ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਮੋਦੀ ਨੇ ਮੀਡੀਆ ਚੈਨਲਾਂ ਦੇ ਮਾਲਕਾਂ ਤੇ ਸੰਪਾਦਕਾਂ ਨਾਲ ਕੀਤੀ ਸਿੱਧੀ ਗੱਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਡੀਆ ਚੈਨਲਾਂ ਦੇ ਮਾਲਕਾਂ ਤੇ ਸੰਪਾਦਕਾਂ ਨਾਲ ਕੋਰੋਨਾਵਾਇਰਸ ਬਾਰੇ ਵੀਡੀਓ ਕਾਨਫਰੰਸਿੰਗ ਰਾਹੀਂ ਵਿਚਾਰ-ਵਟਾਂਦਰਾ ਕੀਤਾ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਡੀਆ ਚੈਨਲਾਂ ਦੇ ਮਾਲਕਾਂ ਤੇ ਸੰਪਾਦਕਾਂ ਨਾਲ ਕੋਰੋਨਾਵਾਇਰਸ ਬਾਰੇ ਵੀਡੀਓ ਕਾਨਫਰੰਸਿੰਗ ਰਾਹੀਂ ਵਿਚਾਰ-ਵਟਾਂਦਰਾ ਕੀਤਾ। 'ਏਬੀਪੀ ਨਿਊਜ਼' ਦੇ ਸੀਈਓ ਅਵਿਨਾਸ਼ ਪਾਂਡੇ ਨੇ ਵੀ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਮੋਦੀ ਨੇ ਮੀਡੀਆ ਚੈਨਲਾਂ ਨੂੰ ਕਿਹਾ ਹੈ ਕਿ ਉਹ ਜਨਤਾ ‘ਚ ਤਿੰਨ ਮੁੱਦਿਆਂ ਬਾਰੇ ਜਾਗਰੂਕਤਾ ਫੈਲਾਉਣ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰੇ ਚੈਨਲ #StayHome ਨੂੰ ਲੋਕਾਂ ‘ਚ ਉਤਸ਼ਾਹਤ ਕਰਨ, ਉਨ੍ਹਾਂ ਨੂੰ ਡਿਜੀਟਲ ਭੁਗਤਾਨ ਲਈ ਜਾਗਰੂਕ ਕਰਦੇ ਰਹਿਣ। ਇਸ ਦੇ ਨਾਲ ਹੀ ਲੋਕਾਂ ਨੂੰ ਇਮਿਊਨਟੀ ਵਧਾਉਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਵੱਖ-ਵੱਖ ਖੇਤਰਾਂ ਦੇ ਲੋਕਾਂ ਨਾਲ ਕੋਰੋਨਾ ਬਾਰੇ ਲਗਾਤਾਰ ਚਰਚਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕੋਰੋਨਾ ਦੇ ਸਬੰਧੀ ਅੰਤਰਰਾਸ਼ਟਰੀ ਨੇਤਾਵਾਂ ਦੀ ਵੀਡੀਓ ਕਾਨਫਰੰਸਿੰਗ ਦਾ ਸੁਝਾਅ ਵੀ ਦਿੱਤਾ ਸੀ, ਜਿਸ ਦੀ ਵਿਸ਼ਵ ਵਿਆਪੀ ਪੱਧਰ 'ਤੇ ਪ੍ਰਸ਼ੰਸਾ ਕੀਤੀ ਗਈ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਰਿਆਣਾ ਸਿਵਲ ਸਕੱਤਰੇਤ ਦੇ ਮੁਲਾਜ਼ਮ ਨੇ ਕੀਤੀ ਆਤਮਹੱਤਿਆ, 8ਵੀਂ ਮੰਜ਼ਿਲ ਤੋਂ ਮਾਰੀ ਛਾਲ; ਮੱਚਿਆ ਹੜਕੰਪ
ਹਰਿਆਣਾ ਸਿਵਲ ਸਕੱਤਰੇਤ ਦੇ ਮੁਲਾਜ਼ਮ ਨੇ ਕੀਤੀ ਆਤਮਹੱਤਿਆ, 8ਵੀਂ ਮੰਜ਼ਿਲ ਤੋਂ ਮਾਰੀ ਛਾਲ; ਮੱਚਿਆ ਹੜਕੰਪ
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ
ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ
US-Iran War: ਅਮਰੀਕਾ-ਈਰਾਨ ਦੇ ਤਣਾਅ ਨੇ ਵਧਾਈ ਚਿੰਤਾ, ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਜਾਣੋ ਕਿਸ ਗੱਲ ਨੂੰ ਲੈ ਮੱਚਿਆ ਹਾਹਾਕਾਰ...?
ਅਮਰੀਕਾ-ਈਰਾਨ ਦੇ ਤਣਾਅ ਨੇ ਵਧਾਈ ਚਿੰਤਾ, ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਜਾਣੋ ਕਿਸ ਗੱਲ ਨੂੰ ਲੈ ਮੱਚਿਆ ਹਾਹਾਕਾਰ...?

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
Punjabi Singer Video: ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Embed widget