ਪੜਚੋਲ ਕਰੋ

ਕਿਸਾਨ ਅੰਦੋਲਨ ਤੋਂ ਡਰੇ ਮੰਤਰੀ ਤੇ ਵਿਧਾਇਕ? 26 ਜਨਵਰੀ 'ਤੇ ਨਹੀਂ ਫਹਿਰਾਉਣਗੇ ਝੰਡੇ

ਹਰਿਆਣਾ ਵਿੱਚ ਪਹਿਲੀ ਵਾਰ ਜੀਂਦ ਸਮੇਤ 8 ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਕੋਈ ਮੰਤਰੀ ਨਹੀਂ ਸਗੋਂ ਗਣਤੰਤਰ ਦਿਹਾੜੇ ਮੌਕੇ ਜ਼ਿਲ੍ਹਿਆਂ ਦੇ ਡੀਸੀ ਝੰਡਾ ਲਹਿਰਾਉਣਗੇ।

ਜੀਂਦ: ਹਰਿਆਣਾ ਵਿੱਚ ਪਹਿਲੀ ਵਾਰ 26 ਜਨਵਰੀ ਮੌਕੇ ਜੀਂਦ ਸਣੇ 8 ਜ਼ਿਲ੍ਹਿਆਂ ਦੇ ਹੈੱਡਕੁਆਟਰਾਂ ‘ਚ ਕੋਈ ਮੰਤਰੀ ਨਹੀਂ ਸਗੋਂ ਸਬੰਧਤ ਜ਼ਿਲ੍ਹਿਆਂ ਦੇ ਡੀਸੀ ਝੰਡਾ ਲਹਿਰਾਉਣਗੇ। ਜੀਂਦ ਦੇ ਟੋਲ ਪਲਾਜ਼ਾ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਤੋਂ ਡਰ ਗਈ ਹੈ। ਇਸੇ ਲਈ ਜੀਂਦ ਸਮੇਤ ਸਿਰਫ 8 ਜ਼ਿਲ੍ਹਿਆਂ ‘ਚ ਕੋਈ ਮੰਤਰੀ ਨਹੀਂ ਸਬੰਧਤ ਜ਼ਿਲ੍ਹਿਆਂ ਦੇ ਡੀਸੀ ਝੰਡਾ ਲਹਿਰਾਉਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਇੱਥੋਂ 4-4 ਵਿਧਾਇਕ ਸਰਕਾਰ ਵਿੱਚ ਭਾਈਵਾਲ ਹਨ। ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਖ਼ੁਦ ਜੀਂਦ ਦੇ ਉਚਾਨਾ ਤੋਂ ਵਿਧਾਇਕ ਹਨ। ਇਸ ਦੇ ਬਾਵਜੂਦ ਸਰਕਾਰ ਦੇ ਕਿਸੇ ਵੀ ਮੰਤਰੀ ਨੇ ਝੰਡਾ ਲਹਿਰਾਉਣ ਲਈ 26 ਜਨਵਰੀ ਨੂੰ ਇੱਥੇ ਆਉਣ ਦੀ ਹਿੰਮਤ ਨਹੀਂ। ਕਿਸਾਨਾਂ ਦੇ ਡਰ ਕਾਰਨ ਕੋਈ ਵੀ ਵਿਧਾਇਕ ਜਾਂ ਮੰਤਰੀ ਇੱਥੇ ਝੰਡਾ ਲਹਿਰਾਉਣ ਨਹੀਂ ਆ ਰਿਹਾ, ਇਸ ਲਈ ਇੱਥੇ ਡੀਸੀ ਨੂੰ ਇਹ ਜਿੰਮਾ ਸੌਂਪਿਆ ਗਿਆ ਹੈ। ਇਸ ਨੂੰ ਸਰਕਾਰ ਦਾ ਕਿਸਾਨੀ ਪ੍ਰਤੀ ਡਰ ਕਹੀਏ ਜਾਂ ਕਿਸੇ ਹੋਰ ਕਾਰਨ ਹਰਿਆਣਾ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਜੀਂਦ ਸਣੇ 8 ਜ਼ਿਲ੍ਹਿਆਂ ਦੇ ਮੰਤਰੀ ਨਹੀਂ ਸਗੋਂ ਜ਼ਿਲ੍ਹਿਆਂ ਦੇ ਡੀਸੀ ਝੰਡਾ ਲਹਿਰਾਉਣਗੇ। ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਨੇ ਜਾਨ੍ਹਵੀ ਦੀ ਫਿਲਮ ਦੀ ਸ਼ੂਟਿੰਗ ਰੋਕੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget