ਪੜਚੋਲ ਕਰੋ

ਨਾਬਾਲਗ ਨੇ ਤਾਏ ਨੂੰ ਮਾਰੀਆਂ ਚਾਰ ਗੋਲੀਆਂ, ਵਾਰਦਾਤ ਸੀਸੀਟੀਵੀ 'ਚ ਕੈਦ

ਫਤਿਹਾਬਾਦ: ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੀ ਇੱਕ ਘਟਨਾ ਸਾਹਮਣੇ ਆਈ ਹੈ, ਜਿਸ ‘ਚ ਇੱਕ ਨਾਬਾਲਗ ਮੁੰਡੇ ਨੇ ਆਪਣੇ ਤਾਏ ਨੂੰ ਚਾਰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਹਾਲਾਂਕਿ ਪੁਲਿਸ ਨੇ ਕਾਤਲ ਭਤੀਜੇ ਤੇ ਉਸ ਦੇ ਪਿਓ ਰਾਮਕੁਮਾਰ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਪੁਲਿਸ ਵੱਲੋਂ ਨਾਬਾਲਗ ਨੂੰ ਬਾਲ ਸੁਧਾਰ ਕੋਰਟ ‘ਚ ਭੇਜ ਦਿੱਤਾ ਗਿਆ ਹੈ ਤੇ ਵਾਰਦਾਤ ਵਾਲੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਅਰੂਯਾ ਸਿੰਘ ਨੇ ਦੱਸਿਆ ਕਿ ਪਿੰਡ ਕੰਹੜੀ ‘ਚ ਮੰਗਲਵਾਰ ਸਵੇਰੇ 11 ਵਜੇ 15 ਸਾਲਾ ਨੌਜਵਾਨ ਨੇ ਆਪਣੇ ਤਾਏ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ ਤੇ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਭ ਘਰੇਲੂ ਕਲੇਸ਼ ਦੇ ਚੱਲਦੇ ਹੋਇਆ। ਨਾਬਾਲਗ ਨੇ ਤਾਏ ਨੂੰ ਮਾਰੀਆਂ ਚਾਰ ਗੋਲੀਆਂ, ਵਾਰਦਾਤ ਸੀਸੀਟੀਵੀ 'ਚ ਕੈਦ ਇੰਨਾ ਹੀ ਨਹੀਂ ਇਹ ਸਾਰੀ ਘਟਨਾ ਸੀਸੀਟੀਵੀ ‘ਚ ਵੀ ਕੈਦ ਹੋ ਗਈ। ਇਸ ‘ਚ ਨਜ਼ਰ ਆ ਰਿਹਾ ਹੈ ਕਿ ਕਿਵੇਂ ਨਾਬਾਲਗ ਸਾਹਿਲ ਆਪਣੇ ਤਾਏ ਨੂੰ ਲਗਾਤਾਰ 4 ਗੋਲੀਆਂ ਮਾਰ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ‘ਤੇ 302, 120ਬੀ, ਆਰਮਡ ਐਕਟ ਤਹਿਤ ਮਾਮਲਾ ਦਰਜ ਕਰ ਪਿਓ-ਪੁਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget