ਪੜਚੋਲ ਕਰੋ

Modi Cabinet Decisions: ਮੋਦੀ ਕੈਬਨਿਟ ਦਾ ਕਿਸਾਨਾਂ ਨੂੰ ਤੋਹਫਾ, ਵਧਾਇਆ MSP, PM ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਵੀ ਐਲਾਨ

Modi Cabinet: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਈ ਵੱਡੇ ਫੈਸਲੇ ਲੈਂਦਿਆਂ ਕਿਸਾਨਾਂ ਅਤੇ ਆਮ ਨਾਗਰਿਕਾਂ ਨੂੰ ਤੋਹਫੇ ਦਿੱਤੇ ਹਨ।

Modi Cabinet: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਈ ਵੱਡੇ ਫੈਸਲੇ ਲੈਂਦਿਆਂ ਕਿਸਾਨਾਂ ਅਤੇ ਆਮ ਨਾਗਰਿਕਾਂ ਨੂੰ ਤੋਹਫੇ ਦਿੱਤੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਕੈਬਨਿਟ ਨੇ ਕਈ ਅਹਿਮ ਫੈਸਲੇ ਲਏ ਹਨ। ਪਹਿਲਾ ਫੈਸਲਾ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਬਾਰੇ ਹੈ। ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਇੱਕ ਸਾਲ ਹੋਰ ਜਾਰੀ ਰਹੇਗੀ।

ਇਸ ਤੋਂ ਇਲਾਵਾ ਸਰਕਾਰ ਨੇ ਕਿਸਾਨਾਂ ਨੂੰ ਤੋਹਫ਼ੇ ਦਿੰਦੇ ਹੋਏ ਵੱਖ-ਵੱਖ ਖੇਤੀ ਉਤਪਾਦਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤੇ ਹਨ। ਇਸ ਦੇ ਨਾਲ ਹੀ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਵੀ ਵਾਧਾ ਕੀਤਾ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰਾਲੇ ਨੇ ਕਿਹਾ, "ਕਿਸਾਨਾਂ ਦੇ ਆਰਥਿਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਕੇਂਦਰ ਸਰਕਾਰ ਵੱਖ-ਵੱਖ ਖੇਤੀ ਉਤਪਾਦਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੀ ਹੈ।"

ਮੰਤਰੀ ਮੰਡਲ ਦੇ ਫੈਸਲੇ ਨਾਲ ਜੁੜੀਆਂ ਵੱਡੀਆਂ ਗੱਲਾਂ-

ਸਾਲ 2018 ਵਿੱਚ ਪੇਸ਼ ਕੀਤੇ ਗਏ ਬਜਟ ਦੌਰਾਨ ਕੇਂਦਰ ਸਰਕਾਰ ਨੇ ਐਲਾਨ ਕੀਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦੀ ਲਾਗਤ ਮੁੱਲ ਦਾ ਡੇਢ ਗੁਣਾ ਹੋਵੇਗਾ। CCEA ਨੇ ਸਾਲ 2023-24 ਵਿੱਚ ਜੂਟ ਲਈ 5,050 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਹੈ। ਇਹ ਲਾਗਤ ਕੀਮਤ ਤੋਂ ਲਗਭਗ 63 ਫੀਸਦੀ ਜ਼ਿਆਦਾ ਹੈ। ਇਹ 300 ਰੁਪਏ ਪ੍ਰਤੀ ਕੁਇੰਟਲ ਯਾਨੀ ਪਿਛਲੇ ਸਾਲ ਨਾਲੋਂ ਕਰੀਬ 6.3 ਫੀਸਦੀ ਵੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

 

 

 

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

 

 

ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ 

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

 

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

 

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget