ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Lok Sabha Elections: ਲਓ ਜੀ ਵੋਟਿੰਗ ਦੌਰਾਨ ਲੋਕਾਂ ਨੇ ਟੋਭੇ 'ਚ ਸੁੱਟੀ EVM ਤੇ VVPAT ਮਸ਼ੀਨ, ਕੀ ਬਣਿਆ ਮਾਹੌਲ?

Lok Sabha Elections: ਅੱਜ ਲੋਕ ਸਭਾ ਚੋਣਾਂ 2024 ਦੀ ਵੋਟਿੰਗ ਦਾ ਸੱਤਵੇਂ ਅਤੇ ਆਖਰੀ ਪੜਾਅ ਹੈ। ਅੱਜ 7 ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਕੁੱਲ 57 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।

Lok Sabha Elections:  ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੱਤਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋ ਰਹੀ ਹੈ। ਇਸ ਦੌਰਾਨ ਸੱਤ ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 57 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਵੋਟਿੰਗ ਦੇ ਇਸ ਪੜਾਅ ਨਾਲ 19 ਅਪ੍ਰੈਲ ਤੋਂ ਸ਼ੁਰੂ ਹੋਈਆਂ ਚੋਣਾਂ ਦੇ ਸਾਰੇ ਪੜਾਵਾਂ ਲਈ ਵੋਟਿੰਗ ਮੁਕੰਮਲ ਹੋ ਜਾਵੇਗੀ।

ਇਸ ਦੌਰਾਨ ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ 'ਚ ਹੰਗਾਮਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇੱਥੋਂ ਦੇ ਕੁਲਤਾਈ ਦੇ ਬੂਥ ਨੰਬਰ 40, 41 'ਤੇ ਭੀੜ ਨੇ ਕਥਿਤ ਤੌਰ 'ਤੇ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਨੂੰ ਪਾਣੀ ਵਿੱਚ ਸੁੱਟ ਦਿੱਤਾ। ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਟੀਐਮਸੀ ਸਮਰਥਕਾਂ ਵੱਲੋਂ ਵੋਟਰਾਂ ਨੂੰ ਕਥਿਤ ਤੌਰ 'ਤੇ ਧਮਕਾਇਆ ਗਿਆ ਸੀ, ਜਿਸ ਤੋਂ ਉਹ ਭੜਕ ਗਏ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਰਾਣਸੀ ਸੀਟ ਵੀ ਉਨ੍ਹਾਂ ਸੀਟਾਂ 'ਚ ਸ਼ਾਮਲ ਹੈ ਜਿੱਥੇ ਆਖਰੀ ਪੜਾਅ 'ਚ ਵੋਟਿੰਗ ਹੋ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਯੂਪੀ ਦੀਆਂ 13-13 ਸੀਟਾਂ, ਪੱਛਮੀ ਬੰਗਾਲ ਦੀਆਂ 9 ਸੀਟਾਂ, ਬਿਹਾਰ ਦੀਆਂ 8 ਸੀਟਾਂ, ਉੜੀਸਾ ਦੀਆਂ 6 ਸੀਟਾਂ, ਹਿਮਾਚਲ ਪ੍ਰਦੇਸ਼ ਦੀਆਂ 4 ਸੀਟਾਂ, ਝਾਰਖੰਡ ਦੀਆਂ 3 ਸੀਟਾਂ ਅਤੇ ਚੰਡੀਗੜ੍ਹ ਦੀ ਇਕ ਸੀਟ ਸ਼ਾਮਲ ਹੈ।

ਦੱਸ ਦੇਈਏ ਕਿ ਇਸ ਦੌਰ 'ਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ, ਲਾਲੂ ਪ੍ਰਸਾਦ ਦੀ ਬੇਟੀ ਮੀਸਾ ਭਾਰਤੀ, ਅਭਿਨੇਤਰੀ ਕੰਗਨਾ ਰਣੌਤ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election Result: ਅਰਵਿੰਦ ਕੇਜਰੀਵਾਲ ਦੀ ਨਵੀਂ ਦਿੱਲੀ ਸੀਟ ਤੋਂ ਹਾਰ, ਭਾਜਪਾ ਦੇ ਪ੍ਰਵੇਸ਼ ਵਰਮਾ ਜਿੱਤੇ, 'ਆਪ' ਦਾ ਵੀ ਬੁਰਾ ਹਾਲ

ਵੱਡੀ ਖ਼ਬਰ ! ਜੰਗਪੁਰਾ ਸੀਟ ਤੋਂ ਮਨੀਸ਼ ਸਿਸੋਦੀਆ ਦੀ ਹੋਈ ਹਾਰ, ਭਾਜਪਾ ਨੇ ਜਿੱਤ ਕੀਤੀ ਦਰਜ

Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?

Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ

ABP Premium

ਵੀਡੀਓਜ਼

Delhi Election Result 2025: ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਦੀ ਹਾਰDelhi Election Results: ਸ਼ੀਸ਼ਮਹਿਲ ਨੂੰ ਲੈ ਕੇ ਕੇਜਰੀਵਾਲ ਦੀ ਹੋਈ ਫਜ਼ੀਹਤ, ਹੁਣ ਉਸ ਵਿੱਚ ਕੌਣ ਰਹੇਗਾ ?Delhi Election Results: ਦਿੱਲੀ ਚੋਣਾਂ ਦੇ ਨਤੀਜੇ 'ਤੇ ਅੰਨਾ ਹਜਾਰੇ ਦਾ ਵੱਡਾ ਬਿਆਨ| Abp Sanjha| Live Results|Delhi Election Results: ਚੋਣਾਂ ‘ਚ ਇੱਕ ਪਾਸੜ ਜਿੱਤ ਵੱਲ ਵਧ ਰਹੀ ਭਾਜਪਾ, ਜਾਣੋ 'ਆਪ' ਦੀ ਹਾਲਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election Result: ਅਰਵਿੰਦ ਕੇਜਰੀਵਾਲ ਦੀ ਨਵੀਂ ਦਿੱਲੀ ਸੀਟ ਤੋਂ ਹਾਰ, ਭਾਜਪਾ ਦੇ ਪ੍ਰਵੇਸ਼ ਵਰਮਾ ਜਿੱਤੇ, 'ਆਪ' ਦਾ ਵੀ ਬੁਰਾ ਹਾਲ
Delhi Election Result: ਅਰਵਿੰਦ ਕੇਜਰੀਵਾਲ ਦੀ ਨਵੀਂ ਦਿੱਲੀ ਸੀਟ ਤੋਂ ਹਾਰ, ਭਾਜਪਾ ਦੇ ਪ੍ਰਵੇਸ਼ ਵਰਮਾ ਜਿੱਤੇ, 'ਆਪ' ਦਾ ਵੀ ਬੁਰਾ ਹਾਲ
ਵੱਡੀ ਖ਼ਬਰ ! ਜੰਗਪੁਰਾ ਸੀਟ ਤੋਂ ਮਨੀਸ਼ ਸਿਸੋਦੀਆ ਦੀ ਹੋਈ ਹਾਰ, ਭਾਜਪਾ ਨੇ ਜਿੱਤ ਕੀਤੀ ਦਰਜ
ਵੱਡੀ ਖ਼ਬਰ ! ਜੰਗਪੁਰਾ ਸੀਟ ਤੋਂ ਮਨੀਸ਼ ਸਿਸੋਦੀਆ ਦੀ ਹੋਈ ਹਾਰ, ਭਾਜਪਾ ਨੇ ਜਿੱਤ ਕੀਤੀ ਦਰਜ
Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?
Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?
Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ
Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ
Delhi Election Result: ਦਿੱਲੀ ‘ਚ ਵੋਟਾਂ ਦੀ ਗਿਣਤੀ ਨਾਲ ਵਧੀ ਪੰਜਾਬ ‘ਚ ਹਲਚਲ, ਵਿਧਾਇਕਾਂ ਨੂੰ BJP ਤੋਂ ਬਚਾਉਣ ਲਈ ਲੱਭਿਆ ਜਾ ਰਿਹਾ ‘ਸੇਫ ਹਾਊਸ’

Punjab News: ਪੰਜਾਬ 'ਚ ਇਸ ਤਰੀਕ 'ਤੇ ਮਿਲੇਗੀ ਕਰਮਚਾਰੀਆਂ ਨੂੰ ਤਨਖਾਹ, ਜਾਣੋ ਸਖ਼ਤ ਹੁਕਮ ਕਿਉਂ ਹੋਏ ਜਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਮੁਲਾਜ਼ਮ ਗ੍ਰਿਫਤਾਰ, 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਇਸ ਪਲਾਨ 'ਚ ਇੱਕ ਸਾਲ ਲਈ ਫ੍ਰੀ ਮਿਲ ਰਿਹੈ Amazon Prime ਦਾ ਸਬਸਕ੍ਰਿਪਸ਼ਨ, ਡਾਟੇ ਦੀ ਵੀ ਕੋਈ ਨਹੀਂ ਟੈਂਸ਼ਨ, ਅੱਜ ਹੀ ਕਰੋ ਰੀਚਾਰਜ

Embed widget