ਪੜਚੋਲ ਕਰੋ

ਹਵਾਈ ਫਾਇਰਿੰਗ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਆਰਮਜ਼ ਐਕਟ ‘ਚ ਬਦਲਾਅ ਮਗਰੋਂ ਹੋ ਸਕਦੀ ਕੈਦ

ਵਿਆਹ ਤੇ ਕਿਸੇ ਖੁਸ਼ੀ ਦੇ ਮੌਕੇ ‘ਤੇ ਹਵਾਈ ਫਾਈਰਿੰਗ ਕਰਨਾ ਦੇਸ਼ ‘ਚ ਆਮ ਜਿਹੀ ਗੱਲ ਹੋ ਗਈ ਹੈ। ਇਸ ਫਾਈਰਿੰਗ ‘ਚ ਕਈ ਵਾਰ ਲੋਕਾਂ ਦੀ ਮੌਤ ਵੀ ਹੋਈ ਹੈ। ਫਾਈਰਿੰਗ ਦੀ ਘਟਨਾਵਾਂ ‘ਤੇ ਕੇਂਦਰ ਸਰਕਾਰ ਲਗਾਮ ਲਾਉਣ ਜਾ ਰਹੀ ਹੈ।

ਨਵੀਂ ਦਿੱਲੀ: ਵਿਆਹ ਤੇ ਕਿਸੇ ਖੁਸ਼ੀ ਦੇ ਮੌਕੇ ‘ਤੇ ਹਵਾਈ ਫਾਈਰਿੰਗ ਕਰਨਾ ਦੇਸ਼ ‘ਚ ਆਮ ਜਿਹੀ ਗੱਲ ਹੋ ਗਈ ਹੈ। ਇਸ ਫਾਈਰਿੰਗ ‘ਚ ਕਈ ਵਾਰ ਲੋਕਾਂ ਦੀ ਮੌਤ ਵੀ ਹੋਈ ਹੈ। ਫਾਈਰਿੰਗ ਦੀ ਘਟਨਾਵਾਂ ‘ਤੇ ਕੇਂਦਰ ਸਰਕਾਰ ਲਗਾਮ ਲਾਉਣ ਜਾ ਰਹੀ ਹੈ। ਸਰਕਾਰ ਨੇ ਆਰਮਜ਼ ਐਕਟ ‘ਚ ਬਦਲਾਅ ਲਈ ਲੋਕ ਸਭਾ ‘ਚ ਬਿੱਲ ਪੇਸ਼ ਕੀਤਾ ਹੈ। ਫਾਈਰਿੰਗ ਦੌਰਾਨ ਹੋਣ ਵਾਲੀਆਂ ਮੌਤਾਂ ‘ਤੇ ਲਗਾਮ ਲਾਉਣ ਲਈ ਮੋਦੀ ਸਰਕਾਰ ਨੇ 1959 ਦੇ ਆਰਮਜ਼ ਐਕਟ ‘ਚ ਬਦਲਾਅ ਲਈ ਲੋਕ ਸਭਾ ‘ਚ ਬਿੱਲ ਪੇਸ਼ ਕੀਤਾ ਹੈ। ਇਸ ‘ਤੇ ਸੋਮਵਾਰ ਨੂੰ ਚਰਚਾ ਹੋਣ ਦੀ ਉਮੀਦ ਹੈ। ਬਿੱਲ ‘ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਜ਼ਾ ਦਾ ਪ੍ਰਵਧਾਨ ਕੀਤਾ ਗਿਆ ਹੈ। ਬਿੱਲ ‘ਚ ਕਿਹਾ ਗਿਆ ਹੈ ਕਿ ਜੇਕਰ ਵਿਆਹ, ਜਨਤਕ ਸਮਾਗਮਾਂ ਤੇ ਧਾਰਮਿਕ ਪ੍ਰੋਗਰਾਮਾਂ ‘ਚ ਹਥਿਆਰਾਂ ਦਾ ਇਸਤੇਮਾਲ ਕਰਨ ‘ਤੇ ਉੱਥੇ ਮੌਜੂਦ ਕਿਸੇ ਦੀ ਜਾਨ ਨੂੰ ਖ਼ਤਰਾ ਪੈਂਦਾ ਹੈ ਤਾਂ ਅਜਿਹੇ ‘ਚ ਦੋ ਸਾਲ ਦੀ ਸਜ਼ਾ ਜਾਂ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਦਾ ਪ੍ਰਵਧਾਨ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ‘ਚ ਬਿੱਲ ‘ਚ ਦੇਸ਼ ਕਿਸੇ ਵੀ ਨਾਗਰਿਕ ਨੂੰ ਸਿਰਫ ਇੱਕ ਬੰਦੂਕ ਦਾ ਲਾਈਸੈਂਸ ਦਿੱਤੇ ਦੇਣ ਦਾ ਵੀ ਪ੍ਰਸਤਾਵ ਦਿੱਤਾ ਗਿਆ ਹੈ। ਫਿਲਹਾਲ ਕੋਈ ਨਾਗਰਿਕ ਤਿੰਨ ਬੰਦੂਕ ਜਾਂ ਪਿਸਤੌਲ ਦੇ ਲਾਈਸੈਂਸ ਲੈ ਸਕਦਾ ਹੈ। ਬਿੱਲ ‘ਚ ਇੱਕ ਸਹੂਲਤ ਇਹ ਵੀ ਰੱਖੀ ਗਈ ਹੈ ਕਿ ਕਿਸੇ ਹਥਿਆਰ ਦਾ ਲਾਈਸੈਂਸ ਹੁਣ ਤਿੰਨ ਸਾਲ ਦੀ ਥਾਂ ਪੰਜ ਸਾਲ ਤਕ ਵੈਲਿਡ ਰਹੇਗਾ। ਯਾਨੀ ਲਾਈਸੈਂਸ ਤਿੰਨ ਦੀ ਥਾਂ ਹਰ ਪੰਜ ਸਾਲ ਬਾਅਦ ਰੀਨਿਊ ਕਰਵਾਉਣਾ ਪਵੇਗਾ।

ਟਾਪ ਹੈਡਲਾਈਨ

Monsoon 2026: ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...
ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...
BJP MLA Gets 4-year Jail: ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
Political News: ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
Embed widget