ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਸਾਬਕਾ ਮੁੱਖ ਮੰਤਰੀ ਦਾ ਸਹਾਇਕ 5 ਸਾਲ ਨਾਬਾਲਗ ਦਾ ਕਰਦਾ ਰਿਹਾ ਸ਼ੋਸ਼ਣ

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਡਾ. ਰਮਨ ਸਿੰਘ ਦੇ ਨਿੱਜੀ ਸਹਾਇਕ ਓਪੀ ਗੁਪਤਾ ਨੂੰ ਰਾਏਪੁਰ ਪੁਲਿਸ ਨੇ ਬੀਤੀ ਰਾਤ ਕਰੀਬ ਦੋ ਵਜੇ ਗ੍ਰਿਫਤਾਰ ਕੀਤਾ ਹੈ। ਓਪੀ ਗੁਪਤਾ ਖਿਲਾਫ ਜਿਣਸੀ ਸ਼ੋਸ਼ਣ ਦਾ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਰਾਏਪੁਰ: ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਡਾ. ਰਮਨ ਸਿੰਘ ਦੇ ਨਿੱਜੀ ਸਹਾਇਕ ਓਪੀ ਗੁਪਤਾ ਨੂੰ ਰਾਏਪੁਰ ਪੁਲਿਸ ਨੇ ਬੀਤੀ ਰਾਤ ਕਰੀਬ ਦੋ ਵਜੇ ਗ੍ਰਿਫਤਾਰ ਕੀਤਾ ਹੈ। ਓਪੀ ਗੁਪਤਾ ਖਿਲਾਫ ਜਿਣਸੀ ਸ਼ੋਸ਼ਣ ਦਾ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਓਪੀ ਗੁਪਤਾ 'ਤੇ ਦੋਸ਼ ਹਨ ਕਿ ਉਹ ਲੜਕੀ ਦਾ 13 ਸਾਲ ਦੀ ਉਮਰ ਤੋਂ ਹੀ ਯੌਨ ਸ਼ੋਸ਼ਣ ਕਰਦਾ ਰਿਹਾ। ਪੁਲਿਸ ਨੇ ਦੱਸਿਆ ਕਿ ਲੜਕੀ ਦੋ ਵਾਰ ਗਰਭਵਤੀ ਹੋਈ ਹੈ ਜਿਸ ਦਾ ਬਾਅਦ ਵਿੱਚ ਗਰਭਪਾਤ ਕਰਵਾ ਦਿੱਤਾ ਗਿਆ। ਸਿਵਲ ਲਾਈਨ ਪੁਲਿਸ ਨੇ ਬੀਤੀ ਰਾਤ ਕਰੀਬ 2 ਵਜੇ ਓਪੀ ਗੁਪਤਾ ਦੇ ਘਰੋਂ ਉਸ ਨੂੰ ਹਿਰਾਸਤ 'ਚ ਲੈ ਲਿਆ। ਰਾਏਪੁਰ ਪੁਲਿਸ ਅਨੁਸਾਰ ਓਪੀ ਗੁਪਤਾ ਲੜਕੀ ਦੀ ਬੇਵੱਸੀ ਦਾ ਫਾਇਦਾ ਚੁੱਕ ਕੇ ਉਸ ਦਾ ਯੌਨ ਸ਼ੋਸ਼ਣ ਕਰਦਾ ਰਿਹਾ। ਪੁਲਿਸ ਓਪੀ ਗੁਪਤਾ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਵਿੱਚ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Election Results: ਮਮਤਾ ਬੈਨਰਜੀ ਦੀ ਵਾਪਸੀ ਜਾਂ ਖਿੜੇਗਾ ਕਮਲ ? 5 ਰਾਜਾਂ ਦੇ ਸਿਆਸੀ ਮਹਾ-ਸੰਗਰਾਮ ਦਾ ਫੈਸਲਾ ਅੱਜ; ਨਤੀਜਿਆਂ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ...
ਮਮਤਾ ਬੈਨਰਜੀ ਦੀ ਵਾਪਸੀ ਜਾਂ ਖਿੜੇਗਾ ਕਮਲ ? 5 ਰਾਜਾਂ ਦੇ ਸਿਆਸੀ ਮਹਾ-ਸੰਗਰਾਮ ਦਾ ਫੈਸਲਾ ਅੱਜ; ਨਤੀਜਿਆਂ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ...
Delhi AC Blast : ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬਿਲਡਿੰਗ 'ਚ ਭਿਆਨਕ ਅੱਗ , ਏਸੀ ਬਲਾਸਟ ਕਾਰਨ 9 ਲੋਕਾਂ ਦੀ ਮੌਤ 
Delhi AC Blast : ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬਿਲਡਿੰਗ 'ਚ ਭਿਆਨਕ ਅੱਗ , ਏਸੀ ਬਲਾਸਟ ਕਾਰਨ 9 ਲੋਕਾਂ ਦੀ ਮੌਤ 
Raghav Chadha 5 ਮਈ ਨੂੰ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ , ਪੰਜਾਬ ਸਰਕਾਰ ਦੀ ਕਰਨਗੇ ਸ਼ਿਕਾਇਤ 
Raghav Chadha 5 ਮਈ ਨੂੰ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ , ਪੰਜਾਬ ਸਰਕਾਰ ਦੀ ਕਰਨਗੇ ਸ਼ਿਕਾਇਤ 
Senior Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਦਾ ਦੇਹਾਂਤ; ਜਾਣੋ ਕੌਣ ਸੰਭਾਲੇਗਾ ਰਾਜਨੀਤਿਕ ਵਿਰਾਸਤ?
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਦਾ ਦੇਹਾਂਤ; ਜਾਣੋ ਕੌਣ ਸੰਭਾਲੇਗਾ ਰਾਜਨੀਤਿਕ ਵਿਰਾਸਤ?

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
Embed widget