ਪੜਚੋਲ ਕਰੋ
Advertisement
Vaccination for Pregnant Women: ਗਰਭਵਤੀ ਔਰਤਾਂ ਨੂੰ ਕੋਰੋਨਾ ਟੀਕਾ ਦੇਣ ਸਬੰਧੀ ਸਿਹਤ ਮੰਤਰਾਲੇ ਦਾ ਵੱਡਾ ਫੈਸਲਾ
ਹੁਣ ਗਰਭਵਤੀ ਔਰਤਾਂ ਨੂੰ ਵੀ ਦਿੱਤਾ ਜਾ ਸਕਦਾ ਕੋਰੋਨਾ ਟੀਕਾ।ਸਿਹਤ ਮੰਤਰਾਲੇ ਨੇ ਕੋਰੋਨਾ ਵੈਕਸੀਨ ਲਈ ਨਵੀਂਆਂ ਗਾਈਡਲਾਇਨਜ਼ ਜਾਰੀ ਕੀਤੀਆਂ ਹਨ।
ਨਵੀਂ ਦਿੱਲੀ: ਕੋਰੋਨਾ ਟੀਕੇ ਨਾਲ ਸਬੰਧਤ ਵੱਡੀ ਖ਼ਬਰ ਸਾਹਮਣੇ ਆਈ ਹੈ।ਸਿਹਤ ਮੰਤਰਾਲੇ ਨੇ ਕੋਰੋਨਾ ਵੈਕਸੀਨ ਲਈ ਨਵੀਂਆਂ ਗਾਈਡਲਾਇਨਜ਼ ਜਾਰੀ ਕੀਤੀਆਂ ਹਨ।ਇਨ੍ਹਾਂ ਮੁਤਾਬਿਕ ਹੁਣ ਗਰਭਵਤੀ ਔਰਤਾਂ ਨੂੰ ਵੀ ਟੀਕਾ ਦਿੱਤਾ ਜਾ ਸਕਦਾ ਹੈ।
ਡਾ: ਬਲਰਾਮ ਭਾਰਗਵ ਡੀ.ਜੀ., ਆਈ.ਸੀ.ਐਮ.ਆਰ. ਮੁਤਾਬਿਕ ਟੀਕਾਕਰਨ ਗਰਭਵਤੀ ਔਰਤਾਂ ਲਈ ਲਾਭਦਾਇਕ ਹੈ ਅਤੇ ਇਹ ਦਿੱਤਾ ਜਾਣਾ ਚਾਹੀਦਾ ਹੈ।
The Ministry of Health has given the guideline that vaccine can be given to pregnant women. Vaccination is useful in pregnant women and it should be given: Dr Balram Bhargava, DG, ICMR#COVID19 pic.twitter.com/Mr5vBiRMhz
— ANI (@ANI) June 25, 2021
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
Advertisement