ਪੜਚੋਲ ਕਰੋ

ਕਾਰਗਿਲ 'ਚ 5 ਮਹੀਨਿਆਂ ਬਾਅਦ ਇੰਟਰਨੈਟ ਸੇਵਾਵਾਂ ਸ਼ੁਰੂ

ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਕਾਰਗਿਲ 'ਚ ਲਗਭਗ ਪੰਜ ਮਹੀਨਿਆਂ ਬਾਅਦ ਅੱਜ ਇੰਟਰਨੈਟ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਸੂਬੇ 'ਚ ਸਥਿਤੀ ਹੁਣ ਪੂਰੀ ਤਰ੍ਹਾਂ ਕਾਬੂ ਹੇਠ ਹੈ।

ਕਾਰਗਿਲ: ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਕਾਰਗਿਲ 'ਚ ਲਗਭਗ ਪੰਜ ਮਹੀਨਿਆਂ ਬਾਅਦ ਅੱਜ ਇੰਟਰਨੈਟ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਸੂਬੇ 'ਚ ਸਥਿਤੀ ਹੁਣ ਪੂਰੀ ਤਰ੍ਹਾਂ ਕਾਬੂ ਹੇਠ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਆਰਟੀਕਲ 370 ਨੂੰ ਖ਼ਤਮ ਕਰਨ ਤੋਂ ਬਾਅਦ ਪ੍ਰਸ਼ਾਸਨ ਨੇ ਵਿਗੜ ਰਹੇ ਕਾਨੂੰਨ ਵਿਵਸਥਾ ਦੇ ਡਰੋਂ ਇੰਟਰਨੈੱਟ ਬੰਦ ਕਰ ਦਿੱਤਾ ਸੀ। ਅਧਿਕਾਰੀ ਦਾ ਕਹਿਣਾ ਹੈ, “ਲੋਕ ਲੰਬੇ ਸਮੇਂ ਤੋਂ ਇੰਟਰਨੈਟ ਸੇਵਾਵਾਂ ਮੁੜ ਚਾਲੂ ਕਰਨ ਦੀ ਮੰਗ ਕਰ ਰਹੇ ਹਨ। ਹੁਣ ਖੇਤਰ ਦੀ ਸਥਿਤੀ ਦੁਬਾਰਾ ਆਮ ਹੋ ਗਈ ਹੈ।” ਉਨ੍ਹਾਂ ਕਿਹਾ ਕਿ ਇੰਟਰਨੈੱਟ ਦੇ ਬੰਦ ਹੋਣ ਨਾਲ ਲੋਕਾਂ ਦਾ ਰੋਜ਼ਾਨਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਦੱਸ ਦੇਈਏ ਕਿ ਧਾਰਾ 370 ਦੇ ਖ਼ਤਮ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ 5 ਅਗਸਤ 2019 ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦਾ ਐਲਾਨ ਕੀਤਾ ਗਿਆ ਸੀ ਅਤੇ 31 ਅਕਤੂਬਰ 2019 ਨੂੰ ਇਨ੍ਹਾਂ ਦੋਵਾਂ ਥਾਵਾਂ ਨੂੰ ਨਿਯਮਿਤ ਤੌਰ ‘ਤੇ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਸੀ। ਇਸ ਦੇ ਨਾਲ ਹੀ ਦੋਵਾਂ ਥਾਵਾਂ 'ਤੇ ਨਵੇਂ ਉਪ ਰਾਜਪਾਲ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਯਾਨੀ ਇਨ੍ਹਾਂ ਦੋਵਾਂ ਥਾਵਾਂ 'ਤੇ ਕੇਂਦਰ ਸਰਕਾਰ ਦੇ ਅਧੀਨ ਯੂਟੀ ਪ੍ਰਸ਼ਾਸਨ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hisar News :  ਪਤੀ ਨੇ ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਪਤਨੀ ਨੂੰ ਕਿਹਾ ਭੈਣ, ਦਾਜ ਨਾ ਮਿਲਣ 'ਤੇ ਬਣਾਈ ਦੂਰੀ 
Hisar News :  ਪਤੀ ਨੇ ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਪਤਨੀ ਨੂੰ ਕਿਹਾ ਭੈਣ, ਦਾਜ ਨਾ ਮਿਲਣ 'ਤੇ ਬਣਾਈ ਦੂਰੀ 
Israel-Iran War ਦਾ ਭਾਰਤ 'ਤੇ ਕੀ ਪਵੇਗਾ ਅਸਰ ? ਜਾਣੋ ਕਾਰੋਬਾਰ 'ਤੇ ਕੀ ਪਵੇਗਾ ਪ੍ਰਭਾਵ
Israel-Iran War ਦਾ ਭਾਰਤ 'ਤੇ ਕੀ ਪਵੇਗਾ ਅਸਰ ? ਜਾਣੋ ਕਾਰੋਬਾਰ 'ਤੇ ਕੀ ਪਵੇਗਾ ਪ੍ਰਭਾਵ
India vs West Indies : ਕਿੰਨੇ ਵਜੇ ਸ਼ੁਰੂ ਹੋਵੇਗਾ ਭਾਰਤ ਅਤੇ ਵੈਸਟਇੰਡੀਜ਼ ਦਾ ਮੈਚ ? ਜਾਣੋ ਪਿੱਚ ਰਿਪੋਰਟ ਅਤੇ ਲਾਈਵ ਸਟ੍ਰੀਮਿੰਗ ਡਿਟੇਲ 
India vs West Indies : ਕਿੰਨੇ ਵਜੇ ਸ਼ੁਰੂ ਹੋਵੇਗਾ ਭਾਰਤ ਅਤੇ ਵੈਸਟਇੰਡੀਜ਼ ਦਾ ਮੈਚ ? ਜਾਣੋ ਪਿੱਚ ਰਿਪੋਰਟ ਅਤੇ ਲਾਈਵ ਸਟ੍ਰੀਮਿੰਗ ਡਿਟੇਲ 
ਨਾਗਪੁਰ 'ਚ ਵਿਸਫੋਟਕ ਬਣਾਉਣ ਵਾਲੇ ਕਾਰਖਾਨੇ 'ਚ ਧਮਾਕਾ, 15 ਲੋਕਾਂ ਦੀ ਮੌਤ; ਮੱਚ ਗਿਆ ਚੀਕ-ਚੀਹਾੜਾ
ਨਾਗਪੁਰ 'ਚ ਵਿਸਫੋਟਕ ਬਣਾਉਣ ਵਾਲੇ ਕਾਰਖਾਨੇ 'ਚ ਧਮਾਕਾ, 15 ਲੋਕਾਂ ਦੀ ਮੌਤ; ਮੱਚ ਗਿਆ ਚੀਕ-ਚੀਹਾੜਾ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Embed widget