ਪੜਚੋਲ ਕਰੋ

ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਕੈਬਨਿਟ 'ਚ ਫੈਸਲੇ 'ਤੇ ਮੋਹਰ

ਮੋਦੀ ਸਰਕਾਰ ਨੇ ਇਸ ਸਾਲ 60 ਲੱਖ ਟਨ ਚੀਨੀ ਦੀ ਬਰਾਮਦ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇਹ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਕਿਸਾਨ ਅੰਦੋਲਨ ਨਾਲ ਵਿਗੜੇ ਅਕਸ ਨੂੰ ਸੁਧਾਰਨ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਅੱਜ ਕੈਬਨਿਟ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਸੌਗਾਤ ਦਿੱਤੀ ਹੈ। ਮੰਤਰੀ ਮੰਡਲ ਨੇ ਫੈਸਲਾ ਲਿਆ ਹੈ ਕਿ ਕਿਸਾਨਾਂ ਨੂੰ 3500 ਕਰੋੜ ਰੁਪਏ ਦੀ ਨਿਰਯਾਤ ਸਬਸਿਡੀ, 18 ਹਜ਼ਾਰ ਕਰੋੜ ਰੁਪਏ ਦਾ ਨਿਰਯਾਤ ਲਾਭ ਤੇ ਹੋਰ ਸਬਸਿਡੀ ਦਿੱਤੀ ਜਾਵੇਗੀ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਸਾਲ 60 ਲੱਖ ਟਨ ਚੀਨੀ ਬਰਾਮਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਸਿੱਧੀ ਕਿਸਾਨਾਂ ਦੇ ਖਾਤੇ ਵਿੱਚ ਜਾਵੇਗੀ। ਇਹ ਸਬਸਿਡੀ 3500 ਕਰੋੜ ਦੀ ਹੋਏਗੀ। ਇਸ ਨਾਲ ਪੰਜ ਕਰੋੜ ਕਿਸਾਨਾਂ ਤੇ ਪੰਜ ਮਜ਼ਦੂਰਾਂ ਨੂੰ ਲਾਭ ਹੋਵੇਗਾ। ਜਾਵਡੇਕਰ ਨੇ ਦੱਸਿਆ ਕਿ ਸਬਸਿਡੀ ਅਗਲੇ ਹਫ਼ਤੇ ਕਿਸਾਨਾਂ ਦੇ ਖਾਤੇ ਵਿੱਚ ਭੇਜੀ ਜਾਏਗੀ। ਇਸ ਦੇ ਨਾਲ ਹੀ ਜਾਵਡੇਕਰ ਨੇ ਕਿਹਾ ਕਿ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਛੇ ਸੂਬਿਆਂ ਲਈ ਅੰਤਰ-ਰਾਜ ਪ੍ਰਸਾਰਣ ਤੇ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਉੱਤਰ-ਪੂਰਬੀ ਖੇਤਰ ਬਿਜਲੀ ਪ੍ਰਬੰਧ ਸੁਧਾਰ ਪ੍ਰੋਜੈਕਟ ਦੇ ਸੋਧੇ ਹੋਏ ਖ਼ਰਚੇ ਦੇ ਅਨੁਮਾਨ ਨੂੰ ਮਨਜ਼ੂਰੀ ਦੇ ਦਿੱਤੀ ਹੈ। Volvo S60 review: Self Drive ਵਾਲੀ ਸ਼ਾਨਦਾਰ ਸਡਾਨ Volvo S60, ਜਾਣੋ ਦੂਜੀਆਂ ਕਾਰਾਂ ਤੋਂ ਕਿਵੇਂ ਬਿਹਤਰ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਮੰਤਰੀ ਮੰਡਲ ਨੇ ਸਪੈਕਟ੍ਰਮ ਦੀ ਨਿਲਾਮੀ ਨੂੰ 700 ਮੈਗਾਹਰਟਜ਼, 800 ਮੈਗਾਹਰਟਜ਼, 900 ਮੈਗਾਹਰਟਜ਼, 1800 ਮੈਗਾਹਰਟਜ਼, 2100 ਮੈਗਾਹਰਟਜ਼, 2300 ਮੈਗਾਹਰਟਜ਼ ਤੇ 2500 ਮੈਗਾਹਰਟਜ਼ ਦੀ ਯੋਗਤਾ ਦੀ ਮਿਆਦ ਲਈ 20 ਸਾਲਾਂ ਲਈ ਪ੍ਰਵਾਨਗੀ ਦਿੱਤੀ ਹੈ। 2251.25 ਮੈਗਾਹਰਟਜ਼ ਦੀ ਕੁੱਲ ਕੀਮਤ 3,92,332.70 ਕਰੋੜ ਰੁਪਏ ਦੇ ਨਾਲ ਪੇਸ਼ ਕੀਤੀ ਜਾ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ

Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ

ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ

ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ

Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Bhature Recipe: ਬਿਨਾਂ ਤੇਲ ਦੇ ਬਣਾਓ ਭਟੂਰੇ, ਭਾਰ ਘਟਾਉਣ ਤੋਂ ਲੈ ਕੇ ਦਿਲ ਦੇ ਰੋਗੀਆਂ ਲਈ ਵੀ ਹੈ ਬੈਸਟ ਰੈਸਿਪੀ

Embed widget