ਪੜਚੋਲ ਕਰੋ

Free ration: ਗਰੀਬਾਂ ਲਈ ਮੋਦੀ ਸਰਕਾਰ ਵੱਲੋਂ ਵੱਡਾ ਐਲਾਨ; ਦਸੰਬਰ 2028 ਤੱਕ ਮਿਲੇਗਾ ਮੁਫਤ ਅਨਾਜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਲਏ ਫੈਸਲਿਆਂ ਦੀ ਜਾਣਕਾਰੀ ਦਿੱਤੀ..

ਕੇਂਦਰ ਸਰਕਾਰ ਨੇ ਬੁੱਧਵਾਰ (9 ਅਕਤੂਬਰ 2024) ਨੂੰ ਕਈ ਯੋਜਨਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਲਏ ਫੈਸਲਿਆਂ ਦੀ ਜਾਣਕਾਰੀ ਦਿੱਤੀ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਚ ਕੇਂਦਰੀ ਮੰਤਰੀ ਮੰਡਲ ਨੇ 3 ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਅੱਜ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਤਹਿਤ ਮੁਫ਼ਤ ਚੌਲਾਂ ਦੀ ਸਪਲਾਈ ਜੁਲਾਈ, 2024 ਤੋਂ ਦਸੰਬਰ, 2028 ਤੱਕ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਦੇ ਨਾਲ ਹੀ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਰਹੱਦੀ ਖੇਤਰਾਂ 'ਚ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਜ਼ੋਰ ਦਿੱਤਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਮੰਤਰੀ ਮੰਡਲ ਨੇ 4,406 ਕਰੋੜ ਰੁਪਏ ਦੇ ਨਿਵੇਸ਼ ਨਾਲ ਰਾਜਸਥਾਨ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ 2,280 ਕਿਲੋਮੀਟਰ ਸੜਕਾਂ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। 

ਵੈਸ਼ਨਵ ਨੇ ਕਿਹਾ ਕਿ ਗੁਜਰਾਤ ਦੇ ਲੋਥਲ ਵਿੱਚ ਇੱਕ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਵਿਕਸਤ ਕੀਤਾ ਜਾਵੇਗਾ। ਕੈਬਨਿਟ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸਦਾ ਉਦੇਸ਼ ਅਮੀਰ ਅਤੇ ਵਿਭਿੰਨ ਸਮੁੰਦਰੀ ਵਿਰਾਸਤ ਨੂੰ ਪ੍ਰਦਰਸ਼ਿਤ ਕਰਨਾ ਅਤੇ ਦੁਨੀਆ ਦਾ ਸਭ ਤੋਂ ਵੱਡਾ ਸਮੁੰਦਰੀ ਵਿਰਾਸਤੀ ਕੰਪਲੈਕਸ ਬਣਾਉਣਾ ਹੈ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget