ਪੜਚੋਲ ਕਰੋ

ਪੰਜਾਬ ਤੇ ਹਰਿਆਣਾ ’ਚ ਠੰਢ ਦਾ ਕਹਿਰ

  ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਲੁਧਿਆਣਾ ਤੇ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 8.8 ਤੇ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ (9.6 ਡਿਗਰੀ ਸੈਲਸੀਅਸ), ਆਦਮਪੁਰ (7.6 ਡਿਗਰੀ ਸੈਲਸੀਅਸ), ਬਠਿੰਡਾ (8.8 ਡਿਗਰੀ ਸੈਲਸੀਅਸ), ਹਲਵਾੜਾ (9 ਡਿਗਰੀ ਸੈਲਸੀਅਸ) ਤੇ ਗੁਰਦਾਸਪੁਰ (7.2 ਡਿਗਰੀ ਸੈਲਸੀਅਸ) ਦਾ ਤਾਪਮਾਨ ਆਮ ਘੱਟੋ-ਘੱਟ ਤਾਪਮਾਨ ਨਾਲੋਂ ਵੱਧ ਹੈ। ਚੰਡੀਗੜ੍ਹ ਵਿੱਚ ਵੀ ਘੱਟੋ-ਘੱਟ ਤਾਪਮਾਨ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੀ ਗੱਲ ਕੀਤੀ ਜਾਏ ਤਾਂ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ। ਇਸ ਤਰ੍ਹਾਂ ਹਿਸਾਰ (10.7 ਡਿਗਰੀ ਸੈਲਸੀਅਸ), ਕਰਨਾਲ (8 ਡਿਗਰੀ ਸੈਲਸੀਅਸ), ਨਰਨੌਲ (8.7 ਡਿਗਰੀ ਸੈਲਸੀਅਸ), ਰੋਹਤਕ (10.2 ਡਿਗਰੀ ਸੈਲਸੀਅਸ), ਭਿਵਾਨੀ (12.2 ਡਿਗਰੀ ਸੈਲਸੀਅਸ) ਤੇ ਸਿਰਸਾ (11.5 ਡਿਗਰੀ ਸੈਲਸੀਅਸ) ਰਿਕਾਰਡ ਕੀਤੇ ਗਏ।

ਟਾਪ ਹੈਡਲਾਈਨ

BJP Announces Candidates : ਭਾਜਪਾ ਨੇ ਚੋਣਾਂ ਲਈ 2 ਉਮੀਦਵਾਰਾਂ ਦਾ ਕੀਤਾ ਐਲਾਨ , ਖੇਡਿਆ ਵੱਡਾ ਦਾਅ
BJP Announces Candidates : ਭਾਜਪਾ ਨੇ ਚੋਣਾਂ ਲਈ 2 ਉਮੀਦਵਾਰਾਂ ਦਾ ਕੀਤਾ ਐਲਾਨ , ਖੇਡਿਆ ਵੱਡਾ ਦਾਅ
BJP Announced Candidates: ਭਾਜਪਾ ਵੱਲੋਂ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
BJP Announced Candidates: ਭਾਜਪਾ ਵੱਲੋਂ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
Weather Alert: ਅਗਲੇ 15 ਘੰਟਿਆਂ ਦੇ ਅੰਦਰ ਮੱਚੇਗੀ ਤਬਾਹੀ! 50 KM ਦੀ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਅਗਲੇ 15 ਘੰਟਿਆਂ ਦੇ ਅੰਦਰ ਮੱਚੇਗੀ ਤਬਾਹੀ! 50 KM ਦੀ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Good News For Students: ਵਿਦਿਆਰਥੀਆਂ ਨੂੰ ਵਜ਼ੀਫ਼ੇ ਦੀ ਸੌਗਾਤ, 148 ਕਰੋੜ ਰੁਪਏ ਬੈਂਕ ਖਾਤਿਆਂ ‘ਚ ਭੇਜਣ ਦੀ ਪ੍ਰਕਿਰਿਆ ਨੂੰ ਹਰੀ ਝੰਡੀ, ਇਸ ਸੂਬੇ ਦੀ ਸਰਕਾਰ ਦਾ ਵੱਡਾ ਐਲਾਨ...
ਵਿਦਿਆਰਥੀਆਂ ਨੂੰ ਵਜ਼ੀਫ਼ੇ ਦੀ ਸੌਗਾਤ, 148 ਕਰੋੜ ਰੁਪਏ ਬੈਂਕ ਖਾਤਿਆਂ ‘ਚ ਭੇਜਣ ਦੀ ਪ੍ਰਕਿਰਿਆ ਨੂੰ ਹਰੀ ਝੰਡੀ, ਇਸ ਸੂਬੇ ਦੀ ਸਰਕਾਰ ਦਾ ਵੱਡਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
Embed widget