ਪੜਚੋਲ ਕਰੋ

50 ਕਰੋੜ ਲੋਕਾਂ ਦੀ ਤਨਖ਼ਾਹ ਨਾਲ ਜੁੜਿਆ ਬਿੱਲ ਲੋਕ ਸਭਾ 'ਚ ਪਾਸ

ਕੇਂਦਰੀ ਰੁਜ਼ਗਾਰ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੇ ਮੰਗਲਵਾਰ ਨੂੰ ਕਿਹਾ ਕਿ ਮਜ਼ਦੂਰਾਂ ਨੂੰ ਘੱਟੋ-ਘੱਟ ਤਨਖ਼ਾਹ ਤੇ ਦੇਸ਼ ਦੇ 50 ਕਰੋੜ ਕਰਮਚਾਰੀਆਂ ਨੂੰ ਸਮੇਂ ਸਿਰ ਤਨਖ਼ਾਹ ਮਿਲਣੀ ਇਸੇ ਬਿਲ ਨਾਲ ਯਕੀਨੀ ਬਣਾਈ ਜਾਵੇਗੀ।

ਨਵੀਂ ਦਿੱਲੀ: ਲੋਕ ਸਭਾ ਵਿੱਚ ਮੰਗਲਵਾਰ ਨੂੰ ਘੱਟੋ-ਘੱਟ ਮਜ਼ਦੂਰੀ ਸਬੰਧੀ ਬਿੱਲ ਸੋਧ 2019 ਨੂੰ ਪਾਸ ਕਰ ਦਿੱਤਾ ਗਿਆ ਹੈ। ਇਸ ਬਿੱਲ ਨਾਲ 50 ਕਰੋੜ ਕਰਮਚਾਰੀਆਂ ਨੂੰ ਲਾਭ ਮਿਲੇਗਾ। ਦਰਅਸਲ, ਇਸ ਬਿੱਲ ਦਾ ਮਕਸਦ ਕਰਮਚਾਰੀਆਂ ਨੂੰ ਘੱਟੋ-ਘੱਟ ਮਜ਼ਦੂਰੀ, ਕੰਮ ਦੌਰਾਨ ਸਹੀ ਮਾਹੌਲ ਦਾ ਹੱਕ ਤੇ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਇਸ ਬਿੱਲ ਵਿੱਚ ਕਰਮਚਾਰੀਆਂ ਦੀ ਤਨਖ਼ਾਹ ਨਾਲ ਜੁੜੇ ਚਾਰ ਕਾਨੂੰਨ- ਪੇਮੈਂਟਸ ਆਫ ਵੇਜਿਜ਼ ਐਕਟ-1936, ਮਿਨੀਮਮ ਵੇਜਿਜ਼ ਐਕਟ-1949, ਪੇਮੈਂਟ ਆਫ ਬੋਨਸ ਐਕਟ- 1965 ਤੇ ਈਕੂਅਲ ਰੇਮੁਨਰੇਸ਼ਨ ਐਕਟ-1976 ਨੂੰ ਇੱਕੋ ਕੋਡ ਵਿੱਚ ਸ਼ਾਮਲ ਕੀਤਾ ਗਿਆ ਹੈ। ਕੋਡ ਆਨ ਵੇਜਿਜ਼ ਵਿੱਚ ਘੱਟੋ-ਘੱਟ ਮਜ਼ਦੂਰੀ ਨੂੰ ਹਰ ਥਾਂ ਇੱਕੋ ਜਿਹਾ ਲਾਗੂ ਕਰਨ ਦੀ ਵੀ ਸੁਵਿਧਾ ਹੈ ਤਾਂ ਜੋ ਸਾਰੇ ਦੇਸ਼ ਵਿੱਚ ਕਰਮਚਾਰੀਆਂ ਨੂੰ ਇੱਕੋ ਜਿਹੀ ਤਨਖ਼ਾਹ ਮਿਲਣੀ ਯਕੀਨੀ ਬਣਾਈ ਜਾ ਸਕੇ। ਕੇਂਦਰੀ ਰੁਜ਼ਗਾਰ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੇ ਮੰਗਲਵਾਰ ਨੂੰ ਕਿਹਾ ਕਿ ਮਜ਼ਦੂਰਾਂ ਨੂੰ ਘੱਟੋ-ਘੱਟ ਤਨਖ਼ਾਹ ਤੇ ਦੇਸ਼ ਦੇ 50 ਕਰੋੜ ਕਰਮਚਾਰੀਆਂ ਨੂੰ ਸਮੇਂ ਸਿਰ ਤਨਖ਼ਾਹ ਮਿਲਣੀ ਇਸੇ ਬਿਲ ਨਾਲ ਯਕੀਨੀ ਬਣਾਈ ਜਾਵੇਗੀ। ਇਸ ਸੋਧ ਨਾਲ ਕਰਮਚਾਰੀ ਨੂੰ ਘੱਟੋ-ਘੱਟ ਮਿਹਨਤਾਨਾ ਦੇਣਾ ਲਾਜ਼ਮੀ ਹੋਵੇਗਾ ਤੇ ਇਸ ਦਾ 100 ਫੀਸਦ ਲਾਭ ਮੁਲਾਜ਼ਮਾਂ ਨੂੰ ਮਿਲੇ। ਇਸ ਸਮੇਂ 40 ਕੁ ਫੀਸਦ ਲਾਭ ਹੀ ਕਰਮਚਾਰੀਆਂ ਹਿੱਸੇ ਆਉਂਦਾ ਹੈ। ਨਵੇਂ ਬਿੱਲ ਮੁਤਾਬਕ ਕਰਮਚਾਰੀ ਆਪਣੇ ਮਾਪਿਆਂ ਦੇ ਨਾਲ-ਨਾਲ ਆਪਣੇ ਦਾਦਾ-ਦਾਦੀ ਦੀ ਨਿਰਭਰਤਾ ਨੂੰ ਵੀ ਦਰਸਾ ਸਕਦੇ ਹਨ। ਇਸ ਨਾਲ ਸਿਹਤ ਤੇ ਸੁਰੱਖਿਆ ਸਬੰਧੀ ਲਾਭ ਮਿਲ ਸਕਦੇ ਹਨ। ਨਵੇਂ ਬਿਲ ਵਿੱਚ ਔਰਤਾਂ ਨੂੰ ਰਾਤ ਸਮੇਂ ਕੰਮ ਕਰਨ ਦੀ ਵੀ ਆਗਿਆ ਹੈ। ਉਹ ਹੁਣ ਸ਼ਾਮ ਸੱਤ ਵਜੇ ਤੋਂ ਸਵੇਰੇ ਛੇ ਵਜੇ ਦਰਮਿਆਨ ਕੰਮ ਕਰ ਸਕਦੀਆਂ ਹਨ। ਇਸ ਤੋਂ ਇਲਾਵਾ ਠੇਕੇ 'ਤੇ ਭਰਤੀ ਕੀਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਘੱਟੋ-ਘੱਟ ਪੰਜ ਸਾਲ ਲਈ ਜਾਰੀ ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget