Rajasthan News

  : ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਏਅਰਫੋਰਸ ਦੇ ਹੈਲੀਕਾਪਟਰ MI-35 ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ, ਇਸ ਘਟਨਾ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।ਪੁਲਿਸ ਮੁਤਾਬਕ ਭਾਰਤੀ ਹਵਾਈ ਸੈਨਾ ਦਾ ਇੱਕ ਹੈਲੀਕਾਪਟਰ ਤਕਨੀਕੀ ਖ਼ਰਾਬੀ ਕਾਰਨ ਹੰਗਾਮੀ ਹਾਲਤ ਵਿੱਚ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਇੱਕ ਖੇਤ ਵਿੱਚ ਉਤਰਿਆ ਗਿਆ । ਪੁਲਿਸ ਨੇ ਦੱਸਿਆ ਕਿ ਇਸ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਹੈਲੀਕਾਪਟਰ ਦੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ।