ਪੜਚੋਲ ਕਰੋ

ਪੰਜਾਬ ਨੂੰ ਮਿਲੇਗਾ ਵੱਡਾ ਫੰਡ! ਪਿਊਸ਼ ਗੋਇਲ ਦਿਹਾਤੀ ਵਿਕਾਸ ਫੰਡ ਦਾ 1760 ਕਰੋੜ ਰੁਪਏ ਸਣੇ ਪੰਜਾਬ ਲਈ 2800 ਕਰੋੜ ਕਰਨਗੇ ਜਾਰੀ

ਕੇਂਦਰੀ ਮੰਤਰੀ ਦੇ ਹਾਂ-ਪੱਖੀ ਹੁੰਗਾਰੇ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਣਕ-ਝੋਨੇ ਦੇ ਚੱਕਰ ਨੂੰ ਤੋੜਨ ਲਈ, ਜਿਸ ਨੇ ਪੰਜਾਬ ਵਿੱਚ ਪਾਣੀ ਦੇ ਪੱਧਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।

ਨਵੀਂ ਦਿੱਲੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁੱਕੇ ਮਸਲੇ ਉੱਤੇ ਹਾਂ ਪੱਖੀ ਹੁੰਗਾਰਾ ਭਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪਿਊਸ਼ ਗੋਇਲ ਨੇ ਦਿਹਾਤੀ ਵਿਕਾਸ ਫੰਡ ਦਾ 1760 ਕਰੋੜ ਰੁਪਏ ਜਾਰੀ ਕਰਨ ਦੀ ਵੱਡੀ ਮੰਗ ਮੰਨ ਲਈ ਹੈ। ਕੇਂਦਰੀ ਮੰਤਰੀ ਨੂੰ ਰਾਜ ਸਭਾ ਸਕੱਤਰੇਤ ਵਿਖੇ ਮਿਲਣ ਉਪਰੰਤ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਵੱਲੋਂ ਪਿਛਲੇ ਸਾਉਣੀ ਅਤੇ ਹਾੜੀ ਦੇ ਖਰੀਦ ਸੀਜ਼ਨ ਲਈ ਬਕਾਇਆ ਦਿਹਾਤੀ ਵਿਕਾਸ ਫੰਡ ਦੇ  ਭੁਗਤਾਨਾਂ ਨੂੰ ਜਾਰੀ ਕਰਨ ਸਬੰਧੀ ਇੱਕ ਵੱਡੀ ਮੰਗ ਨੂੰ ਪ੍ਰਵਾਨ ਕਰ ਲਿਆ ਗਿਆ ਅਤੇ ਹਾਜ਼ਰ ਅਧਿਕਾਰੀਆਂ ਨੂੰ ਇਸ 'ਤੇ ਤੇਜ਼ੀ ਨਾਲ ਕਾਰਵਾਈ ਕਰਨ ਲਈ ਕਿਹਾ ਗਿਆ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਰਾਜ ਨੂੰ 1700 ਕਰੋੜ ਰੁਪਏ ਤੋਂ ਵੱਧ ਦਾ ਵਿੱਤੀ ਲਾਭ ਹੋਵੇਗਾ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਾਲ ਮੁਲਾਕਤ ਕੀਤੀ ਅਤੇ ਅਹਿਮ ਫੌਰੀ ਮਹੱਤਵ ਵਾਲੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਸੂਬਾ ਸਰਕਾਰ ਵੱਲੋਂ ਉਠਾਈਆਂ ਮੰਗਾਂ 'ਤੇ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ, ਜਿਸ ਨਾਲ ਪੰਜਾਬ ਸਰਕਾਰ ਨੂੰ  ਸਾਲਾਨਾ 2800  ਕਰੋੜ ਰੁਪਏ ਤੋਂ ਵੱਧ ਦਾ ਵਿੱਤੀ ਲਾਭ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਨੇ ਐਫ.ਸੀ.ਆਈ. ਨੂੰ ਉਪਲਬਧ ਵਿਆਜ ਦਰਾਂ 'ਤੇ ਪੰਜਾਬ ਨੂੰ ਵਿਆਜ ਅਦਾਇਗੀਆਂ ਦੀ ਅਦਾਇਗੀ ਕਰਨ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਉਨ੍ਹਾਂ ਦੀ ਬੇਨਤੀ ਨੂੰ ਵੀ ਪ੍ਰਵਾਨ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਰਾਜ ਸਰਕਾਰ ਦੇ ਇਸ ਸਟੈਂਡ ਨਾਲ ਸਹਿਮਤੀ ਜਤਾਈ ਕਿ ਉਹ ਐਫਸੀਆਈ, ਜਿਸ ਨੂੰ ਯੂਨੀਅਨ ਦੀ ਪ੍ਰਭੂਸੱਤਾ ਗਾਰੰਟੀ ਦਾ ਸਮਰਥਨ ਹੈ, ਨੂੰ ਉਪਲਬਧ ਵਿਆਜ ਦਰਾਂ 'ਤੇ ਕਰਜ਼ਾ ਕਦੇ ਵੀ ਪ੍ਰਾਪਤ ਕਰਨ ਦੇ ਯੋਗ ਨਹੀਂ ਹੋਵੇਗੀ। ਨਤੀਜੇ ਵਜੋਂ ਮੰਤਰੀ ਨੇ ਆਪਣੇ ਅਧਿਕਾਰੀਆਂ ਨੂੰ ਅਨਾਜ ਦੀ ਸਾਲਾਨਾ ਖਰੀਦ ਲਈ ਸਸਤੀ ਕੈਸ਼ ਕਰੈਡਿਟ ਲਿਮਿਟਾਂ ਪ੍ਰਾਪਤ ਕਰਨ ਲਈ ਪੰਜਾਬ ਰਾਜ ਦੀ ਪੂਰੀ ਮਦਦ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਸਰਕਾਰ 'ਤੇ 1000 ਕਰੋੜ ਸਾਲਾਨਾ, ਦੇ ਬੇਲੋੜੇ ਵਿੱਤੀ ਬੋਝ ਤੋਂ ਬਚਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਦੋ ਮਹੀਨੇ ਪਹਿਲਾਂ ਕਣਕ ਦੀ ਖਰੀਦ ਲਈ ਕੀਤੇ ਖਰਚੇ ਦੀ ਨਾਕਾਫੀ ਭਰਪਾਈ ਦਾ ਮਾਮਲਾ ਵੀ ਉਠਾਇਆ। ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਵੱਲੋਂ ਲੇਬਰ ਅਤੇ ਬਾਰਦਾਨੇ/ਪੀਪੀ ਬੈਗਾਂ ਲਈ ਮਨਜ਼ੂਰਸ਼ੁਦਾ ਦਰਾਂ 'ਤੇ ਮੁੜ ਵਿਚਾਰ ਕਰਨ ਦੀ ਬੇਨਤੀ 'ਤੇ ਹਾਂ-ਪੱਖੀ ਹੁੰਗਾਰਾ ਭਰਿਆ ਅਤੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਅੰਕੜਿਆਂ ਦਾ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਮਿਲਾਣ ਕਰਨ। ਇਸ ਫੈਸਲੇ ਦੇ ਲਾਗੂ ਹੋਣ ਨਾਲ ਰਾਜ ਨੂੰ 100 ਕਰੋੜ ਤੋਂ ਵੱਧ ਦਾ ਲਾਭ ਹੋਵੇਗਾ।

ਵੱਖ-ਵੱਖ ਮੁੱਦਿਆਂ 'ਤੇ ਕੇਂਦਰੀ ਮੰਤਰੀ ਦੇ ਹਾਂ-ਪੱਖੀ ਹੁੰਗਾਰੇ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਣਕ-ਝੋਨੇ ਦੇ ਚੱਕਰ ਨੂੰ ਤੋੜਨ ਲਈ, ਜਿਸ ਨੇ ਪੰਜਾਬ ਵਿੱਚ ਪਾਣੀ ਦੇ ਪੱਧਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਫਸਲਾਂ ਦੀ ਵਿਭਿੰਨਤਾ ਦੇ ਸਕਾਰਾਤਮਕ ਨਤੀਜਿਆਂ ਦਾ ਭਰੋਸਾ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget