ਪੜਚੋਲ ਕਰੋ
Advertisement
ਬਾਰਸ਼ ਦੀ ਤਬਾਹੀ ਮਗਰੋਂ ਮੋਦੀ ਵੱਲੋਂ ਸਿਰਫ ਗੁਜਰਾਤ ਲਈ ਮੁਆਵਜ਼ੇ ਦਾ ਐਲਾਨ, ਕਾਂਗਰਸ ਨੇ ਉਠਾਏ ਸਵਾਲ
ਜਾਨਮਾਲ ਦੇ ਨੁਕਸਾਨ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੁਖ ਦਾ ਪ੍ਰਗਟਾਵਾ ਕੀਤਾ ਤੇ ਗੁਜਰਾਤ ਦੇ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਗੱਲ ‘ਤੇ ਮੱਧ ਪ੍ਰਦੇਸ਼ ਮੁੱਖ ਮੰਤਰੀ ਕਮਲਨਾਥ ਨੇ ਇਤਰਾਜ਼ ਜਤਾਇਆ ਹੈ।
ਨਵੀਂ ਦਿੱਲੀ: ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ, ਬਿਹਾਰ ਤੇ ਨਵੀਂ ਦਿੱਲੀ ਦੇ ਕਈ ਇਲਾਕਿਆਂ ‘ਚ ਅੱਜ ਵੀ ਭਾਰੀ ਬਾਰਸ਼ ਤੇ ਤੇਜ਼ ਹਵਾਵਾਂ ਦਾ ਕਿਸਾਨਾਂ ਨੂੰ ਸਾਹਮਣਾ ਕਰਨਾ ਪੈ ਸਕਦਾ ਹੈ। ਬਾਰਸ਼ ਕਰਕੇ ਹੁਣ ਤਕ ਇਨ੍ਹਾਂ ਸੂਬਿਆਂ ‘ਚ 35 ਲੋਕਾਂ ਦੀ ਮੌਤ ਤੇ 40 ਤੋਂ ਜ਼ਿਆਦਾ ਜ਼ਖ਼ਮੀ ਹੋ ਚੁੱਕੇ ਹਨ।
ਜਾਨਮਾਲ ਦੇ ਨੁਕਸਾਨ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੁਖ ਦਾ ਪ੍ਰਗਟਾਵਾ ਕੀਤਾ ਤੇ ਗੁਜਰਾਤ ਦੇ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਗੱਲ ‘ਤੇ ਮੱਧ ਪ੍ਰਦੇਸ਼ ਮੁੱਖ ਮੰਤਰੀ ਕਮਲਨਾਥ ਨੇ ਇਤਰਾਜ਼ ਜਤਾਇਆ ਹੈ। ਕਮਲਨਾਥ ਨੇ ਟਵੀਟ ਕਰਕੇ ਕਿਹਾ ਕਿ ਤੁਸੀਂ ਦੇਸ਼ ਦੇ ਪੀਐਮ ਹੋ ਨਾ ਕੀ ਸਿਰਫ ਗੁਜਰਾਤ ਦੇ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰ ਕਿਹਾ ਕਿ ਪੀਐਮ ਨਰੇਂਦਰ ਮੋਦੀ ਨੇ ਗੁਜਰਾਤ ਦੇ ਵੱਖ-ਵੱਖ ਇਲਾਕਿਆਂ ‘ਚ ਬਾਰਸ਼ ਤੇ ਹਨੇਰੀ ਨਾਲ ਮਰਨ ਵਾਲਿਆਂ ਦੇ ਪਰਿਵਾਰ ਨੂੰ 2-2 ਲੱਖ ਰੁਪਏ ਤੇ ਜ਼ਖ਼ਮੀਅਆਂ ਨੂੰ 50-50 ਹਜ਼ਾਰ ਰੁਪਰੇ ਮੁਤਾਵਜ਼ਾ ਦੇਣ ਦਾ ਐਲਾਨ ਕੀਤਾ ਹੈ।मोदी जी , आप देश के पीएम ना कि गुजरात के। एमपी में भी बेमौसम बारिश व तूफ़ान के कारण आकाशीय बिजली गिरने से 10 से अधिक लोगों की मौत हुई है।लेकिन आपकी संवेदनाएँ सिर्फ़ गुजरात तक सीमित ? भले यहाँ आपकी पार्टी की सरकार नहीं है लेकिन लोग यहाँ भी बस्ते है।
— Office Of Kamal Nath (@OfficeOfKNath) April 17, 2019
PM @narendramodi approved an ex- gratia of Rs. 2 lakh each from the Prime Minister’s National Relief Fund for the next of kin of those who have lost their lives due to unseasonal rain and storms in various parts of Gujarat.
— PMO India (@PMOIndia) April 17, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement