ਪੜਚੋਲ ਕਰੋ

MLA Son Arrest: ਸਸਪੈਂਡ ਵਿਧਾਇਕ ਦੇ ਪੁੱਤਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਕਾਰਵਾਈ? ਆਗੂ ਬੋਲਿਆ- ਪਾਰਟੀ ਦੇ ਇਸ਼ਾਰੇ 'ਤੇ ਬਣਾਇਆ ਜਾ ਰਿਹਾ ਨਿਸ਼ਾਨਾ...

MLA Son Arrest: ਸਿਆਸੀ ਗਲਿਆਰਿਆਂ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਪਾਰਟੀ ਤੋਂ ਬਾਹਰ ਕੱਢੇ ਗਏ ਵਿਧਾਇਕ ਦੇ ਪੁੱਤਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਟੀਐਮਸੀ...

MLA Son Arrest: ਸਿਆਸੀ ਗਲਿਆਰਿਆਂ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਪਾਰਟੀ ਤੋਂ ਬਾਹਰ ਕੱਢੇ ਗਏ ਵਿਧਾਇਕ ਦੇ ਪੁੱਤਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਟੀਐਮਸੀ ਤੋਂ ਬਾਹਰ ਕੱਢੇ ਗਏ ਵਿਧਾਇਕ ਹੁਮਾਯੂੰ ਕਬੀਰ ਦੇ ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੋਲਾਮ ਨਬੀ ਆਜ਼ਾਦ (ਰੌਬਿਨ) 'ਤੇ ਆਪਣੇ ਪਿਤਾ, ਹੁਮਾਯੂੰ ਕਬੀਰ ਦੇ ਨਿੱਜੀ ਸੁਰੱਖਿਆ ਅਧਿਕਾਰੀ (PSO), ਕਾਂਸਟੇਬਲ ਜੁੰਮਾ ਖਾਨ 'ਤੇ ਹਮਲਾ ਕਰਨ ਦਾ ਦੋਸ਼ ਹੈ।

ਐਤਵਾਰ ਨੂੰ, ਜੁੰਮਾ ਖਾਨ ਮੁਰਸ਼ਿਦਾਬਾਦ ਦੇ ਸ਼ਕਤੀਨਗਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ, ਘਰ ਜਾਣ ਲਈ ਛੁੱਟੀ ਮੰਗਣ ਤੇ ਗੋਲਮ ਨਬੀ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਇਹ ਘਟਨਾ ਹੁਮਾਯੂੰ ਕਬੀਰ ਦੇ ਦਫ਼ਤਰ ਵਿੱਚ ਗ੍ਰਾਊਂਡ ਫਲੋਰ 'ਤੇ ਵਾਪਰੀ, ਜਿੱਥੇ ਉਸ ਸਮੇਂ ਕਈ ਲੋਕ ਮੌਜੂਦ ਸਨ।

ਉੱਥੇ ਹੀ, ਪੁੱਤਰ ਦੀ ਗ੍ਰਿਫ਼ਤਾਰੀ ਬਾਰੇ, ਹੁਮਾਯੂੰ ਕਬੀਰ ਨੇ ਕਿਹਾ ਕਿ ਟੀਐਮਸੀ ਦੇ ਇਸ਼ਾਰੇ 'ਤੇ ਸਾਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਘਟਨਾ ਤੋਂ ਬਾਅਦ ਪੁਲਿਸ ਨੇ ਸ਼ਕਤੀਪੁਰ ਖੇਤਰ ਵਿੱਚ ਉਸਦੇ ਘਰ ਨੂੰ ਘੇਰ ਲਿਆ। ਇੱਕ ਘਟੀਆ ਬਹਾਨੇ ਹੇਠ ਚੁਣੇ ਹੋਏ ਪ੍ਰਤੀਨਿਧੀ ਦੇ ਘਰ ਨੂੰ ਘੇਰਨਾ ਗਲਤ ਹੈ।

ਕਬੀਰ ਨੇ ਕਿਹਾ ਕਿ ਉਹ ਘਟਨਾ ਸਮੇਂ ਘਰ ਤੋਂ ਬਾਹਰ ਸੀ। ਉਨ੍ਹਾਂ ਦੇ ਪੁੱਤਰ ਨੇ ਪੁਲਿਸ ਦੇ ਉਸਦੇ ਘਰ ਆਉਣ 'ਤੇ ਇਤਰਾਜ਼ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਗੁੱਸੇ ਵਿੱਚ ਆ ਕੇ ਉਸ ਵਿਰੁੱਧ ਝੂਠੇ ਦੋਸ਼ ਲਗਾਏ। ਉਸਦੇ ਪੁੱਤਰ ਨੂੰ ਗੈਰ-ਕਾਨੂੰਨੀ ਤੌਰ 'ਤੇ ਹਿਰਾਸਤ ਵਿੱਚ ਲਿਆ। ਉਨ੍ਹਾਂ ਨੇ ਆਪਣੇ ਪੁੱਤਰ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਨਹੀਂ ਤਾਂ, 1 ਜਨਵਰੀ ਨੂੰ ਮੁਰਸ਼ਿਦਾਬਾਦ ਐਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

ਪਾਰਟੀ ਦਾ ਆਇਆ ਜਵਾਬ

ਟੀਐਮਸੀ ਨੇ ਕਿਹਾ ਕਿ ਇਸ ਮਾਮਲੇ ਨਾਲ ਪਾਰਟੀ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਤ੍ਰਿਣਮੂਲ ਕਾਂਗਰਸ ਦੇ ਬੁਲਾਰੇ ਅਰੂਪ ਚੱਕਰਵਰਤੀ ਨੇ ਕਿਹਾ ਕਿ ਗੁਲਾਮ ਨਬੀ ਆਜ਼ਾਦ ਨੇ ਡਿਊਟੀ 'ਤੇ ਮੌਜੂਦ ਇੱਕ ਪੁਲਿਸ ਅਧਿਕਾਰੀ 'ਤੇ ਹਮਲਾ ਕਰਕੇ ਗਲਤ ਕੀਤਾ ਹੈ। ਪੁਲਿਸ ਨੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਅਤੇ ਟੀਐਮਸੀ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget