ਪੜਚੋਲ ਕਰੋ

ਕਣਕ ਸਣੇ ਹਾੜੀ ਦੀਆਂ 6 ਫਸਲਾਂ ਦੇ ਸਮਰਥਨ ਮੁੱਲ 'ਚ ਮੋਟਾ ਵਾਧਾ

  ਚੰਡੀਗੜ੍ਹ: ਕਿਸਾਨਾਂ ਦੀ ਨਾਰਾਜ਼ਗੀ ਦੇ ਚੱਲਦਿਆਂ ਕੇਂਦਰ ਦੀ ਮੋਦੀ ਸਰਕਾਰ ਨੇ ਹਾੜੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਲਿਆ ਹੈ। ਅੱਜ ਹੋਈ ਕੈਬਨਿਟ ਦੀ ਬੈਠਕ ਵਿੱਚ ਹਾੜੀ ਦੀਆਂ ਫਸਲਾਂ ਲਈ ਨਵੇਂ ਸਮਰਥਨ ਮੁੱਲ ’ਤੇ ਮੋਹਰ ਲੱਗ ਗਈ ਹੈ। ਮੋਦੀ ਸਰਕਾਰ ਨੇ ਕਣਕ ਤੇ ਪੰਜ ਹੋਰ ਹਾੜੀ ਦੀਆਂ ਫਸਲਾਂ ਲਈ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਹੈ। ਬਜਟ ਵਿੱਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਦਾ ਘੱਟ ਤੋਂ ਘੱਟ ਡੇਢ ਗੁਣਾ ਕੀਮਤ ਦੇਣ ਦਾ ਵਾਅਦਾ ਕੀਤਾ ਸੀ। ਇਸੇ ਵਾਅਦੇ ਨੂੰ ਪੂਰਾ ਕਰਦਿਆਂ ਇਸ ਸਾਲ ਜੁਲਾਈ ਵਿੱਚ ਝੋਨੇ ਸਣੇ ਸਾਰੀਆਂ ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵੱਡਾ ਵਾਅਦਾ ਕੀਤਾ ਗਿਆ ਸੀ। ਕਣਕ ਦੇ ਸਮਰਥਨ ਮੁੱਲ ਵਿੱਚ 105 ਰੁਪਏ ਫ਼ੀ ਕੁਇੰਟਲ ਦਾ ਵਾਧਾ 'ਏਬੀਪੀ ਨਿਊਜ਼' ਨੂੰ ਮਿਲੀ ਜਾਣਕਾਰੀ ਮੁਤਾਬਕ ਹਾੜ੍ਹੀ ਦੇ ਮੌਸਮ ਦੀਆਂ ਸਾਰੀਆਂ ਛੇ ਫ਼ਸਲਾਂ ਦੀ ਐਮਐਸਪੀ ਤੈਅ ਕੀਤੀ ਗਈ ਹੈ। ਇਨ੍ਹਾਂ ਵਿੱਚ ਸਭ ਤੋਂ ਅਹਿਮ ਕਣਕ ਦੀ ਐਮਐਸਪੀ 105 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਇਸ ਨਾਲ ਕਣਕ ਦਾ ਸਮਰਥਨ ਮੁੱਲ 1735 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 1840 ਰੁਪਏ ਫ਼ੀ ਕੁਇੰਟਲ ਹੋ ਗਿਆ ਹੈ। ਇਸੇ ਤਰ੍ਹਾਂ ਛੋਲਿਆਂ ਦੇ ਸਮਰਥਨ ਮੁੱਲ ਵਿੱਚ 220 ਰੁਪਏ ਦਾ ਵਾਧਾ ਕਰ 4620 ਰੁਪਏ ਫ਼ੀ ਕੁਇੰਟਲ ਜਦਕਿ ਮਸਰ ਦੀ ਕੀਮਤ 225 ਰੁਪਏ ਫ਼ੀ ਕੁਇੰਟਲ ਵਧ ਕੇ 4475 ਰੁਪਏ ਕਰ ਦਿੱਤੀ ਹੈ। ਅਗਲੇ ਸਾਲ ਅਪਰੈਲ-ਮਈ ’ਚ ਹੋਏਗੀ ਖਰੀਦ ਨਵਾਂ ਸਮਰਥਨ ਮੁੱਲ ਇਸ ਸਾਲ ਨਵੰਬਰ ਵਿੱਚ ਬੀਜੀ ਜਾਣ ਵਾਲੀ ਹਾੜੀ ਫਸਲਾਂ 'ਤੇ ਲਾਗੂ ਹੋਵੇਗੀ ਪਰ, ਇਹ ਫਸਲਾਂ ਦੀ ਖਰੀਦ ਅਗਲੇ ਸਾਲ ਅਪ੍ਰੈਲ-ਮਈ ਵਿੱਚ ਕੀਤੀ ਜਾਏਗੀ। ਸਰਕਾਰ ਹਰ ਸਾਲ ਬੁਆਈ ਸੀਜ਼ਨ (ਨਵੰਬਰ) ਤੋਂ ਪਹਿਲਾਂ ਹਾੜੀ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦਾ ਐਲਾਨ ਕਰਦੀ ਹੈ। ਮੋਦੀ ਸਰਕਾਰ ਨੂੰ ਉਮੀਦ ਹੋਏਗੀ ਕਿ ਜੇ ਅਗਲੇ ਸਾਲ ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਨੂੰ ਇਸ ਖਰੀਦ ਵਿੱਚ ਲਾਭ ਹੋਵੇਗਾ, ਤਾਂ ਉਨ੍ਹਾਂ ਨੂੰ ਵੀ ਚੋਣਾਂ ਵਿੱਚ ਇਸ ਫੈਸਲੇ ਦਾ ਲਾਭ ਹੋ ਸਕਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
Embed widget