ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Modi 3.0: ਰਵਨੀਤ ਬਿੱਟੂ ਨੂੰ ਕੇਂਦਰੀ ਕੈਬਿਨੇਟ 'ਚ ਮਿਲੀ ਥਾਂ, ਬਣਾਇਆ ਰਾਜ ਮੰਤਰੀ
Ravneet Bittu: ਹਾਰ ਦੇ ਬਾਵਜੂਦ ਰਵਨੀਤ ਬਿੱਟੂ ਦੀ ਕਿਸਮਤ ਦੇ ਸਿਤਾਰੇ ਚਮਕ ਗਏ ਹਨ। ਜੀ ਹਾਂ ਖਬਰ ਨਿਕਲ ਕੇ ਸਾਹਮਣੇ ਆਈ ਹੈ ਕਿ ਉਨ੍ਹਾਂ ਨੂੰ ਕੇਂਦਰੀ ਕੈਬਿਨੇਟ ਵਿੱਚ ਰਵਨੀਤ ਬਿੱਟੂ ਨੂੰ ਥਾਂ ਮਿਲ ਗਈ ਹੈ।
![Modi 3.0: ਰਵਨੀਤ ਬਿੱਟੂ ਨੂੰ ਕੇਂਦਰੀ ਕੈਬਿਨੇਟ 'ਚ ਮਿਲੀ ਥਾਂ, ਬਣਾਇਆ ਰਾਜ ਮੰਤਰੀ Modi 3.0: Ravneet Bittu got a place in the Union Cabinet, made Minister of State Modi 3.0: ਰਵਨੀਤ ਬਿੱਟੂ ਨੂੰ ਕੇਂਦਰੀ ਕੈਬਿਨੇਟ 'ਚ ਮਿਲੀ ਥਾਂ, ਬਣਾਇਆ ਰਾਜ ਮੰਤਰੀ](https://feeds.abplive.com/onecms/images/uploaded-images/2024/06/09/239398798a95b2fead3230035df87adf1717926402291700_original.jpg?impolicy=abp_cdn&imwidth=1200&height=675)
ਰਵਨੀਤ ਬਿੱਟੂ- image source twitter
Ravneet Bittu: ਨਰਿੰਦਰ ਮੋਦੀ ਐਤਵਾਰ ਯਾਨੀਕਿ ਅੱਜ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਭਾਜਪਾ ਆਗੂ ਰਵਨੀਤ ਬਿੱਟੂ ਵੀ ਸਹੁੰ ਚੁੱਕ ਸਮਾਗਮ ਦੇ ਲਈ ਦਿੱਲੀ ਪਹੁੰਚੇ ਹੋਏ ਹਨ। ਹੁਣ ਖਬਰ ਨਿਕਲ ਕੇ ਸਾਹਮਣੇ ਆਈ ਹੈ ਕਿ ਕੇਂਦਰੀ ਕੈਬਿਨੇਟ ਵਿੱਚ ਰਵਨੀਤ ਬਿੱਟੂ (Ravneet Bittu) ਨੂੰ ਥਾਂ ਮਿਲ ਗਈ ਹੈ। ਮੋਦੀ ਸਰਕਾਰ ਨੇ ਕੈਬਿਨੇਟ ਮੰਤਰੀ ਬਣਾਇਆ ਗਿਆ। ਉਨ੍ਹਾਂ ਨੂੰ ਭਾਰਤ ਸਰਕਾਰ ਨੇ ਰਾਜ ਮੰਤਰੀ ਬਣਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)