ਪੜਚੋਲ ਕਰੋ

Ration Card : ਮੋਦੀ ਕੈਬਨਿਟ ਦਾ ਰਾਸ਼ਨ ਨੂੰ ਲੈ ਕੇ ਵੱਡਾ ਫੈਸਲਾ, 80 ਕਰੋੜ ਲੋਕਾਂ ‘ਤੇ ਪਵੇਗਾ ਸਿੱਧਾ ਅਸਰ

Ration Card : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਰਾਸ਼ਨ ਪ੍ਰਣਾਲੀ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ।

Show Quick Read
Key points generated by AI, verified by newsroom
  • ਸਰਕਾਰ ਨੇ 'ਸਾਰਥਕ-PDS' ਯੋਜਨਾ ਰਾਹੀਂ ਰਾਸ਼ਨ ਪ੍ਰਣਾਲੀ ਮਜ਼ਬੂਤ ਕੀਤੀ।
  • ਰਾਜਾਂ ਨੂੰ ਅਨਾਜ ਪਹੁੰਚਾਉਣ ਲਈ, ਡੀਲਰਾਂ ਦਾ ਕਮਿਸ਼ਨ ਵਧਾਇਆ।
  • AI ਤੇ ਨਵੀਂ ਤਕਨਾਲੋਜੀ ਨਾਲ ਰਾਸ਼ਨ ਪ੍ਰਣਾਲੀ ਹੋਵੇਗੀ ਡਿਜ਼ੀਟਲ।
  • ਗਰਮੀ ਤੇ ਲੂ ਤੋਂ ਬਚਾਅ ਲਈ ਸਰਕਾਰ ਲੋਕਾਂ ਦੀ ਸੁਰੱਖਿਆ ਕਰੇਗੀ।

Ration Card : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਰਾਸ਼ਨ ਪ੍ਰਣਾਲੀ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਸਰਕਾਰ ਨੇ ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ (PDS) ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ‘ਸਾਰਥਕ-PDS’ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ‘ਤੇ ਕਰੀਬ 25,530 ਕਰੋੜ ਰੁਪਏ ਖਰਚੇ ਜਾਣਗੇ ਅਤੇ ਇਸਦਾ ਸਿੱਧਾ ਅਸਰ ਦੇਸ਼ ਦੇ 80 ਕਰੋੜ ਰਾਸ਼ਨ ਲੈਣ ਵਾਲੇ ਲੋਕਾਂ ‘ਤੇ ਪਵੇਗਾ।

PDS ਸਕੀਮ ਵਿੱਚ ਹੋਏ 3 ਵੱਡੇ ਬਦਲਾਅ

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਿਨੇਟ ਮੀਟਿੰਗ ਤੋਂ ਬਾਅਦ ਦੱਸਿਆ ਕਿ ਸਾਰਥਕ-PDS ਸਕੀਮ ਵਿੱਚ ਤਿੰਨ ਵੱਡੇ ਬਦਲਾਅ ਕੀਤੇ ਗਏ ਹਨ।

1. ਰਾਜ ਸਰਕਾਰਾਂ ਨੂੰ ਆਰਥਿਕ ਮਦਦ

ਹੁਣ ਕੇਂਦਰ ਸਰਕਾਰ ਰਾਜਾਂ ਨੂੰ FCI ਦੇ ਵੱਡੇ ਗੋਦਾਮਾਂ ਤੋਂ ਜ਼ਿਲ੍ਹਿਆਂ, ਬਲਾਕਾਂ ਅਤੇ ਰਾਸ਼ਨ ਦੀਆਂ ਦੁਕਾਨਾਂ ਤੱਕ ਅਨਾਜ ਪਹੁੰਚਾਉਣ ਲਈ ਵਿੱਤੀ ਸਹਾਇਤਾ ਦੇਵੇਗੀ। ਪਹਿਲਾਂ ਇਸ ਵਿੱਚ ਰਾਜਾਂ ਨੂੰ ਖਰਚੇ ਦੀ ਕਾਫੀ ਦਿੱਕਤ ਆ ਰਹੀ ਸੀ।

2. ਰਾਸ਼ਨ ਡੀਲਰਾਂ ਦਾ ਕਮਿਸ਼ਨ ਵਧੇਗਾ

ਸਰਕਾਰ ਨੇ ਰਾਸ਼ਨ ਡੀਲਰਾਂ ਦਾ ਕਮਿਸ਼ਨ ਵਧਾਉਣ ਦਾ ਵੀ ਫੈਸਲਾ ਕੀਤਾ ਹੈ। ਕਾਫੀ ਸਮੇਂ ਤੋਂ ਡੀਲਰ ਕਮਿਸ਼ਨ ਵਧਾਉਣ ਦੀ ਮੰਗ ਕਰ ਰਹੇ ਸਨ, ਜਿਸਨੂੰ ਹੁਣ ਮਨਜ਼ੂਰੀ ਮਿਲ ਗਈ ਹੈ।

3. AI ਅਤੇ ਨਵੀਂ ਟੈਕਨੋਲੋਜੀ ਦੀ ਵਰਤੋਂ

ਪੂਰੀ ਰਾਸ਼ਨ ਪ੍ਰਣਾਲੀ ਨੂੰ ਡਿਜ਼ਿਟਲ ਅਤੇ ਪਾਰਦਰਸ਼ੀ ਬਣਾਉਣ ਲਈ ਹੁਣ AI ਅਤੇ ਨਵੀਂ ਤਕਨਾਲੋਜੀ ਦੀ ਮਦਦ ਲਈ ਜਾਵੇਗੀ। PDS ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵੀ AI ਰਾਹੀਂ ਕੀਤੀ ਜਾਵੇਗੀ।

ਲੂ ਨਾਲ ਨਜਿੱਠਣ ਲਈ ਵੀ ਸਰਕਾਰ ਅਲਰਟ

ਅਸ਼ਵਿਨੀ ਵੈਸ਼ਣਵ ਨੇ ਦੱਸਿਆ ਕਿ ਦੇਸ਼ ਵਿੱਚ ਚੱਲ ਰਹੀ ਭਿਆਨਕ ਗਰਮੀ ਅਤੇ ਲੂ ਦੀ ਸਥਿਤੀ ‘ਤੇ ਵੀ ਕੈਬਿਨੇਟ ਵਿੱਚ ਚਰਚਾ ਹੋਈ। ਪ੍ਰਧਾਨ ਮੰਤਰੀ ਨੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਲੋਕਾਂ ਦੀ ਸੁਰੱਖਿਆ ਲਈ ਖਾਸ ਕਦਮ ਚੁੱਕਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰਾਲਾ, ਜਲ ਸਰੋਤ ਅਤੇ ਹੋਰ ਵਿਭਾਗਾਂ ਵੱਲੋਂ ਲੂ ਤੋਂ ਬਚਾਅ ਲਈ ਵੱਖ-ਵੱਖ ਉਪਾਅ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Frequently Asked Questions

ਰਾਸ਼ਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਕਿਹੜੀ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ?

ਸਰਕਾਰ ਨੇ 'ਸਾਰਥਕ-PDS' ਨਾਮ ਦੀ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਇਸਦਾ ਉਦੇਸ਼ ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ (PDS) ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣਾ ਹੈ।

'ਸਾਰਥਕ-PDS' ਯੋਜਨਾ ਤਹਿਤ ਰਾਜ ਸਰਕਾਰਾਂ ਨੂੰ ਕਿਸ ਤਰ੍ਹਾਂ ਦੀ ਆਰਥਿਕ ਮਦਦ ਮਿਲੇਗੀ?

ਕੇਂਦਰ ਸਰਕਾਰ ਰਾਜਾਂ ਨੂੰ FCI ਦੇ ਗੋਦਾਮਾਂ ਤੋਂ ਜ਼ਿਲ੍ਹਿਆਂ, ਬਲਾਕਾਂ ਅਤੇ ਰਾਸ਼ਨ ਦੀਆਂ ਦੁਕਾਨਾਂ ਤੱਕ ਅਨਾਜ ਪਹੁੰਚਾਉਣ ਲਈ ਵਿੱਤੀ ਸਹਾਇਤਾ ਦੇਵੇਗੀ।

ਰਾਸ਼ਨ ਡੀਲਰਾਂ ਦੇ ਕਮਿਸ਼ਨ ਵਿੱਚ ਕੀ ਬਦਲਾਅ ਕੀਤਾ ਗਿਆ ਹੈ?

ਰਾਸ਼ਨ ਡੀਲਰਾਂ ਦੇ ਕਮਿਸ਼ਨ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਲੰਬੇ ਸਮੇਂ ਤੋਂ ਰਾਸ਼ਨ ਡੀਲਰ ਇਸ ਮੰਗ ਨੂੰ ਚੁੱਕ ਰਹੇ ਸਨ।

ਰਾਸ਼ਨ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਲਈ ਕਿਹੜੀ ਨਵੀਂ ਟੈਕਨੋਲੋਜੀ ਦੀ ਵਰਤੋਂ ਕੀਤੀ ਜਾਵੇਗੀ?

ਰਾਸ਼ਨ ਪ੍ਰਣਾਲੀ ਨੂੰ ਡਿਜ਼ਿਟਲ ਅਤੇ ਪਾਰਦਰਸ਼ੀ ਬਣਾਉਣ ਲਈ AI ਅਤੇ ਨਵੀਂ ਤਕਨਾਲੋਜੀ ਦੀ ਮਦਦ ਲਈ ਜਾਵੇਗੀ। PDS ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵੀ AI ਰਾਹੀਂ ਹੋਵੇਗੀ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
Salary Increase: ਚੋਣਾਂ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ 'ਚ ਹੋਇਆ ਦੁੱਗਣਾ ਵਾਧਾ, ਨਾਲ ਮਿਲੇਗਾ ਕੈਸ਼ਲੇਸ ਇਲਾਜ; ਸੂਬਾ ਸਰਕਾਰ ਨੇ ਐਲਾਨ ਕਰਦਿਆਂ...
ਚੋਣਾਂ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ 'ਚ ਹੋਇਆ ਦੁੱਗਣਾ ਵਾਧਾ, ਨਾਲ ਮਿਲੇਗਾ ਕੈਸ਼ਲੇਸ ਇਲਾਜ; ਸੂਬਾ ਸਰਕਾਰ ਨੇ ਐਲਾਨ ਕਰਦਿਆਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget