ਪੜਚੋਲ ਕਰੋ

Haryana news: ਪ੍ਰੀਖਿਆ ਕੇਂਦਰ ਦੀਆਂ ਕੰਧਾਂ 'ਤੇ ਨਕਲ ਕਰਵਾਉਣ ਲਈ ਪਰਚੀਆਂ ਸੁੱਟਦੇ ਦੇਖੇ ਗਏ ਸ਼ਰਾਰਤੀ ਅਨਸਰ

Haryana news: ਬੁੱਧਵਾਰ ਨੂੰ 10ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਦੌਰਾਨ ਸ਼ਰਾਰਤੀ ਅਨਸਰਾਂ ਦਾ ਇੱਕ ਵੱਡਾ ਇਕੱਠ ਪ੍ਰੀਖਿਆ ਕੇਂਦਰਾਂ ਦੀਆਂ ਕੰਧਾਂ, ਛੱਤਾਂ ਅਤੇ ਆਸਪਾਸ ਦੇ ਇਲਾਕਿਆਂ 'ਤੇ ਨਕਲਾਂ ਸੁੱਟਦਾ ਦੇਖਿਆ ਗਿਆ।

Haryana news: ਹਰਿਆਣਾ ਸਕੂਲ ਸਿੱਖਿਆ ਬੋਰਡ ਦੀ ਨਕਲ ਵਿਰੋਧੀ ਮੁਹਿੰਮ ਦੀ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਕਲ ਕਰਾਉਣ ਵਾਲੇ ਬਾਹਰੀ ਅਨਸਰ ਮੰਨ ਨਹੀਂ ਰਹੇ ਹਨ, ਉਹ ਸਥਿਤੀ ਨੂੰ ਪਹਿਲਾਂ ਵਾਂਗ ਹੀ ਸਮਝ ਰਹੇ ਹਨ।

ਦੱਸ ਦਈਏ ਕਿ ਬੋਰਡ ਪ੍ਰੀਖਿਆ ਦੇ ਪਹਿਲੇ ਦਿਨ ਬੁੱਧਵਾਰ ਨੂੰ 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲਈ ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ: ਜਗਬੀਰ ਸਿੰਘ ਨੇ ਤਾਵਡੂ ਦੇ ਦੋ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਕੀਤਾ।

ਉਨ੍ਹਾਂ ਕੇਂਦਰ ਦੇ ਸੁਪਰਡੈਂਟਾਂ, ਸੁਪਰਵਾਈਜ਼ਰਾਂ, ਉਡਣ ਦਸਤੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਗਾਮੀ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਲਈ ਵਿੱਢੀ ਮੁਹਿੰਮ ਨੂੰ ਗੰਭੀਰਤਾ ਨਾਲ ਲੈਣ ਦੇ ਆਦੇਸ਼ ਦਿੱਤੇ।

ਇਹ ਵੀ ਪੜ੍ਹੋ: Horse show in faridkot: ਹਾਰਸ ਸ਼ੋਅ ‘ਚ ਆਇਆ ਬੇਸ਼ਕੀਮਤੀ ਪਦਮ ਘੋੜਾ, ਕਰੋੜਾਂ ‘ਚ ਇਸ ਦੀ ਕੀਮਤ

ਬੁੱਧੀਜੀਵੀਆਂ ਨੂੰ ਲੱਗਿਆ ਕਿ ਚੇਅਰਮੈਨ ਦੀ ਫੇਰੀ ਦਾ ਅਸਰ ਆਉਣ ਵਾਲੇ ਸਾਰੇ ਪੇਪਰਾਂ ਵਿੱਚ ਦਿਖਾਈ ਦੇਵੇਗਾ ਅਤੇ ਬੱਚਿਆਂ ਦਾ ਭਵਿੱਖ ਨਕਲ ਦੇ ਚੱਲਦਿਆਂ ਬਰਬਾਦ ਹੋਣ ਤੋਂ ਬਚ ਜਾਵੇਗਾ। ਪਰ ਉਨ੍ਹਾਂ ਦੇ ਦੌਰੇ ਤੋਂ ਬਾਅਦ ਜਿੰਨੇ ਵੀ ਪੇਪਰ ਬਾਹਰ ਤੋਂ ਹੋਏ ਹਨ, ਉਨ੍ਹਾਂ ਵਿੱਚ ਬਾਹਰੀ ਦਖ਼ਲਅੰਦਾਜ਼ੀ ਬਹੁਤ ਹੋ ਰਹੀ ਹੈ।

ਹਾਲਾਂਕਿ ਸਿੱਖਿਆ ਵਿਭਾਗ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੁਲਿਸ ਵੱਲੋਂ ਪੂਰਾ ਸਹਿਯੋਗ ਨਾ ਮਿਲਣ ਕਾਰਨ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਦਿਨੇਸ਼ ਸ਼ਾਸਤਰੀ ਦੇ ਯਤਨਾਂ ਦਾ ਨਤੀਜਾ ਨਹੀਂ ਨਿਕਲ ਰਿਹਾ, ਜਿਸ ਲਈ ਉਨ੍ਹਾਂ ਨੇ ਇੰਨੀ ਮਿਹਨਤ ਕੀਤੀ ਸੀ। ਬੁੱਧਵਾਰ ਨੂੰ 10ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਦੌਰਾਨ ਸ਼ਰਾਰਤੀ ਅਨਸਰਾਂ ਦਾ ਇੱਕ ਵੱਡਾ ਇਕੱਠ ਪ੍ਰੀਖਿਆ ਕੇਂਦਰਾਂ ਦੀਆਂ ਕੰਧਾਂ, ਛੱਤਾਂ ਅਤੇ ਆਸਪਾਸ ਦੇ ਇਲਾਕਿਆਂ 'ਤੇ ਨਕਲਾਂ ਸੁੱਟਦਾ ਦੇਖਿਆ ਗਿਆ।

ਇਹ ਵੀ ਪੜ੍ਹੋ: Punjab news: ਬਰਨਾਲਾ 'ਚ ਯੂਥ ਕਾਂਗਰਸ ਨੇ SBI ਬੈਂਕ ਖ਼ਿਲਾਫ਼ ਕੀਤਾ ਪ੍ਰਦਰਸ਼ਨ, ਬੈਂਕ 'ਤੇ SC ਦੇ ਹੁਕਮਾਂ ਦੀ ਅਣਦੇਖੀ ਕਰਨ ਦਾ ਲਾਇਆ ਦੋਸ਼

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget