ ਪਹਿਲਾਂ ਤੱਕ ਦੇਸ਼ ਵਾਸੀਆਂ ਨੂੰ ਗਰਮੀ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਸੀ ਪਰ ਕਈ ਸੂਬਿਆਂ ‘ਚ ਮੌਨਸੂਨ ਤੋਂ ਪਹਿਲਾਂ ਪਏ ਮੀਂਹ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ।

ਨਵੀਂ ਦਿੱਲੀ: ਜਨਤਾ ਅਜੇ ਵੀ ਮੌਨਸੂਨ ਦਾ ਇੰਤਜ਼ਾਰ ਕਰ ਰਹੀ ਹੈ, ਤਾਂ ਜੋ ਮੌਸਮ ਦੇ ਮਿਜਾਜ਼ ਨਾਲ ਕੁਝ ਦਿਨ ਤਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ। ਇਸ ਬਾਰੇ ਹੁਣ ਮੌਸਮ ਵਿਭਾਗ ਨੇ ਕੁਝ ਸੂਬਿਆਂ ਲਈ ਮੌਨਸੂਨ ਦੀ ਤਾਰੀਖ ਤੈਅ ਕੀਤੀ ਹੈ। ਜਲਦੀ ਹੀ ਦੇਸ਼ ਵਿਚ ਮੌਨਸੂਨ ਆਵੇਗਾ, ਪਰ ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਤੂਫਾਨ ਨਾਲ ਭਾਰੀ ਬਾਰਸ਼ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਬਹੁਤੇ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਛੱਤੀਸਗੜ੍ਹ, ਅਸਾਮ, ਮੇਘਾਲਿਆ, ਉਤਰਾਖੰਡ, ਉੱਤਰ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ-ਸਿੱਕਮ, ਅਰੁਣਾਚਲ ਪ੍ਰਦੇਸ਼, ਕੇਰਲ-ਮਹੇ ਤੇ ਲਕਸ਼ਦੀਪ, ਤੱਟਵਰਤੀ ਕਰਨਾਟਕ ਤੇ ਬਿਹਾਰ ਲਈ ਭਾਰੀ ਤੋਂ ਜ਼ਿਆਦਾ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਵਿਦਰਭ, ਝਾਰਖੰਡ, ਓਡੀਸ਼ਾ, ਨਾਗਾਲੈਂਡ, ਮਨੀਪੁਰ, ਮਿਜ਼ੋਰਮ-ਤ੍ਰਿਪੁਰਾ, ਸੌਰਾਸ਼ਟਰ-ਕੱਛ, ਤਾਮਿਲਨਾਡੂ, ਪੁਡੂਚੇਰੀ-ਕਰਾਈਕਲ, ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ, ਦਿੱਲੀ ਲਈ ਭਾਰੀ ਬਾਰਸ਼ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਆਈਐਮਡੀ ਦੇ ਡਿਪਟੀ ਡਾਇਰੈਕਟਰ ਆਨੰਦ ਸ਼ਰਮਾ ਨੇ ਦੱਸਿਆ ਕਿ 24 ਤੋਂ 25 ਜੂਨ ਤੱਕ ਪੰਜਾਬ, ਹਰਿਆਣਾ, ਉਤਰਾਖੰਡ, ਹਿਮਾਚਲ ਪ੍ਰਦੇਸ਼, ਦਿੱਲੀ, ਰਾਜਸਥਾਨ ਦੇ ਕੁਝ ਹਿੱਸਿਆਂ ਤੇ ਗੁਜਰਾਤ ਸਮੇਤ ਮੱਧ ਪ੍ਰਦੇਸ਼ ਦੇ ਬਾਕੀ ਹਿੱਸਿਆਂ ਵਿੱਚ ਮੌਨਸੂਨ ਆ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ-ਐਨਸੀਆਰ ਵਿੱਚ ਮੌਨਸੂਨ ਤੋਂ ਪਹਿਲਾਂ ਦੀ ਦਸਤਕ ਨੇ ਵੱਧ ਰਹੀ ਗਰਮੀ ਨੂੰ ਕੁਝ ਹੱਦ ਤੱਕ ਰੋਕਿਆ ਹੈ। ਹਰਿਆਣਾ ਰਾਜ ਵਿੱਚ ਕਈ ਥਾਂਵਾਂ ‘ਤੇ 24 ਤੋਂ 26 ਜੂਨ ਤੱਕ ਚੰਗੀ ਬਾਰਸ਼ ਹੋਣ ਦੀ ਉਮੀਦ ਹੈ। ਉਧਰ, ਐਤਵਾਰ ਤੋਂ ਹੀ ਦਿੱਲੀ ਵਿਚ ਕਈ ਥਾਂਵਾਂ ‘ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ, ਪਰ ਟ੍ਰੈਫਿਕ ਦੇ ਕਾਰਨ ਵੀ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ, ਭਵਿੱਖਬਾਣੀ ਕੀਤੀ ਗਈ ਹੈ ਕਿ ਦਿੱਲੀ ਤੇ ਗੁਆਂਢੀ ਸੂਬਿਆਂ ਹਰਿਆਣਾ ਵਿੱਚ ਮੌਨਸੂਨ ਦੋ ਦਿਨ ਪਹਿਲਾਂ ਯਾਨੀ 25 ਜੂਨ ਨੂੰ ਮੌਨਸੂਨ ਦਸਤਕ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਸ ਸਬੰਧੀ ਓਰੇਂਜ ਅਲਰਟ ਜਾਰੀ ਕੀਤਾ ਹੈ। ਇਹ ਦੱਸਿਆ ਗਿਆ ਸੀ ਕਿ ਮੌਸਮ ਦੇ ਹਫ਼ਤੇ ਦੌਰਾਨ ਕੁਝ ਹੱਦ ਤਕ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾਂਦੀ ਹੈ। 24 ਤੇ 25 ਜੂਨ ਨੂੰ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਸਮੇਂ ਰਾਜਧਾਨੀ ਵਿੱਚ ਮਾਨਸੂਨ ਦੇ ਦਸਤਕ ਦੀ ਸੰਭਾਵਨਾ ਹੈ। ਇਸ ਵਾਰ ਦਿੱਲੀ ਸਮੇਤ ਪੂਰੇ ਐਨਸੀਆਰ ਵਿੱਚ ਚੰਗੀ ਬਾਰਸ਼ ਹੋਣ ਦੀ ਖਬਰ ਮਿਲੀ ਹੈ। ਇਹ ਵੀ ਪੜ੍ਹੋ: ਪਹਿਲੀ ਬਾਰਸ਼ ਨੇ ਹੀ ਕੀਤਾ ਜਲਥਲ, ਹੁਣ ਪੈਂਦਾ ਰਹੇਗਾ ਮੀਂਹ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget