ਪੜਚੋਲ ਕਰੋ

ਮੋਦੀ ਸਰਕਾਰ ਦੀ ਯੂ-ਟਰਨ? ਨਹੀਂ ਵਧਣਗੀਆਂ ਖਾਦ ਦੀਆਂ ਕੀਮਤਾਂ, ਸਬਸਿਡੀ ਵਧਾ ਸਕਦੀ ਮੋਦੀ ਸਰਕਾਰ

Subsidy on Fertilizers: ਸਾਉਣੀ ਦੇ ਸੀਜ਼ਨ 'ਚ ਝੋਨੇ ਤੇ ਹੋਰ ਫਸਲਾਂ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਲਈ ਰਾਹਤ ਦੀ ਖਬਰ ਦੀ ਉਮੀਦ ਹੈ।

Subsidy on Fertilizers: ਸਾਉਣੀ ਦੇ ਸੀਜ਼ਨ 'ਚ ਝੋਨੇ ਤੇ ਹੋਰ ਫਸਲਾਂ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਲਈ ਰਾਹਤ ਦੀ ਖਬਰ ਦੀ ਉਮੀਦ ਹੈ। ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਸਾਉਣੀ ਦੇ ਸੀਜ਼ਨ ਲਈ ਖਾਦਾਂ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਵਧਾਉਣ ਦਾ ਫੈਸਲਾ ਹੋ ਸਕਦਾ ਹੈ।

ਸਰਕਾਰ ਸਬਸਿਡੀ ਵਧਾਉਣ ਦਾ ਕਰ ਸਕਦੀ ਫੈਸਲਾ
ਸਬਸਿਡੀ ਵਧਾਉਣ ਨਾਲ ਕਿਸਾਨਾਂ ਨੂੰ ਮਿਲਦੀਆਂ ਖਾਦਾਂ ਦੀਆਂ ਕੀਮਤਾਂ ਨਹੀਂ ਵਧਣਗੀਆਂ ਤੇ ਉਨ੍ਹਾਂ ਨੂੰ ਪੁਰਾਣੀ ਕੀਮਤ 'ਤੇ ਹੀ ਖਾਦ ਮਿਲਣੀ ਸੰਭਵ ਹੋਵੇਗੀ। ਸਰਕਾਰੀ ਸੂਤਰਾਂ ਅਨੁਸਾਰ ਖਾਦਾਂ ਦੀਆਂ ਕੀਮਤਾਂ ਕੌਮਾਂਤਰੀ ਮੰਡੀ ਵਿੱਚ ਪਿਛਲੇ ਸਾਲ ਜਨਵਰੀ ਤੋਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਦੇਸ਼ ਵਿੱਚ ਖੁਰਾਕੀ ਵਸਤਾਂ ਦੀਆਂ ਕੀਮਤਾਂ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰੂਸ ਤੇ ਯੂਕਰੇਨ ਦੀ ਜੰਗ ਕਾਰਨ ਭਾਰਤ ਵਿੱਚ ਖਾਦਾਂ ਦੀ ਦਰਾਮਦ ਵੀ ਪ੍ਰਭਾਵਿਤ ਹੋਈ ਹੈ। ਅਜਿਹੇ 'ਚ ਖਾਦ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਨੂੰ ਵਧਾ ਕੇ ਕੀਮਤ ਨੂੰ ਵਧਣ ਤੋਂ ਰੋਕਿਆ ਜਾਵੇਗਾ।

ਨਹੀਂ ਆਉਣ ਦਿੱਤੀ ਜਾਵੇਗੀ ਫਰਟੀਲਾਈਜ਼ਰ ਦੀ ਕਮੀ
ਸੂਤਰਾਂ ਅਨੁਸਾਰ ਇਸ ਸਾਲ ਪ੍ਰਤੀਕੂਲ ਆਲਮੀ ਹਾਲਾਤ ਦੇ ਬਾਵਜੂਦ ਖਾਦਾਂ ਦੀ ਕੋਈ ਕਮੀ ਨਹੀਂ ਰਹੇਗੀ। ਸੂਤਰਾਂ ਨੇ ਦੱਸਿਆ ਕਿ ਇਸ ਸਾਲ ਸਾਉਣੀ ਦੇ ਸੀਜ਼ਨ (ਜਿਸ ਦੀ ਬਿਜਾਈ ਜੂਨ-ਜੁਲਾਈ ਮਹੀਨੇ ਵਿੱਚ ਸ਼ੁਰੂ ਹੁੰਦੀ ਹੈ) ਵਿੱਚ 354 ਲੱਖ ਟਨ ਖਾਦ ਦੀ ਮੰਗ ਹੋਣ ਦੀ ਸੰਭਾਵਨਾ ਹੈ ਜਦਕਿ ਇਸ ਦੀ ਉਪਲਬਧਤਾ 485 ਲੱਖ ਟਨ ਰਹਿਣ ਦਾ ਅਨੁਮਾਨ ਹੈ। ਇਸ ਵਿੱਚ ਘਰੇਲੂ ਤੇ ਦਰਾਮਦ ਖਾਦ ਦੋਵੇਂ ਸ਼ਾਮਲ ਹਨ।

ਬਜਟ 'ਚ ਖਾਦਾਂ 'ਤੇ ਸਬਸਿਡੀ 'ਚ ਕਟੌਤੀ ਦਾ ਐਲਾਨ
ਫਰਵਰੀ ਦੇ ਮਹੀਨੇ ਜਦੋਂ ਸਰਕਾਰ ਨੇ ਬਜਟ ਪੇਸ਼ ਕੀਤਾ ਸੀ ਤਾਂ ਖਾਦਾਂ 'ਤੇ ਸਬਸਿਡੀ 'ਚ ਵੀ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਵਿੱਚ ਯੂਰੀਆ ਸਬਸਿਡੀ ਲਈ 63 ਹਜ਼ਾਰ 222 ਕਰੋੜ ਰੁਪਏ ਅਲਾਟ ਕੀਤੇ ਸਨ।

 

 

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget