ਪੜਚੋਲ ਕਰੋ

Agnipath Row: ਅਗਨੀਪਥ ਯੋਜਨਾ ਨੂੰ ਲੈ ਕੇ ਹੋ ਰਹੇ ਹੰਗਾਮੇ ਦਰਮਿਆਨ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਅਗਨੀਵੀਰਾਂ ਲਈ ਸੀਟਾਂ ਹੋਣਗੀਆਂ ਰਾਖਵੀਆਂ

Protest against Agnipath: ਗ੍ਰਹਿ ਮੰਤਰਾਲੇ ਵੱਲੋਂ ਦੱਸਿਆ ਗਿਆ ਹੈ ਕਿ ਇਨ੍ਹਾਂ ਅਰਧ ਸੈਨਿਕ ਬਲਾਂ ਵਿੱਚ ਅਗਨੀਵੀਰਾਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਗਿਆ ਹੈ।

Agnipath Row: ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਹੰਗਾਮੇ ਦੇ ਵਿਚਕਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਟਵੀਟ ਕੀਤਾ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਸੀਏਪੀਐਫ ਅਤੇ ਅਸਾਮ ਰਾਈਫਲਜ਼ ਵਿੱਚ ਹੋਣ ਵਾਲੀ ਭਰਤੀ ਵਿੱਚ 4 ਸਾਲ ਪੂਰੇ ਕਰ ਚੁੱਕੇ ਅਗਨੀਵੀਰਾਂ ਨੂੰ ਕਿੰਨੀ ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਜਾਵੇਗਾ।

ਗ੍ਰਹਿ ਮੰਤਰਾਲੇ ਵੱਲੋਂ ਦੱਸਿਆ ਗਿਆ ਹੈ ਕਿ ਇਨ੍ਹਾਂ ਅਰਧ ਸੈਨਿਕ ਬਲਾਂ ਵਿੱਚ ਅਗਨੀਵੀਰਾਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਉਮਰ ਵਿਚ ਵੀ ਮਿਲੇਗੀ ਛੋਟ

ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਨੀਪਥ ਨੂੰ ਲੈ ਕੇ ਲਗਾਤਾਰ ਹੋ ਰਹੇ ਹੰਗਾਮੇ ਦੇ ਵਿਚਕਾਰ ਗ੍ਰਹਿ ਮੰਤਰਾਲੇ ਦੁਆਰਾ ਦੱਸਿਆ ਗਿਆ ਹੈ ਕਿ ਗ੍ਰਹਿ ਮੰਤਰਾਲੇ ਨੇ CAPFs ਅਤੇ ਅਸਾਮ ਰਾਈਫਲਜ਼ 'ਚ ਹੋਣ ਵਾਲੀ ਭਰਤੀਆਂ 'ਚ ਅਗਨੀਪਥ ਯੋਜਨਾ ਦੇ ਤਹਿਤ 4 ਸਾਲ ਪੂਰੇ ਕਰ ਚੁੱਕੇ ਅਗਨੀਵੀਰਾਂ ਨੂੰ 10% ਅਸਾਮੀਆਂ ਰਾਖਵੀਆਂ ਕਰਨ ਦਾ ਅਹਿਮ ਫੈਸਲਾ ਲਿਆ ਗਿਆ ਹੈ।

ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ CAPF ਅਤੇ ਅਸਾਮ ਰਾਈਫਲਜ਼ ਵਿੱਚ ਭਰਤੀ ਲਈ ਅਗਨੀਵੀਰਾਂ ਲਈ ਨਿਰਧਾਰਤ ਅਧਿਕਤਮ ਦਾਖਲਾ ਉਮਰ ਸੀਮਾ ਵਿੱਚ 3 ਸਾਲ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ। ਅਤੇ ਅਗਨੀਪਥ ਸਕੀਮ ਦੇ ਪਹਿਲੇ ਬੈਚ ਲਈ, ਇਹ ਛੋਟ 5 ਸਾਲ ਹੋਵੇਗੀ।

ਦੱਸ ਦੇਈਏ ਕਿ ਅਗਨੀਪਥ ਯੋਜਨਾ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਪ੍ਰਦਰਸ਼ਨ ਚੱਲ ਰਹੇ ਹਨ। ਕਈ ਥਾਵਾਂ 'ਤੇ ਪ੍ਰਦਰਸ਼ਨ ਦੇ ਨਾਂ 'ਤੇ ਅੱਗਜ਼ਨੀ ਅਤੇ ਭੰਨਤੋੜ ਕੀਤੀ ਜਾ ਰਹੀ ਹੈ। ਦੇਸ਼ ਭਰ ਦੇ ਨੌਜਵਾਨ ਸਰਕਾਰ ਨੂੰ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕਰ ਰਹੇ ਹਨ। ਹਾਲਾਂਕਿ ਸਰਕਾਰ ਨੌਜਵਾਨਾਂ ਨੂੰ ਸ਼ਾਂਤ ਕਰਨ ਲਈ ਇਸ ਯੋਜਨਾ ਵਿੱਚ ਕਈ ਬਦਲਾਅ ਕਰ ਰਹੀ ਹੈ, ਇਸ ਤੋਂ ਪਹਿਲਾਂ ਵੀ ਅਰਧ ਸੈਨਿਕ ਬਲਾਂ ਦੀ ਭਰਤੀ ਅਤੇ ਭਰਤੀ ਲਈ ਉਮਰ ਸੀਮਾ ਨੂੰ ਤਰਜੀਹ ਦੇਣ ਦੀ ਗੱਲ ਕਹੀ ਗਈ ਸੀ ਪਰ ਇਸ ਦਾ ਵੀ ਕੋਈ ਅਸਰ ਨਹੀਂ ਹੋਇਆ।

ਇਹ ਵੀ ਪੜ੍ਹੋ: Gurdwara attack in Kabul: ਕਾਬੁਲ ਦੇ ਗੁਰਦੁਆਰੇ 'ਤੇ ISIS ਹਮਲਾਵਰਾਂ ਦਾ ਹਮਲਾ, ਕਈਆਂ ਦੀ ਮੌਤ ਦਾ ਖਦਸ਼ਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget