ਪੜਚੋਲ ਕਰੋ
MiG-21 Fighter Jet Crash: ਫੌਜ ਦਾ ਮਿਗ ਜਹਾਜ਼ ਹੋਇਆ ਕਰੈਸ਼, ਦੂਰ ਤੱਕ ਦਿਖੀਆਂ ਅੱਗ ਦੀਆਂ ਲਪਟਾਂ
ਰਾਜਸਥਾਨ ਦੇ ਬਾੜਮੇਰ ਵਿੱਚ ਮਿਗ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਖ਼ਬਰ ਹੈ ਕਿ ਬਾੜਮੇਰ ਦੇ ਭੀਮਦਾ ਪਿੰਡ ਵਿੱਚ ਮਿਗ ਕਰੈਸ਼ ਹੋਇਆ ਹੈ। ਲੋਕਾਂ ਨੇ ਜ਼ੋਰਦਾਰ ਧਮਾਕੇ ਨਾਲ ਅੱਗ ਦੀਆਂ ਵੱਡੀਆਂ ਲਾਟਾਂ ਦੇਖੀਆਂ।

India News
MIG Plane Crash: ਰਾਜਸਥਾਨ ਦੇ ਬਾੜਮੇਰ ਵਿੱਚ ਮਿਗ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਖ਼ਬਰ ਹੈ ਕਿ ਬਾੜਮੇਰ ਦੇ ਭੀਮਦਾ ਪਿੰਡ ਵਿੱਚ ਮਿਗ ਕਰੈਸ਼ ਹੋਇਆ ਹੈ। ਲੋਕਾਂ ਨੇ ਜ਼ੋਰਦਾਰ ਧਮਾਕੇ ਨਾਲ ਅੱਗ ਦੀਆਂ ਵੱਡੀਆਂ ਲਾਟਾਂ ਦੇਖੀਆਂ। ਮਿਗ ਕਰੈਸ਼ ਹੋਣ ਦੀ ਖ਼ਬਰ ਨਾਲ ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ। ਪ੍ਰਸ਼ਾਸਨ ਮੌਕੇ 'ਤੇ ਰਵਾਨਾ ਹੋ ਗਿਆ ਹੈ।
Rajasthan | A MiG-21 fighter aircraft of the Indian Air Force crashed near Barmer district. Further details awaited pic.twitter.com/egJweDNL4a
— ANI (@ANI) July 28, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















