ਪੜਚੋਲ ਕਰੋ

ਪਿੰਡਾਂ ਨੂੰ ਪਰਤ ਰਹੇ ਮਜ਼ਦੂਰਾਂ ਨੂੰ ਦਿੱਤਾ ਜਾਵੇ ਰੋਜ਼ਗਾਰ, ਸੁਪਰੀਮ ਕੋਰਟ ਦੇ ਆਦੇਸ਼

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਿਹੜੇ ਮਜ਼ਦੂਰ ਆਪਣੇ ਪਿੰਡਾਂ ਨੂੰ ਵਾਪਸ ਪਰਤ ਰਹੇ ਹਨ, ਉਥੇ ਸੂਬਾ ਸਰਕਾਰ ਨੂੰ ਉਨ੍ਹਾਂ ਨੂੰ ਰੁਜ਼ਗਾਰ ਦੇਣ ਦੇ ਪ੍ਰਬੰਧ ਕਰਨੇ ਚਾਹੀਦੇ ਹਨ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਿਹੜੇ ਮਜ਼ਦੂਰ ਆਪਣੇ ਪਿੰਡਾਂ ਨੂੰ ਵਾਪਸ ਪਰਤ ਰਹੇ ਹਨ, ਉਥੇ ਸੂਬਾ ਸਰਕਾਰ ਨੂੰ ਉਨ੍ਹਾਂ ਨੂੰ ਰੁਜ਼ਗਾਰ ਦੇਣ ਦੇ ਪ੍ਰਬੰਧ ਕਰਨੇ ਚਾਹੀਦੇ ਹਨ। ਪ੍ਰਵਾਸੀ ਮਜ਼ਦੂਰਾਂ ਦੀ ਦੁਰਦਸ਼ਾ 'ਤੇ ਖੁਦ ਨੋਟਿਸ ਲੈਂਦਿਆਂ ਅਦਾਲਤ ਨੇ ਕਿਹਾ ਕਿ ਦੋ ਹਫ਼ਤਿਆਂ ਵਿੱਚ ਬਾਕੀ ਬਚੇ ਮਜ਼ਦੂਰਾਂ ਨੂੰ ਵੀ ਵਾਪਸ ਭੇਜਣ ਲਈ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਜਿਹੜੇ ਅਜੇ ਵੀ ਆਪਣੇ ਰਾਜਾਂ ਨੂੰ ਵਾਪਸ ਪਰਤਣਾ ਚਾਹੁੰਦੇ ਹਨ। ਅਦਾਲਤ 9 ਜੂਨ, ਮੰਗਲਵਾਰ ਨੂੰ ਪੂਰੇ ਮਾਮਲੇ ਬਾਰੇ ਵਿਸਥਾਰਤ ਆਦੇਸ਼ ਜਾਰੀ ਕਰੇਗੀ। ਪੰਜਾਬ 'ਚ 56 ਨਵੇਂ ਕੋਰੋਨਾ ਕੇਸਾਂ ਨੇ ਵਧਾਇਆ ਫਿਕਰ, ਕੁੱਲ ਗਿਣਤੀ 2500 ਤੋਂ ਪਾਰ ਮਜ਼ਦੂਰਾਂ ਦੀ ਸਥਿਤੀ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਸੁਣਵਾਈ ਸ਼ੁਰੂ ਕੀਤੀ ਸੀ। 28 ਮਈ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਕਈ ਹਦਾਇਤਾਂ ਜਾਰੀ ਕੀਤੀਆਂ ਸਨ, ਜਿਵੇਂ ਕਿ ਮਜ਼ਦੂਰਾਂ ਤੋਂ ਕਿਰਾਇਆ ਨਾ ਲੈਣਾ ਆਦਿ। ਕੇਂਦਰ ਅਤੇ ਸਾਰੇ ਰਾਜਾਂ ਨੂੰ ਇਸ ਮਾਮਲੇ ‘ਤੇ ਜਵਾਬ ਦੇਣ ਲਈ ਕਿਹਾ ਗਿਆ ਸੀ। ਸਾਵਧਾਨ! ਮੌਸਮ ਵਿਭਾਗ ਦੀ ਚੇਤਾਵਨੀ, ਅੱਜ ਭਾਰੀ ਮੀਂਹ ਤੇ ਤੂਫਾਨ ਦਾ ਖ਼ਤਰਾ ਅੱਜ ਹੋਈ ਸੁਣਵਾਈ ਵਿੱਚ ਕੇਂਦਰ ਅਤੇ ਰਾਜਾਂ ਨੇ ਇਸ ਮੁੱਦੇ 'ਤੇ ਅੰਕੜੇ ਪੇਸ਼ ਕੀਤੇ। ਅਦਾਲਤ ਨੂੰ ਦੱਸਿਆ ਗਿਆ ਕਿ ਵਾਪਸ ਪਰਤਣ ਦੇ ਚਾਹਵਾਨ 90 ਪ੍ਰਤੀਸ਼ਤ ਪਰਵਾਸੀ ਮਜ਼ਦੂਰ ਆਪਣੇ ਰਾਜ ਵਿੱਚ ਪਹੁੰਚ ਗਏ ਹਨ। ਭਾਰਤ 'ਚ ਕੋਰੋਨਾ ਨੇ ਤੋੜਿਆ ਰਿਕਾਰਡ, ਇੱਕੋ ਦਿਨ 10,000 ਨਵੇਂ ਕੇਸ, 273 ਲੋਕਾਂ ਦੀ ਮੌਤ ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bangalore Wall Collapse : ਬੈਂਗਲੁਰੂ 'ਚ ਹਸਪਤਾਲ ਕੋਲ ਦਰਦਨਾਕ ਹਾਦਸਾ ,ਕੰਧ ਡਿੱਗਣ ਨਾਲ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ , ਕਈ ਜ਼ਖਮੀ 
Bangalore Wall Collapse : ਬੈਂਗਲੁਰੂ 'ਚ ਹਸਪਤਾਲ ਕੋਲ ਦਰਦਨਾਕ ਹਾਦਸਾ ,ਕੰਧ ਡਿੱਗਣ ਨਾਲ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ , ਕਈ ਜ਼ਖਮੀ 
Assam Exit Poll 2026 : ਅਸਾਮ 'ਚ ਫਿਰ ਖਿੜ ਸਕਦਾ 'ਕਮਲ' ,ਜਾਣੋ NDA ਨੂੰ ਕਿੰਨੀਆਂ ਸੀਟਾਂ ਮਿਲ ਸਕਦੀਆਂ ਹਨ ?
Assam Exit Poll 2026 : ਅਸਾਮ 'ਚ ਫਿਰ ਖਿੜ ਸਕਦਾ 'ਕਮਲ' ,ਜਾਣੋ NDA ਨੂੰ ਕਿੰਨੀਆਂ ਸੀਟਾਂ ਮਿਲ ਸਕਦੀਆਂ ਹਨ ?
Transfer List: ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Australia ਨੇ 11 ਪੰਜਾਬੀਆ ਸਮੇਤ 15 ਭਾਰਤੀਆਂ ਨੂੰ ਕੀਤਾ ਡਿਪੋਰਟ , ਅੱਜ ਪਹੁੰਚਣਗੇ ਦਿੱਲੀ
Australia ਨੇ 11 ਪੰਜਾਬੀਆ ਸਮੇਤ 15 ਭਾਰਤੀਆਂ ਨੂੰ ਕੀਤਾ ਡਿਪੋਰਟ , ਅੱਜ ਪਹੁੰਚਣਗੇ ਦਿੱਲੀ
Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...
Big News: ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਹੁਣ ਇਸ ਮਸ਼ਹੂਰ ਹਸਤੀ ਨੇ ਫੜ੍ਹਿਆ 'ਆਪ' ਦਾ ਪੱਲਾ; ਜਾਣੋ ਕੌਣ?
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਹੁਣ ਇਸ ਮਸ਼ਹੂਰ ਹਸਤੀ ਨੇ ਫੜ੍ਹਿਆ 'ਆਪ' ਦਾ ਪੱਲਾ; ਜਾਣੋ ਕੌਣ?
Pali Detwalia: ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ...
ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ...
Shambhu Railway Track Blast : 'ਮੇਰਾ ਪੁੱਤ ਬੇਕਸੂਰ ਹੈ, ਪੁਲਿਸ ਨੇ ਖੇਤਾਂ 'ਚੋਂ ਚੁੱਕਿਆ', ਗ੍ਰਿਫ਼ਤਾਰ ਕੁਲਵਿੰਦਰ ਦੀ ਮਾਂ ਨੇ ਦੱਸਿਆ ਬੇਕਸੂਰ 
Shambhu Railway Track Blast : 'ਮੇਰਾ ਪੁੱਤ ਬੇਕਸੂਰ ਹੈ, ਪੁਲਿਸ ਨੇ ਖੇਤਾਂ 'ਚੋਂ ਚੁੱਕਿਆ', ਗ੍ਰਿਫ਼ਤਾਰ ਕੁਲਵਿੰਦਰ ਦੀ ਮਾਂ ਨੇ ਦੱਸਿਆ ਬੇਕਸੂਰ 
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Embed widget