ਪੜਚੋਲ ਕਰੋ

ਦੁਸ਼ਮਣਾਂ ਨੂੰ ਜਵਾਬ ਦੇਣ ਲਈ ਭਾਰਤ ਖ਼ਰੀਦੇਗਾ ਟੈਂਕ ਤੇ ਲੜਾਕੂ ਜਹਾਜ਼

ਨਵੀਂ ਦਿੱਲੀ: ਸਰਹੱਦ ਉੱਤੇ ਤਣਾਅ ਦੌਰਾਨ ਰੱਖਿਆ ਮੰਤਰਾਲੇ ਨੇ 82 ਹਜ਼ਾਰ ਕਰੋੜ ਦੇ ਸੈਨਿਕ ਸਾਜੋ-ਸਾਮਾਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਸੈਨਾ ਦੇ 464 ਟੈਂਕ ਤੇ ਏਅਰ ਫੋਰਸ ਦੇ 83 ਤੇਜਸ ਲੜਾਕੂ ਜਹਾਜ਼ ਸ਼ਾਮਲ ਹਨ। ਇਸ ਬਾਰੇ ਅੱਜ ਦਿੱਲੀ ਵਿੱਚ ਰੱਖਿਆ ਮੰਤਰਾਲੇ ਦੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿੱਚ ਰੱਖਿਆ ਮੰਤਰੀ ਮਨੋਹਰ ਪਰੀਕਰ ਤੇ ਤਿੰਨੇ ਸੈਨਾਵਾਂ ਦੇ ਮੁਖੀ ਮੌਜੂਦ ਸਨ। ਰੱਖਿਆ ਮੰਤਰਾਲੇ ਦੇ ਸੂਤਰਾਂ ਅਨੁਸਾਰ ਸੈਨਿਕ ਸਾਮਾਨ ਵਿੱਚ ਥਲ ਸੈਨਾ ਲਈ 464 ਟੀ-90 ਟੈਂਕ ਖ਼ਰੀਦੇ ਜਾਣਗੇ। ਇਹ ਟੈਂਕ ਆਰਡੀਨੈਂਸ ਫ਼ੈਕਟਰੀ ਬੋਰਡ (ਓ.ਐਫ.ਬੀ.) ਤੋਂ 13,448 ਕਰੋੜ ਰੁਪਏ ਵਿੱਚ ਖ਼ਰੀਦੇ ਜਾਣਗੇ। ਇਸ ਤੋਂ ਇਲਾਵਾ ਥਲ ਸੈਨਾ ਲਈ 1100 ਕਰੋੜ ਰੁਪਏ ਦੇ 598 ਯੂ.ਏ. ਵੀ ਖ਼ਰੀਦਣ ਲਈ ਹਰੀ ਝੰਡੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਥਲ ਸੈਨਾ ਲਈ 14,633 ਕਰੋੜ ਰੁਪਏ ਦੇ 6 ਵਾਧੂ ਪਿਨਾਕਾ ਮਿਜ਼ਾਈਲਾਂ ਦੀ ਖ਼ਰੀਦ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਖ਼ਰੀਦ ਪ੍ਰੀਸ਼ਦ ਨੇ 83 ਤੇਜਸ ਲੜਾਕੂ ਜਹਾਜ਼ਾਂ ਨੂੰ ਖ਼ਰੀਦਣ ਲਈ ਏਅਰ ਫੋਰਸ ਨੂੰ ਆਖ ਦਿੱਤਾ ਹੈ। ਐਚ.ਐਲ.ਐਲ. ਤੋਂ ਇਹ ਜਹਾਜ਼ ਆਈ.ਡੀ.ਡੀ.ਐਮ. ਤੋਂ 50 ਹਜ਼ਾਰ ਕਰੋੜ ਰੁਪਏ ਵਿੱਚ ਖ਼ਰੀਦੇ ਜਾਣਗੇ। ਇਸ ਤੋਂ ਇਲਾਵਾ ਏਅਰ ਫੋਰਸ ਲਈ 10 ਲਾਈਟ ਹੈਲੀਕਾਪਟਰ ਤੇ ਥਲ ਸੈਨਾ ਲਈ 5 ਹੈਲੀਕਾਪਟਰ ਖ਼ਰੀਦਣ ਲਈ ਵੀ ਮਨਜ਼ੂਰੀ ਦਿੱਤੀ ਗਈ ਹੈ। ਭਾਰਤ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਲਗਾਤਾਰ ਭਾਰਤ ਉੱਤੇ ਫਾਇਰਿੰਗ ਕਰ ਰਿਹਾ ਹੈ। ਇਸ ਦੇ ਨਾਲ ਹੀ ਰੱਖਿਆ ਮੰਤਰਾਲੇ ਨੇ ਅੱਜ ਹਥਿਆਰ ਕੰਪਨੀਆਂ ਦੀ ਬਲੈਕ ਲਿਸਟ ਨੀਤੀ ਵੀ ਜਾਰੀ ਕਰ ਦਿੱਤੀ। ਇਸ ਵਿੱਚ ਰੱਖਿਆ ਸੌਦੇ ਨਾਲ ਗੜਬੜੀ ਤੇ ਰਿਸ਼ਵਤ ਦੇ ਸੌਦਾ ਕਰਨ ਵਾਲੀਆਂ ਕੰਪਨੀਆਂ ਨਾਲ ਕਰਾਰ ਖ਼ਤਮ ਤੇ ਪੈਨਲਟੀ ਲਾਉਣ ਵਰਗੀ ਵਿਵਸਥਾ ਹੈ। ਸੂਤਰਾਂ ਅਨੁਸਾਰ ਰੱਖਿਆ ਮੰਤਰਾਲੇ ਦੀਆਂ ਇਹ ਸ਼ਰਤਾਂ ਛੇਤੀ ਹੀ ਸਰਕਾਰੀ ਵੈੱਬਸਾਈਟ ਉੱਤੇ ਅਪਲੋਡ ਕਰ ਦਿੱਤੀਆਂ ਜਾਣਗੀਆਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoanaਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channiਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interviewਦਿਲਜੀਤ ਦੇ ਸ਼ੋਅ 'ਚ ਸਟੇਜ ਤੇ ਚੜ੍ਹਿਆ ... ਲੋਕ ਕਹਿੰਦੇ ਆਹ ਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget