MIG Plane Crash:  ਰਾਜਸਥਾਨ ਦੇ ਬਾੜਮੇਰ ਵਿੱਚ ਮਿਗ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਖ਼ਬਰ ਹੈ ਕਿ ਬਾੜਮੇਰ ਦੇ ਭੀਮਦਾ ਪਿੰਡ ਵਿੱਚ ਮਿਗ ਕਰੈਸ਼ ਹੋਇਆ ਹੈ। ਲੋਕਾਂ ਨੇ ਜ਼ੋਰਦਾਰ ਧਮਾਕੇ ਨਾਲ ਅੱਗ ਦੀਆਂ ਵੱਡੀਆਂ ਲਾਟਾਂ ਦੇਖੀਆਂ। ਮਿਗ ਕਰੈਸ਼ ਹੋਣ ਦੀ ਖ਼ਬਰ ਨਾਲ ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ। ਪ੍ਰਸ਼ਾਸਨ ਮੌਕੇ 'ਤੇ ਰਵਾਨਾ ਹੋ ਗਿਆ ਹੈ।