ਪੜਚੋਲ ਕਰੋ

ਮੋਦੀ ਤੋਂ ਦਲਿਤਾਂ ਨੇ ਕੀ ਮੰਗਿਆ!

ਚੰਡੀਗੜ੍ਹ: ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਵਰਤਮਾਨ 'ਚ ਅਨੁਸੂਚਿਤ ਜਾਤਾਂ ਦੀ ਹਾਲਤ ਨੂੰ ਧਿਆਨ 'ਚ ਰੱਖਦਿਆਂ ਫੌਰੀ ਤੌਰ 'ਤੇ ਆਮਦਨ ਕਰ ਸਲੈਬ ਵਿੱਚ ਵਾਧਾ ਕਰੇ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅਨੁਸੂਚਿਤ ਜਾਤਾਂ ਲਈ ਇੰਨਕਮ ਟੈਕਸ ਸਲੈਬ ਜ਼ੋ ਵਰਤਮਾਨ 'ਚ 2.5  ਲੱਖ ਰੁਪਏ ਸਾਲਾਨਾ ਹੈ ਉਸਨੂੰ ਵਧਾ ਕੇ 6 ਲੱਖ ਰੁਪਏ ਸਾਲਾਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੀਆਂ ਲੌੜੀਂਦੀਆਂ ਵਸਤਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਅਤੇ ਲੋਕਾਂ ਲਈ ਘਰ ਚਲਾਉਣਾ ਵੀ ਬਹੁਤ ਔਖਾ ਹੋ ਗਿਆ ਹੈ। ਕੈਂਥ ਨੇ ਅੱਗੇ ਮੰਗ ਕੀਤੀ ਕਿ ਇਸ ਸਲੈਬਾ ਨੂੰ ਕੀਮਤ ਸੂਚਕ ਅੰਕ ਦੇ ਨਾਲ ਜ਼ੋੜਿਆ ਜਾਣਾ ਚਾਹੀਦਾ ਹੈ ਤਾਂ ਕਿ ਇਸ ਕਿੱਤੇ 'ਚ ਅਨੁਸੂਚਿਤ ਜਾਤਾਂ ਨੂੰ ਕੁਝ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਵਧਦੀਆਂ ਕੀਮਤਾਂ ਕਰਕੇ ਅਨੁਸੂਚਿਤ ਜਾਤਾਂ ਦੇ ਲੋਕਾਂ ਨੂੰ ਗਰੀਬੀ ਰੇਖਾ ਵੱਲ ਧੱਕਿਆ ਜਾ ਰਿਹਾ ਹੈ ਇਸ ਕਰਕੇ ਕੇਂਦਰ ਸਰਕਾਰ ਦਾ ਇਹ ਸਿਧਾਂਤਕ ਫਰਜ਼ ਹੈ ਕਿ ਉਹ ਇੰਨਕਮ ਟੈਕਸ ਸਲੈਬ 'ਚ ਵਾਧਾ ਕਰਕੇ ਇਨ੍ਹਾਂ ਲੋਕਾਂ ਦੀ ਮਦਦ ਕਰੇ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget