ਪੜਚੋਲ ਕਰੋ

ਇਨ੍ਹਾਂ ਦਿਨਾਂ ‘ਚ ਨਹੀਂ ਹੋਣਗੇ ਮੋਬਾਇਲ ਨੰਬਰ ਪੋਰਟ, ਪਰ ਬਾਅਦ ‘ਚ ਆਸਾਨ ਹੋਵੇਗੀ ਪ੍ਰਕਿਰਿਆ

ਟਰਾਈ ਨੇ ਵੀਰਵਾਰ ਨੂੰ ਕਿਹਾ ਕਿ ਗਾਹਕ 4 ਤੋਂ 10 ਨਵੰਬਰ ਦੌਰਾਨ ਆਪਣੇ ਮੋਬਾਇਲ ਨੰਬਰ ਪੋਰਟੇਬੀਲਟੀ ਸੇਵਾ ਦਾ ਫਾਈਦਾ ਨਹੀਂ ਲੈ ਸਕਣਗੇ। ਇਸ ਦੌਰਾਨਨੈੱਟਵਰਕ ਚੈਂਜ ਕਰਨ ਦੇ ਲਈ ਕੋਈ ਵੀ ਐਪਲੀਕੇਸ਼ਨ ਸਵਿਕਾਰ ਨਹੀਂ ਕੀਤੀ ਜਾਵੇਗੀ।

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (ਟਰਾਈ) ਨੇ ਵੀਰਵਾਰ ਨੂੰ ਕਿਹਾ ਕਿ ਗਾਹਕ 4 ਤੋਂ 10 ਨਵੰਬਰ ਦੌਰਾਨ ਆਪਣੇ ਮੋਬਾਇਲ ਨੰਬਰ ਪੋਰਟੇਬੀਲਟੀ ਸੇਵਾ ਦਾ ਫਾਈਦਾ ਨਹੀਂ ਲੈ ਸਕਣਗੇ। ਇਸ ਦੌਰਾਨਨੈੱਟਵਰਕ ਚੈਂਜ ਕਰਨ ਦੇ ਲਈ ਕੋਈ ਵੀ ਐਪਲੀਕੇਸ਼ਨ ਸਵਿਕਾਰ ਨਹੀਂ ਕੀਤੀ ਜਾਵੇਗੀ। ਇਸ ਦਾ ਕਾਰਨ ਨਵੀਂ ਅਤੇ ਆਸਾਨ ਪੋਰਟੇਬੀਲਿਟੀ ਨਿਯਮਾਂ ਨੂੰ ਅਪਲਾਈ ਕਰਨਾ ਹੈ ਜੋ 11 ਨਵੰਬਰ ਤੋਂ ਸ਼ੁਰੂ ਹੋ ਜਾਵੇਗੀ। ਟਰਾਈ ਨੇ ਇੱਕ ਅਧਿਕਾਰੀ ਨੇ ਕਿਹਾ ਕਿ ਨਵੀਂ ਵਿਵਸਥਾ ਦੇ ਤਹਿਤ ਕੋਈ ਵਿਅਕਤੀ ਇੱਕ ਸੇਵਾ ਖੇਤਰ ‘ਚ ਮੋਬਾਇਲ ਕੰਪਨੀ ਬਦਲਣ ਦਾ ਕੋਸ਼ਿਸ਼ ਕਰਦਾ ਹੈ ਤਾਂ ਇਹ ਪ੍ਰਕਿਰੀਆ ਕੰਮਕਾਜੀ ਦੋ ਦਿਨਾਂ ‘ਚ ਪੂਰੀ ਹੋਵੇਗੀ। ਜਦਕਿ ਇੱਕ ਸਰਕਿਲ ਤੋਂ ਦੂਜੀ ਸਰਕਿਲ ਦੇ ਲਈ ਮੋਬਾਇਲ ਨੰਬਰ ਪੋਰਟੀਬਿਲੀ ਦੀ ਪ੍ਰਕਿਰੀਆ ਪੂਰੀ ਹੋਣ ‘ਚ ਪੰਜ ਦਿਨ ਲੱਗਣਗੇ। ਨਵੀਂ ਮੋਬਾਇਲ ਨੰਬਰ ਪੋਰਟੇਬੀਲਿਟੀ ਵਿਵਸਥਾ ‘ਚ ਪੂਰੀ ਪ੍ਰਕਿਰੀਆ ਹੋਰ ਆਸਾਨ ਹੋ ਗਈ ਹੈ। ਇੱਕ ਬਿਆਨ ‘ਚ ਟਰਾਈ ਨੇ ਕਿਹਾ ਕਿ ਮੋਬਾਇਲ ਨੰਬਰ ਪੋਰਟਬੀਲਿਟੀ 4 ਨਵੰਬਰ ਤੋਂ ਸ਼ਾਮ 6 ਵਜੇ ਤੋਂ 10 ਤਾਰੀਖ਼ ਤਕ ਬੰਦ ਰਹੇਗਾ। ਨਵੇਂ ਨਿਯਮ ਨਾਲ ਇਹ 11 ਨਵੰਬਰ 2019 ਤੋਂ ਅਮਲ ‘ਚ ਆਵੇਗੀ।

ਟਾਪ ਹੈਡਲਾਈਨ

ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Cabinet Reshuffle: ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...
ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...
Dehradun : ਗੁਆਂਢੀ ਦੇ ਫੋਨ 'ਚ ਪਤਨੀ ਦੀਆਂ ਫੋਟੋਆਂ ਤੇ ਵੀਡੀਓਜ਼ ਦੇਖ ਕੇ ਭੜਕ ਗਿਆ ਪਤੀ , ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼
Dehradun : ਗੁਆਂਢੀ ਦੇ ਫੋਨ 'ਚ ਪਤਨੀ ਦੀਆਂ ਫੋਟੋਆਂ ਤੇ ਵੀਡੀਓਜ਼ ਦੇਖ ਕੇ ਭੜਕ ਗਿਆ ਪਤੀ , ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget