Ravneet Bittu: ਨਰਿੰਦਰ ਮੋਦੀ ਐਤਵਾਰ ਯਾਨੀਕਿ ਅੱਜ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਭਾਜਪਾ ਆਗੂ ਰਵਨੀਤ ਬਿੱਟੂ ਵੀ ਸਹੁੰ ਚੁੱਕ ਸਮਾਗਮ ਦੇ ਲਈ ਦਿੱਲੀ ਪਹੁੰਚੇ ਹੋਏ ਹਨ। ਹੁਣ ਖਬਰ ਨਿਕਲ ਕੇ ਸਾਹਮਣੇ ਆਈ ਹੈ ਕਿ ਕੇਂਦਰੀ ਕੈਬਿਨੇਟ ਵਿੱਚ ਰਵਨੀਤ ਬਿੱਟੂ (Ravneet Bittu) ਨੂੰ ਥਾਂ ਮਿਲ ਗਈ ਹੈ। ਮੋਦੀ ਸਰਕਾਰ ਨੇ ਕੈਬਿਨੇਟ ਮੰਤਰੀ ਬਣਾਇਆ ਗਿਆ। ਉਨ੍ਹਾਂ ਨੂੰ ਭਾਰਤ ਸਰਕਾਰ ਨੇ ਰਾਜ ਮੰਤਰੀ ਬਣਾਇਆ ਹੈ।




Modi 3.0: ਰਵਨੀਤ ਬਿੱਟੂ ਨੂੰ ਕੇਂਦਰੀ ਕੈਬਿਨੇਟ 'ਚ ਮਿਲੀ ਥਾਂ, ਬਣਾਇਆ ਰਾਜ ਮੰਤਰੀ 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।