ਪੜਚੋਲ ਕਰੋ

ਕਰੋਨਾਵਾਇਰਸ ਦੇ ਕਹਿਰ ਕਰਕੇ ਦੇਸ਼ ਭਰ 'ਚ ਕਰਫਿਊ ਦਾ ਐਲਾਨ

ਕਰੋਨਾਵਾਇਰਸ ਦੇ ਕਹਿਰ ਮਗਰੋਂ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਨਤਾ ਸਾਹਮਣੇ ਆਏ। ਲੋਕਾਂ ਨੂੰ ਉਮੀਦ ਸੀ ਕਿ ਉਹ ਕੋਈ ਵੱਡਾ ਐਲਾਨ ਕਰਨਗੇ। ਇਸ ਲਈ ਜਨਤਾ ਟੈਲੀਵਿਜ਼ਨਾਂ ਅੱਗੇ ਡੱਟ ਕੇ ਖੜ੍ਹੇ ਬੈਠੀ ਹੋਈ ਸੀ। ਮੋਦੀ ਨੇ ਆਖਰ ਦੇਸ਼ ਭਰ ਵਿੱਚ ਜਨਤਕ ਕਰਫਿਊ ਦਾ ਐਲਾਨ ਕੀਤਾ। ਇਸ ਨੂੰ ਲੈ ਕੇ ਜਨਤਾ ਦੇ ਵੱਖ-ਵੱਖ ਵਿਚਾਰ ਹਨ। ਬਾਲੀਵੁੱਡ ਸਿਤਾਰਿਆਂ ਨੇ ਇਸ ਦਾ ਸਵਾਗਤ ਕੀਤਾ।

ਨਵੀਂ ਦਿੱਲੀ: ਕਰੋਨਾਵਾਇਰਸ ਦੇ ਕਹਿਰ ਮਗਰੋਂ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਨਤਾ ਸਾਹਮਣੇ ਆਏ। ਲੋਕਾਂ ਨੂੰ ਉਮੀਦ ਸੀ ਕਿ ਉਹ ਕੋਈ ਵੱਡਾ ਐਲਾਨ ਕਰਨਗੇ। ਇਸ ਲਈ ਜਨਤਾ ਟੈਲੀਵਿਜ਼ਨਾਂ ਅੱਗੇ ਡੱਟ ਕੇ ਖੜ੍ਹੇ ਬੈਠੀ ਹੋਈ ਸੀ। ਮੋਦੀ ਨੇ ਆਖਰ ਦੇਸ਼ ਭਰ ਵਿੱਚ ਜਨਤਕ ਕਰਫਿਊ ਦਾ ਐਲਾਨ ਕੀਤਾ। ਇਸ ਨੂੰ ਲੈ ਕੇ ਜਨਤਾ ਦੇ ਵੱਖ-ਵੱਖ ਵਿਚਾਰ ਹਨ। ਬਾਲੀਵੁੱਡ ਸਿਤਾਰਿਆਂ ਨੇ ਇਸ ਦਾ ਸਵਾਗਤ ਕੀਤਾ। ਮੋਦੀ ਨੇ ਮੁਲਕ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਤਵਾਰ (22 ਮਾਰਚ) ਨੂੰ ਸਵੇਰੇ 7 ਵਜੇ ਤੋਂ ਰਾਤ 9 ਵਜੇ ਤਕ ‘ਜਨਤਾ ਕਰਫਿਊ’ ਦਾ ਪਾਲਣ ਕਰਨ। ਮੋਦੀ ਨੇ ਕਿਹਾ,‘‘ਇਹ ਜਨਤਾ ਕਰਫਿਊ ਹੈ ਤੇ ਲੋਕ ਖੁਦ ਹੀ ਇਸ ਦਾ ਪਾਲਣ ਕਰਨਗੇ।’’ ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਆਖਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ‘ਕਰਫਿਊ’ ਦਾ ਪਾਲਣ ਕਰਦਿਆਂ ਸੜਕਾਂ ’ਤੇ ਨਾ ਜਾਣ ਤੇ ਆਪਣੀਆਂ ਸੁਸਾਇਟੀਆਂ ’ਚ ਵੀ ਇਕੱਠੇ ਨਾ ਹੋਣ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਉਹ 22 ਮਾਰਚ ਨੂੰ ਸ਼ਾਮ 5 ਵਜੇ ਆਪਣੇ ਘਰਾਂ ਤੋਂ ਬਾਹਰ ਆ ਕੇ ਪੰਜ ਮਿੰਟ ਤਕ ਥਾਲ ਜਾਂ ਹੋਰ ਵਸਤਾਂ ਖੜਕਾ ਕੇ ਡਾਕਟਰਾਂ, ਨਰਸਾਂ, ਸਾਫ਼ ਸਫਾਈ ਕਰਮੀਆਂ, ਟਰਾਂਸਪੋਰਟ ਸੇਵਾ ਦੇ ਮੁਲਾਜ਼ਮਾਂ ਅਤੇ ਹੋਰਾਂ ਦਾ ਧੰਨਵਾਦ ਕਰਨ ਜਿਹੜੇ ਆਪਣੀਆਂ ਜਾਨਾਂ ਖ਼ਤਰੇ ’ਚ ਪਾ ਕੇ ਲੋਕਾਂ ਦੀ ਸੇਵਾ ’ਚ ਜੁਟੇ ਹੋਏ ਹਨ। ਉਨ੍ਹਾਂ 60 ਸਾਲ ਤੋਂ ਉਪਰ ਦੇ ਵਿਅਕਤੀਆਂ ਨੂੰ ਬੇਨਤੀ ਕੀਤੀ ਕਿ ਉਹ ਆਉਂਦੇ ਹਫ਼ਤਿਆਂ ’ਚ ਘਰਾਂ ਤੋਂ ਬਾਹਰ ਨਿਕਲਣ ’ਚ ਗੁਰੇਜ਼ ਕਰਨ। ਇਸ ਬਾਰੇ ਪ੍ਰਤੀਕਰਮ-

ਟਾਪ ਹੈਡਲਾਈਨ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
CJP Protest : ‘ਆਪਣੇ ਬੱਚਿਆਂ ਤੇ ਗੁਆਂਢੀਆਂ ਨੂੰ ਵੀ ਸਮਝਾ ਦਿਓ’ , ਪੁਲਿਸ ਨੇ ਦਿੱਤੀ ਚੇਤਾਵਨੀ 
CJP Protest : ‘ਆਪਣੇ ਬੱਚਿਆਂ ਤੇ ਗੁਆਂਢੀਆਂ ਨੂੰ ਵੀ ਸਮਝਾ ਦਿਓ’ , ਪੁਲਿਸ ਨੇ ਦਿੱਤੀ ਚੇਤਾਵਨੀ 
Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 
Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Embed widget