ਪੜਚੋਲ ਕਰੋ

ਪੁਲਵਾਮਾ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬੱਲਾਂ ‘ਚ ਹੋ ਰਹੀ ਫਾਈਰਿੰਗ

ਜੰਮੂ-ਕਸ਼ਮੀਰ: ਪੁਲਵਾਮਾ ‘ਚ ਇਸ ਸਮੇਂ ਸੁਰੱਖਿਆ ਬੱਲਾਂ ਅਤੇ ਅੱਤਵਾਦੀਆਂ ‘ਚ ਗੋਲੀਆਂ ਚਲ ਰਹੀਆਂ ਹਨ। ਸੁਰੱਖਿਆ ਬੱਲਾਂ ਨੂੰ ਪੁਲਵਾਮਾ ਜ਼ਿਲ੍ਹੇ ਦੇ ਹਾਜੀਨ ਰਾਜਪੋਰਾ ਇਲਾਕੇ ‘ਚ 2-3 ਅੱਤਵਾਦੀਆਂ ਦੇ ਲੁੱਕੇ ਹੋਣ ਦੀ ਖ਼ਬਰ ਮਿਲੀ। ਜਿਸ ਤੋਂ ਬਾਅਦ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਅੱਤਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਪਹਿਲਾਂ ਸ਼ੁਕਰਵਾਰ ਸਵੇਰ ਵੀ ਪੁਲਵਾਮਾ ‘ਚ ਸੁਰੱਖਿਆ ਬੱਲਾਂ ਅਤੇ ਅੱਤਵਾਦੀਆਂ ‘ਚ ਹੋਈ ਮੁਠਭੇੜ ਹੋਈ ਸੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬੱਲਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ‘ਚ ਅੰਵਤੀਪੋਰਾ ਦੇ ਬਾਂਦੇਰਪੁਰ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰ ਤਲਾਸ਼ੀ ਲਈ ਗਈ। ਇਸ ਦੌਰਾਨ ਅੱਤਵਾਦੀਆਂ ਨੇ ਅਚਾਨਕ ਜਵਾਨਾਂ ‘ਤੇ ਫਾਈਰਿੰਗ ਕਰ ਦਿੱਤੀ। ਘਾਟੀ ‘ਚ ਸੈਨਾ ਦਾ ਆਪ੍ਰੈਸ਼ਨ ਆਲ-ਆਊਟ ਜਾਰੀ ਹੈ ਅਤੇ ਬੀਤੇ ਸ਼ਨੀਵਾਰ ਨੂੰ ਵੀ ਅਵੰਤੀਪੋਰਾ ‘ਚ ਮੁਠਭੇੜ ਦੌਰਾਨ ਉਨ੍ਹਾਂ ਨੇ 6 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਸਾਰੇ ਅੱਤਵਾਦੀ ਅੰਸਾਂਰ ਗਜਵਤ-ਉਲ-ਹਿੰਦ ਸੰਗਠਨ ਨਾਲ ਜੁੜੇ ਸੀ। ਜਿਨ੍ਹਾਂ ਕੋਲੋਂ ਕਾਫੀ ਹੱਥਿਆਰ ਅਤੇ ਬਾਰੂਦ ਮਿਲਿਆ ਸੀ।

ਟਾਪ ਹੈਡਲਾਈਨ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Embed widget