ਪੜਚੋਲ ਕਰੋ

ਮੋਦੀ ਦੀ ਦੀਵਾਲੀ ਹੁਣੇ ਕਿਉਂ ਆਈ!

ਦਿੱਲੀ: ਜੀ.ਐਸ.ਟੀ. 'ਚ ਬਦਲਾਅ ਕਰਨ ਨਾਲ ਦੇਸ਼ 'ਚ 15 ਦਿਨ ਪਹਿਲਾ ਹੀ ਦੀਵਾਲੀ ਆ ਗਈ ਹੈ। ਪੂਰੇ ਦੇਸ਼ 'ਚ ਦੀਵਾਲੀ ਵਰਗਾ ਮਾਹੌਲ ਬਣ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਗ੍ਰਹਿ ਰਾਜ ਗੁਜਰਾਤ ਦੇ ਦੋ ਦਿਨਾਂ ਦੌਰੇ ਦੌਰਾਨ ਇਹ ਗੱਲ ਕਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦੁਆਰਕਾ ਪੁੱਲ ਦਾ ਨੀਂਹ ਪੱਥਰ ਰਖਣ ਦੌਰਾਨ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਦੇਸ਼ ਦਾ ਵਪਾਰੀ ਵਰਗ ਲਾਲ ਫੀਤਾਸ਼ਾਹੀ, ਫਾਈਲਾਂ 'ਚ ਜਾਂ ਬਾਬੂ ਸ਼ਾਹੀ 'ਚ ਫਸ ਜਾਵੇ। ਅਜਿਹੇ ਵਿਚ ਤਿੰਨ ਮਹੀਨਿਆਂ 'ਚ ਜੋ ਜਾਣਕਾਰੀ ਆਈ, ਸਰਕਾਰ ਨੇ ਉਸ ਤੋਂ ਬਾਅਦ ਜੀ.ਐਸ.ਟੀ. 'ਚ ਬਦਲਾਅ ਕਰ ਦਿੱਤੇ ਹਨ। ਮੋਦੀ ਇਹ ਇਸ ਮੌਕੇ ਆਪਣੀ ਸਰਕਾਰ ਦਾ ਦੀਆਂ ਹੋਰ ਉਪਲਬਧੀਆਂ ਵੀ ਗਿਣਾਈਆਂ। ਉਨ੍ਹਾਂ ਕਿਹਾ ਕਿ ਜੇ ਦੇਸ਼ ਉਨ੍ਹਾਂ ਦਾ ਸਾਥ ਦੇਵੇਗਾ ਤਾਂ ਉਹ ਦੇਸ਼ ਨੂੰ ਹੋਰ ਅੱਗੇ ਲਿਜਾਣਗੇ ਤੇ ਵਿਕਾਸ ਦੀਆਂ ਨਵੇਂ ਬੁਲੰਦੀਆਂ 'ਤੇ ਪਹੁੰਚਾਉਣਗੀਆਂ। ਦੱਸਣਯੋਗ ਹੈ ਕਿ ਮੋਦੀ ਦਾ ਇਹ ਦੌਰਾ ਗੁਜਰਾਤ ਚੋਣਾਂ ਨੂੰ ਲੈ ਕੇ ਹੀ ਹੈ। ਗੁਜਰਾਤ 'ਚ ਆਉਣ ਵਾਲੇ ਸਮੇਂ 'ਚ ਚੋਣਾਂ 'ਚ ਹਨ ਤੇ ਬੀਜੇਪੀ ਫਿਰ ਗੁਜਰਾਤ 'ਚ ਚੋਣ ਜਿੱਤਣ ਲਈ ਜ਼ੋਰ ਲਗਾ ਰਹੀ ਹੈ। ਮੋਦੀ ਪਿਛਲੇ 30  ਦਿਨਾਂ 'ਚ ਤੀਜੀ ਵਾਰ ਗੁਜਰਾਤ ਜਾ ਚੁੱਕੇ ਹਨ।

ਟਾਪ ਹੈਡਲਾਈਨ

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget