ਪੜਚੋਲ ਕਰੋ

Weather Update: ਮੌਸਮ ਵਿਭਾਗ ਵੱਲੋਂ ਅਗਲੇ 6 ਦਿਨ ਦੇ ਮੌਸਮ ਬਾਰੇ ਭਵਿੱਖਬਾਣੀ, ਨੀਵੇਂ ਇਲਾਕਿਆਂ ਲਈ ਅਲਰਟ

Weather Update: ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਕੁਝ ਦਿਨਾਂ ਲਈ ਕਈ ਰਾਜਾਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

Weather Update: ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਕੁਝ ਦਿਨਾਂ ਲਈ ਕਈ ਰਾਜਾਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਧਰ, ਹਿਮਾਚਲ ਪ੍ਰਦੇਸ਼ ਵਿਚ ਮਾਨਸੂਨ ਨੇ ਇਕ ਵਾਰ ਫਿਰ ਰਫ਼ਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਹਿਮਾਚਲ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 6 ਦਿਨਾਂ ਤੱਕ ਪੂਰੇ ਸੂਬੇ ਵਿਚ ਮੌਸਮ ਖ਼ਰਾਬ ਹੋਣ ਵਾਲਾ ਹੈ। 3 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਸਬੰਧੀ 9 ਜ਼ਿਲ੍ਹਿਆਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ। 

ਇਸ ਦਾ ਅਸਰ ਗੁਆਂਢੀ ਸੂਬਿਆਂ ਪੰਜਾਬ ਅਤੇ ਹਰਿਆਣਾ ਉਤੇ ਵੀ ਪਵੇਗਾ। ਹਰਿਆਣਾ ਅਤੇ ਪੰਜਾਬ ਵਿਚ ਵੀ 31 ਜੁਲਾਈ ਤੱਕ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 30 ਜੁਲਾਈ ਨੂੰ ਆਈਐਮਡੀ ਨੇ ਹਿਮਾਚਲ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂ ਕਿ 31 ਜੁਲਾਈ ਨੂੰ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 
ਇਸ ਤੋਂ ਬਾਅਦ 1 ਤੋਂ 3 ਅਗਸਤ ਤੱਕ ਮੁੜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 31 ਜੁਲਾਈ ਨੂੰ ਸਿਰਮੌਰ, ਕਾਂਗੜਾ, ਬਿਲਾਸਪੁਰ ਅਤੇ ਊਨਾ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਭਾਰੀ ਮੀਂਹ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਿਮਲਾ ਸਥਿਤ ਮੌਸਮ ਵਿਗਿਆਨ ਕੇਂਦਰ ਨੇ ਸੂਬੇ ਦੇ ਲੋਕਾਂ ਦੇ ਨਾਲ-ਨਾਲ ਸੈਲਾਨੀਆਂ ਨੂੰ ਵੀ ਸਾਵਧਾਨੀ ਵਰਤਣ ਲਈ ਕਿਹਾ ਹੈ। ਨਾਲ ਹੀ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ 27 ਜੂਨ ਨੂੰ ਮਾਨਸੂਨ ਪਹੁੰਚ ਗਿਆ ਸੀ। ਮੌਸਮ ਵਿਭਾਗ ਮੁਤਾਬਕ ਹੁਣ ਤੱਕ ਮਾਨਸੂਨ ਦੀ ਬਾਰਿਸ਼ ਆਮ ਨਾਲੋਂ 33 ਫੀਸਦੀ ਘੱਟ ਹੋਈ ਹੈ।

ਜੇਕਰ ਹਰਿਆਣਾ ਵਿੱਚ ਮਾਨਸੂਨ ਦੇ ਪ੍ਰਭਾਵ ਦੀ ਗੱਲ ਕਰੀਏ ਤਾਂ ਹਰਿਆਣਾ ਵਿੱਚ ਸਿਰਫ਼ 25 ਫ਼ੀਸਦੀ ਮੀਂਹ ਹੀ ਪਿਆ ਹੈ। ਹਰਿਆਣਾ ਵਿੱਚ 1 ਜੂਨ ਤੋਂ 27 ਜੁਲਾਈ ਤੱਕ 113.4 ਮਿਲੀਮੀਟਰ ਬਾਰਿਸ਼ ਹੋਈ ਹੈ। ਜਦੋਂ ਕਿ ਔਸਤ ਵਰਖਾ 184.9 ਮਿਲੀਮੀਟਰ ਹੈ। ਹਰਿਆਣਾ ਦੇ ਕੁੱਲ 16 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਵਿੱਚ 31 ਜੁਲਾਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget