ਪੜਚੋਲ ਕਰੋ
Advertisement
ਪ੍ਰਧਾਨ ਮੰਤਰੀ ਮੋਦੀ ਨੇ ਕੇਜਰੀਵਾਲ ਨੂੰ ਜਿੱਤ ਦੀ ਟਵੀਟ ਕਰ ਦਿੱਤੀ ਵਧਾਈ
ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਦੀ ਜਿੱਤ ਤੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਆਪ ਅਤੇ ਅਰਵਿੰਦ ਕੇਜਰੀਵਾਲ ਜੀ ਨੂੰ ਦਿੱਲੀ ਅਸੈਂਬਲੀ ਚੋਣਾਂ ਵਿੱਚ ਜਿੱਤ ਲਈ ਵਧਾਈ ਅਤੇ ਦਿੱਲੀ ਦੇ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਸ਼ੁੱਭ ਕਾਮਨਾਵਾਂ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਦੀ ਜਿੱਤ ਤੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਆਪ ਅਤੇ ਅਰਵਿੰਦ ਕੇਜਰੀਵਾਲ ਜੀ ਨੂੰ ਦਿੱਲੀ ਅਸੈਂਬਲੀ ਚੋਣਾਂ ਵਿੱਚ ਜਿੱਤ ਲਈ ਵਧਾਈ ਅਤੇ ਦਿੱਲੀ ਦੇ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਸ਼ੁੱਭ ਕਾਮਨਾਵਾਂ।
ਇਸ ਦੇ ਜਵਾਬ ਵਿੱਚ ਅਰਵਿੰਦ ਕੇਜਰੀਵਾਲ ਨੇ ਲਿੱਖਿਆ ਕਿ ਤੁਹਾਡਾ ਬਹੁਤ ਬਹੁਤ ਧੰਨਵਾਦ। ਮੈਂ ਆਪਣੀ ਰਾਜਧਾਨੀ ਨੂੰ ਸਚਮੁੱਚ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਲਈ ਕੇਂਦਰ ਸਰਕਾਰ ਨਾਲ ਹੋਰ ਨੇੜਿਓਂ ਕੰਮ ਕਰਨ ਦੀ ਉਮੀਦ ਕਰਦਾ ਹਾਂ। ਇਸ ਮੌਕੇ ਰਾਜਨਾਥ ਸਿੰਘ ਨੇ ਵੀ ਟਵੀਟ ਕਰ ਵਧਾਈ ਦਿੱਤੀ।Thank u so much sir. I look forward to working closely wid Centre to make our capital city into a truly world class city. https://t.co/IACEVA091c
— Arvind Kejriwal (@ArvindKejriwal) February 11, 2020
ਸ਼ਰਦ ਪਵਾਰ ਨੇ ਵੀ ਕੀਤਾ ਟਵੀਟशुक्रिया @rajnathsingh जी। https://t.co/vTxqVoFcfH
— Arvind Kejriwal (@ArvindKejriwal) February 11, 2020
Thank you @PawarSpeaks ji https://t.co/XT9GX9J0iR
— Arvind Kejriwal (@ArvindKejriwal) February 11, 2020
शुक्रिया @nitin_gadkari जी। https://t.co/9yikcVxr6t
— Arvind Kejriwal (@ArvindKejriwal) February 11, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement