ਪੜਚੋਲ ਕਰੋ

ਤੇਲ ਪਾਈਪਲਾਈਨ ਨੂੰ ਲੱਗੀ ਅੱਗ, 79 ਮੌਤਾਂ, 81 ਗੰਭੀਰ

ਤਲਾਹੇਲਿਲਪਨ: ਮੱਧ ਮੈਕਸੀਕੋ ਵਿੱਚ ਸ਼ੁੱਕਰਵਾਰ ਨੂੰ ਤੇਲ ਦੀ ਇੱਕ ਪਾਈਪਲਾਈਨ ਵਿੱਚ ਭਿਆਨਕ ਅੱਗ ਲੱਗ ਗਈ। ਹਾਦਸੇ ਵਿੱਚ ਹੁਣ ਤਕ 79 ਜਣਿਆਂ ਦੀ ਮੌਤ ਹੋ ਗਈ ਹੈ। ਦਰਅਸਲ ਸੈਂਕੜੇ ਲੋਕ ਪਾਈਪਲਾਈਨ ਤੋਂ ਨਿਕਲ ਰਿਹਾ ਤੇਲ ਚੋਰੀ ਕਰਨ ਲਈ ਇਕੱਠੇ ਹੋ ਗਏ ਸੀ। ਅਚਾਨਕ ਪਾਈਪਲਾਈਨ ਨੂੰ ਅੱਗ ਲੱਗ ਗਈ ਤੇ ਉੱਥੇ ਮੌਜੂਦ ਲੋਕ ਅੱਗ ਦੀ ਚਪੇਟ ਵਿੱਚ ਆ ਗਏ। ਸਿਹਤ ਮੰਤਰੀ ਜਾਰਜ ਅਲਕੋਕਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪਾਈਪਲਾਈਨ ਵਿੱਚ ਅੱਗ ਲੱਗਣ ਦੀ ਘਟਨਾ ਨਾਲ ਐਤਵਾਰ ਸਵੇਰ ਤਕ ਮਰਨ ਵਾਲਿਆਂ ਦੀ ਗਿਣਤੀ 79 ਹੋ ਗਈ। ਇਸ ਤੋਂ ਇਲਾਵਾ 81 ਲੋਕ ਗੰਭੀਰ ਸਥਿਤੀ ਵਿੱਚ ਹਸਪਤਾਲ ਦਾਖ਼ਲ ਕਰਵਾਏ ਗਏ ਹਨ। ਮੈਕਸਿਕੋ ਦੇ ਰਾਸ਼ਟਰਪਤੀ ਐਂਡਰਸ ਮੈਨੁਅਲ ਲੋਪੇਜ ਨੇ ਸ਼ਨੀਵਾਰ ਨੂੰ ਘਟਨਾ ਸਥਾਨ ਦਾ ਦੌਰਾ ਕੀਤਾ। ਹਾਲਾਂਕਿ ਉਨ੍ਹਾਂ ਦੇਸ਼ ਵਿੱਚ ਤੇਲ ਸਬੰਧੀ ਵਧ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣ ਦਾ ਵੀ ਸੰਕਲਪ ਲਿਆ। ਇਹ ਹਾਦਸਾ ਉਸ ਵੇਲੇ ਵਾਪਰਿਆ ਹੈ ਜਦੋਂ ਮੈਕਸੀਕਨ ਰਾਸ਼ਟਰਪਤੀ ਐਂਡਰਸ ਮੈਨੁਅਲ ਲੋਪੇਜ਼ ਤੇਲ ਦੀ ਚੋਰੀ ਸਬੰਧੀ ਕੌਮੀ ਪੱਧਰ 'ਤੇ ਆਪਣੀਆਂ ਯੋਜਨਾਵਾਂ ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੇ ਹਨ। 'ਪੇਮੈਕਸ' ਪਾਈਪਲਾਈਨਾਂ ਤੋਂ ਤੇਲ ਚੋਰੀ ਕਰਨ ਨਾਲ ਮੈਕਸਿਕੋ ਨੂੰ 2017 ਵਿੱਚ 3 ਬਿਲੀਅਨ ਡਾਲਰ ਦਾ ਨੁਕਸਾਨ ਹੋਇਆ ਸੀ।

ਟਾਪ ਹੈਡਲਾਈਨ

Himachal 'ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ

Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

ਨਕਲੀ ਦਵਾਈ ਰੈਕੇਟ ਮਾਮਲੇ 'ਚ IPS ਦੀਪਕ ਗਹਿਲਾਵਤ CBI ਵੱਲੋਂ ਗ੍ਰਿਫ਼ਤਾਰ, ਰਿਸ਼ਵਤਖੋਰੀ ਦੇ ਦੋਸ਼

Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  

 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ

Embed widget