ਪੜਚੋਲ ਕਰੋ

ਕਿਸਾਨਾਂ ਨੇ ਕਸੂਤੀ ਫਸਾਈ ਮੋਦੀ ਸਰਕਾਰ, ਮਸਲੇ ਦਾ ਹੱਲ ਕੱਢਣ ਲਈ ਜੁਟੇ ਮੰਤਰੀ ਤੇ ਅਫਸਰ

ਪੰਜਾਬ ਦੇ ਕਿਸਾਨਾਂ ਨੂੰ ਹੁਣ ਦੇਸ਼ ਭਰ ਦੇ ਕਿਸਾਨਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ ਵੀ ਇਸ ਨੂੰ ਲੈ ਕੇ ਹੁਣ ਕਾਫੀ ਚੌਕਸ ਹੋ ਗਈ ਹੈ। ਹਾਲਾਤ ਦੀ ਗੰਭੀਰਤਾ ਨੂੰ ਵੇਖਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸ਼ਨੀਵਾਰ ਸ਼ਾਮ ਨੂੰ ਸਥਿਤੀ ਸਪਸ਼ੱਟ ਕਰ ਦਿੱਤੀ।

ਨਵੀਂ ਦਿੱਲੀ: ਪੰਜਾਬ ਦੇ ਕਿਸਾਨਾਂ ਨੂੰ ਹੁਣ ਦੇਸ਼ ਭਰ ਦੇ ਕਿਸਾਨਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ ਵੀ ਇਸ ਨੂੰ ਲੈ ਕੇ ਹੁਣ ਕਾਫੀ ਚੌਕਸ ਹੋ ਗਈ ਹੈ। ਹਾਲਾਤ ਦੀ ਗੰਭੀਰਤਾ ਨੂੰ ਵੇਖਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸ਼ਨੀਵਾਰ ਸ਼ਾਮ ਨੂੰ ਸਥਿਤੀ ਸਪਸ਼ੱਟ ਕਰ ਦਿੱਤੀ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਖੇਤੀਬਾੜੀ ਮੰਤਰਾਲੇ ਦੇ ਅਧਿਕਾਰੀ ਗੰਭੀਰਤਾ ਨਾਲ ਕਿਸਾਨਾਂ ਦੇ ਮੁੱਦੇ ‘ਤੇ ਵਿਚਾਰ ਕਰ ਰਹੇ ਹਨ। ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਮੁਤਾਬਕ ਕਿਸਾਨ ਅੰਦੋਲਨ ਨੂੰ ਲੈ ਕੇ ਗਲਤ ਸੰਦੇਸ਼ ਦਿੱਤਾ ਜਾ ਰਿਹਾ ਹੈ। ਅਜਿਹਾ ਲੱਗ ਰਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਦੁਸ਼ਮਣ ਹੈ। ਜਦਕਿ ਅਜਿਹੀ ਸਥਿਤੀ ਬਿਲਕੁਲ ਨਹੀਂ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਕੀ ਹੈ? ਉਹ ਕੀ ਕਹਿ ਰਹੇ ਹਨ ਤੇ ਉਨ੍ਹਾਂ ਦੀ ਪ੍ਰੇਸ਼ਾਨੀ ਕੀ ਹੈ?ਉਹ ਕੇਂਦਰ ਸਰਕਾਰ ਤੋਂ ਕਿਸ ਤਰ੍ਹਾਂ ਦਾ ਹੱਲ ਚਾਹੁੰਦੇ ਹਨ ਤੇ ਸਰਕਾਰ ਅੱਗੇ ਕਿਹੋ ਜਿਹੀ ਸਥਿਤੀ ਹੈ? ਇਹ ਸਭ ਮਹੱਤਵਪੂਰਨ ਮਾਮਲੇ ਹਨ। ਸ਼ਨੀਵਾਰ ਨੂੰ ਗ੍ਰਹਿ ਮੰਤਰੀ ਤੇ ਖੇਤੀ ਮੰਤਰੀ ਨੇ ਸਾਫ ਕਿਹਾ  ਦਿੱਤਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹਨ। ਇਹ ਗੱਲਬਾਤ ਤਿੰਨ ਦਸੰਬਰ ਤੋਂ ਪਹਿਲਾਂ ਵੀ ਹੋ ਸਕਦੀ ਹੈ ਪਰ ਕਿਸਾਨਾਂ ਨੇ ਕੇਂਦਰ ਦੇ ਇਸ ਸੱਦੇ ਨੂੰ ਠੁਕਰਾ ਦਿੱਤਾ ਹੈ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget