ਨਵੀਂ ਦਿੱਲੀ: ਪ੍ਰਵਾਸੀ ਮਜ਼ਦੂਰਾਂ ਨਾਲ ਸੜਕ ਦੁਰਘਟਨਾਵਾਂ ਦੇ ਵੱਧਦੇ ਮਾਮਲੇ ਅਤੇ ਇਨ੍ਹਾਂ ਮਜ਼ਦੂਰਾਂ ਦੀ ਬੇਬਸੀ ਦਾ ਨੋਟਿਸ ਲੈਂਦੇ ਕੇਂਦਰੀ ਗ੍ਰਹਿ ਸਕੱਤਰ ਨੇ ਸਾਰੇ ਰਾਜਾਂ ਦੀਆਂ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਸੜਕਾਂ ਅਤੇ ਰੇਲਵੇ ਟਰੈਕਾਂ 'ਤੇ ਚੱਲਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੀ ਆਵਾਜਾਈ ਨੂੰ ਰੋਕਿਆ ਜਾਵੇ ਅਤੇ ਇਨ੍ਹਾਂ ਨੂੰ ਸਿਰਫ ਸੈਪਸ਼ਲ ਬੱਸਾਂ ਅਤੇ ਟ੍ਰੇਨਾਂ ਰਾਹੀਂ ਹੀ ਭੇਜਿਆ ਜਾਵੇ।
ਕੇਂਦਰੀ ਗ੍ਰਹਿ ਸਕੱਤਰ ਨੇ ਕਿਹਾ ਹੈ ਕਿ ਸੂਬਾ ਸਰਕਾਰਾਂ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਦੀ ਪੈਦਾਲ ਯਾਤਰਾ ਨੂੰ ਰੋਕਣ ਅਤੇ ਇਨ੍ਹਾਂ ਲਈ ਅਸਥਾਈ ਕੇਂਦਰ ਸਥਾਪਤ ਕਰਨ। ਉਨ੍ਹਾਂ ਕਿਹਾ ਕਿ ਸਰਕਾਰਾਂ ਇਨ੍ਹਾਂ ਮਜ਼ਦੂਰਾਂ ਨੂੰ ਸਲਾਹ ਦੇਣ ਕਿ ਉਹ ਪੈਦਲ ਨਾ ਚੱਲਣ। ਇਨ੍ਹਾਂ ਮਜ਼ਦੂਰਾਂ ਲਈ ਜ਼ਿਆਦਾ ਤੋਂ ਜ਼ਿਆਦਾ ਬੱਸਾਂ ਚਲਾਈਆਂ ਜਾਣ ਤਾਂ ਜੋ ਇਨ੍ਹਾਂ ਨੂੰ ਇਸ ਢੰਗ ਨਾਲ ਨਾ ਚੱਲਣਾ ਪਵੇ।

ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ

ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ

ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ

ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ