ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕੇਂਦਰ ਸਰਕਾਰ ਦੀ ਤਬਲੀਗੀਆਂ ਖਿਲਾਫ ਵੱਡੀ ਕਾਰਵਾਈ
ਗ੍ਰਹਿ ਮੰਤਰਾਲੇ ਨੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਕੇ ਦੇਸ਼ਵਿਆਪੀ ਤਾਲਾਬੰਦੀ ਦੌਰਾਨ ਭਾਰਤ ਵਿੱਚ ਰਹਿ ਰਹੇ 2,550 ਵਿਦੇਸ਼ੀ ਤਬਲੀਗੀ ਜਮਾਤ ਦੇ ਮੈਂਬਰਾਂ ਨੂੰ ਕਾਲੀ ਸੂਚੀ ਵਿਚ ਪਾ ਦਿੱਤਾ ਹੈ ਤੇ ਉਨ੍ਹਾਂ ਨੂੰ 10 ਸਾਲਾਂ ਲਈ ਦੇਸ਼ ਵਿਚ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ।
![ਕੇਂਦਰ ਸਰਕਾਰ ਦੀ ਤਬਲੀਗੀਆਂ ਖਿਲਾਫ ਵੱਡੀ ਕਾਰਵਾਈ MHA blacklists 2,550 foreign Tablighi Jamaat members ਕੇਂਦਰ ਸਰਕਾਰ ਦੀ ਤਬਲੀਗੀਆਂ ਖਿਲਾਫ ਵੱਡੀ ਕਾਰਵਾਈ](https://static.abplive.com/wp-content/uploads/sites/5/2020/04/25213832/Tablighi-Jamaat.jpg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਕੇ ਦੇਸ਼ਵਿਆਪੀ ਤਾਲਾਬੰਦੀ ਦੌਰਾਨ ਭਾਰਤ ਵਿੱਚ ਰਹਿ ਰਹੇ 2,550 ਵਿਦੇਸ਼ੀ ਤਬਲੀਗੀ ਜਮਾਤ ਦੇ ਮੈਂਬਰਾਂ ਨੂੰ ਕਾਲੀ ਸੂਚੀ ਵਿਚ ਪਾ ਦਿੱਤਾ ਹੈ ਤੇ ਉਨ੍ਹਾਂ ਨੂੰ 10 ਸਾਲਾਂ ਲਈ ਦੇਸ਼ ਵਿਚ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ।
ਵੀਰਵਾਰ ਨੂੰ ਗ੍ਰਹਿ ਮੰਤਰਾਲੇ ਵੱਲੋਂ ਇਹ ਕਾਰਵਾਈ ਵੱਖ-ਵੱਖ ਰਾਜ ਸਰਕਾਰਾਂ ਵੱਲੋਂ ਵਿਦੇਸ਼ੀ ਲੋਕਾਂ ਦੇ ਵੇਰਵੇ ਮੁਹੱਈਆ ਕਰਵਾਉਣ ਤੋਂ ਬਾਅਦ ਕੀਤੀ ਗਈ ਹੈ, ਜੋ ਦੇਸ਼ ਭਰ ਦੀਆਂ ਮਸਜਿਦਾਂ ਤੇ ਧਾਰਮਿਕ ਸਥਾਨਾਂ ਵਿੱਚ ਗ਼ੈਰਕਾਨੂੰਨੀ ਤੌਰ ’ਤੇ ਰਹਿ ਰਹੇ ਪਾਏ ਗਏ ਸਨ।
ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ 2,550 ਵਿਦੇਸ਼ੀ ਤਬਲੀਗੀ ਜਮਾਤ ਦੇ ਮੈਂਬਰਾਂ ਨੂੰ ਕਾਲੀ ਸੂਚੀ ਵਿੱਚ ਪਾਇਆ ਹੈ ਤੇ ਉਨ੍ਹਾਂ ਦੇ 10 ਸਾਲਾਂ ਲਈ ਭਾਰਤ ਵਿੱਚ ਦਾਖਲ ਹੋਣ ’ਤੇ ਪਾਬੰਦੀ ਲਗਾਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)