ਪੜਚੋਲ ਕਰੋ

ਆਮ ਲੋਕਾਂ ਨੂੰ ਨਹੀਂ ਕੋਈ ਰਾਹਤ, ਮੋਦੀ ਸਰਕਾਰ ਦੀ ਤੇਲ ਦੀਆਂ ਕੀਮਤਾਂ ਘਟਾਉਣ ਤੋਂ ਕੋਰੀ ਨਾਂਹ

ਨਵੀਂ ਦਿੱਲੀ: ਦੋ ਦਿਨਾਂ ਤਕ ਚੱਲੀ ਦੇਸ਼ ਦੇ ਆਰਥਕ ਹਾਲਤ ਦੀ ਸਮੀਖਿਆ ਬੈਠਕ ਤੋਂ ਬਾਅਦ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਮੋਦੀ ਸਰਕਾਰ ਦਾ ਤਰਕ ਹੈ ਕਿ ਟੈਕਸ ਰੈਵੇਨਿਊ ਬਿਹਤਰ ਹੋਵੇਗਾ ਤੇ ਪੈਟਰੋਲੀਅਮ ਦਾ ਮੁਨਾਫਾ ਗ਼ਰੀਬਾਂ ਲਈ ਰਾਖਵਾਂ ਹੈ। ਸਮੀਖਿਆ ਬੈਠਕ ਦੀ ਪ੍ਰਧਾਨਗੀ ਪੀਐਮ ਨਰੇਂਦਰ ਮੋਦੀ ਨੇ ਕੀਤੀ ਤੇ ਇਸ ਵਿੱਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਸਮੇਤ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਸਮੇਤ ਹੋਰ ਕਈ ਅਧਿਕਾਰੀ ਮੌਜੂਦ ਰਹੇ। ਬੈਠਕ ਤੋਂ ਬਾਅਦ ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਟੀਚਾ ਖ਼ਜ਼ਾਨੇ ਦੇ ਘਾਟੇ ਨੂੰ ਪੂਰਾ ਕਰਨ ਦਾ ਹੈ ਤੇ ਚਾਲੂ ਵਿੱਤੀ ਵਰ੍ਹੇ ਵਿੱਚ ਇਹ ਅੰਕੜਾ 3.3 ਫ਼ੀਸਦ ਤਕ ਲਿਆਂਦਾ ਜਾਵੇਗਾ। ਬੈਠਕ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਸਵਾਲ 'ਤੇ ਜੇਤਲੀ ਨੇ ਕਿਹਾ ਕਿ ਇਹ ਆਰਥਕ ਮਸਲਿਆਂ ਦੀ ਅੰਤਰਿਕ ਸਮੀਖਿਆ ਬੈਠਕ ਸੀ ਤੇ ਇਸ ਵਿੱਚ ਅਜਿਹੇ ਕਿਸੇ ਵੀ ਵਿਸ਼ੇ 'ਤੇ ਗੱਲ ਨਹੀਂ ਹੋਈ। ਮੰਤਰੀ ਨੇ ਕਿਹਾ ਕਿ ਟੈਕਸ ਕੁਲੈਕਸ਼ਨ ਬਿਹਤਰ ਰਹੇਗਾ ਤੇ ਵਸਤੂ ਤੇ ਸੇਵਾ ਕਰ ਵਰਗੀਆਂ ਚੀਜ਼ਾਂ ਦਰੁਸਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਦੇ ਟੀਚੇ ਨੂੰ ਪਾਰ ਕਰ ਲਿਆ ਜਾਵੇਗਾ। ਉੱਧਰ, ਕੇਂਦਰੀ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਇੱਕ ਵੱਖਰੇ ਸਮਾਗਮ ਦੌਰਾਨ ਕਿਹਾ ਕਿ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਸਰਕਾਰ ਕੋਲ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦਾ ਵਿਕਲਪ ਨਹੀਂ ਹੈ। ਪ੍ਰਧਾਨ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦਾ ਮੁਨਾਫ਼ਾ ਗ਼ਰੀਬਾਂ ਦੇ ਕਲਿਆਣ ਲਈ ਵਰਤਿਆ ਜਾ ਰਿਹਾ ਹੈ। ਹਾਲਾਂਕਿ, ਮੰਤਰੀ ਨੇ ਕਿਹਾ ਕਿ ਕੁਝ ਸੂਬਿਆਂ ਵੱਲੋਂ ਵੈਟ ਘਟਾਉਣ ਕਾਰਨ ਕੀਮਤਾਂ ਘਟੀਆਂ ਹਨ।

ਟਾਪ ਹੈਡਲਾਈਨ

Assembly Election 2027: ਵਿਧਾਨ ਸਭਾ ਚੋਣਾਂ 2027 'ਚ ਭਾਜਪਾ ਦਾ ਕੌਣ ਹੋਏਗਾ CM ਚਿਹਰਾ? ਸੀਨੀਅਰ ਆਗੂ ਨੇ ਦਿੱਤਾ ਸੰਕੇਤ; ਇਸ ਨਾਮ 'ਤੇ ਚਰਚਾ ਤੇਜ਼...
ਵਿਧਾਨ ਸਭਾ ਚੋਣਾਂ 2027 'ਚ ਭਾਜਪਾ ਦਾ ਕੌਣ ਹੋਏਗਾ CM ਚਿਹਰਾ? ਸੀਨੀਅਰ ਆਗੂ ਨੇ ਦਿੱਤਾ ਸੰਕੇਤ; ਇਸ ਨਾਮ 'ਤੇ ਚਰਚਾ ਤੇਜ਼...
Delhi Metro Stations Closed : ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਕੀਤੇ ਬੰਦ  
Delhi Metro Stations Closed : ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਕੀਤੇ ਬੰਦ  
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਰਾਤੋ ਰਾਤ 28 IAS ਅਫਸਰਾਂ ਦੇ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਰਾਤੋ ਰਾਤ 28 IAS ਅਫਸਰਾਂ ਦੇ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?
Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget