ਪੜਚੋਲ ਕਰੋ

ਭਾਰਤ ਸਰਕਾਰ ਦਾ ਵੱਡਾ ਐਕਸ਼ਨ, ਫੌਜ ਨੂੰ ਟੈਰੀਟੋਰੀਅਲ ਆਰਮੀ ਬਲਾਉਣ ਦੇ ਅਧਿਕਾਰ, ਰਾਜਾਂ ਨੂੰ ਐਮਰਜੈਂਸੀ ਸ਼ਕਤੀਆਂ ਵਰਤਣ ਦੇ ਆਦੇਸ਼

ਜੇਕਰ ਫੌਜ ਮੁਖੀ ਚਾਹੁਣ ਤਾਂ ਉਹ ਟੈਰੀਟੋਰੀਅਲ ਆਰਮੀ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਬੁਲਾ ਸਕਦੇ ਹਨ। ਟੈਰੀਟੋਰੀਅਲ ਆਰਮੀ ਇੱਕ ਅਰਧ ਸੈਨਿਕ ਬਲ ਹੈ, ਜੋ ਲੋੜ ਪੈਣ 'ਤੇ ਫੌਜ ਦੀ ਸਹਾਇਤਾ ਕਰਦਾ ਹੈ। 

India-Pakistan War Action: ਭਾਰਤ ਤੇ ਪਾਕਿਸਤਾਨ ਵਿਚਕਾਰ ਜੰਗ ਦੀ ਸਥਿਤੀ ਬਣ ਗਈ ਹੈ। ਪਾਕਿਸਤਾਨ ਦੇ ਤੇਜ਼ ਹਮਲਿਆਂ ਮਗਰੋਂ ਭਾਰਤ ਵੱਡੀ ਪਲਾਨਿੰਗ ਕਰ ਰਿਹਾ ਹੈ। ਇਸ ਤਣਾਅ ਦੇ ਵਿਚਕਾਰ ਭਾਰਤ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਫੌਜ ਮੁਖੀ ਚਾਹੁਣ ਤਾਂ ਉਹ ਟੈਰੀਟੋਰੀਅਲ ਆਰਮੀ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਬੁਲਾ ਸਕਦੇ ਹਨ। ਟੈਰੀਟੋਰੀਅਲ ਆਰਮੀ ਇੱਕ ਅਰਧ ਸੈਨਿਕ ਬਲ ਹੈ, ਜੋ ਲੋੜ ਪੈਣ 'ਤੇ ਫੌਜ ਦੀ ਸਹਾਇਤਾ ਕਰਦਾ ਹੈ। 

ਦੂਜੇ ਪਾਸੇ, ਗ੍ਰਹਿ ਮੰਤਰਾਲੇ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕਰਨ ਦੇ ਆਦੇਸ਼ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਤੇ ਪ੍ਰਸ਼ਾਸਕਾਂ ਨੂੰ ਸੁਰੱਖਿਆ ਉਪਾਵਾਂ ਬਾਰੇ ਨਿਰਦੇਸ਼ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਸਿਵਲ ਡਿਫੈਂਸ ਨਿਯਮਾਂ ਦੇ ਤਹਿਤ ਕੀਤੀ ਜਾ ਸਕਦੀ ਹੈ।

ਦੱਸ ਦਈਏ ਕਿ ਅੱਜ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਤ੍ਰਿਪਾਠੀ, ਏਅਰ ਚੀਫ ਮਾਰਸ਼ਲ ਏਪੀ ਸਿੰਘ ਤੇ ਸੀਡੀਐਸ ਅਨਿਲ ਚੌਹਾਨ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੱਤੀ। ਗ੍ਰਹਿ ਮੰਤਰੀ ਨੇ ਬੀਐਸਐਫ ਤੇ ਸੀਆਈਐਸਐਫ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਹਵਾਈ ਅੱਡਿਆਂ ਦੀ ਸੁਰੱਖਿਆ ਬਾਰੇ ਪੁੱਛਗਿੱਛ ਕੀਤੀ। ਖੇਤੀਬਾੜੀ ਮੰਤਰਾਲੇ ਤੇ ਸਿਹਤ ਮੰਤਰਾਲੇ ਨੇ ਵੀ ਤਿਆਰੀਆਂ ਸਬੰਧੀ ਇੱਕ ਮੀਟਿੰਗ ਕੀਤੀ।

ਇਸ ਦੇ ਨਾਲ ਹੀ ਰੱਖਿਆ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਫੌਜ ਮੁਖੀ ਨੂੰ ਟੈਰੀਟੋਰੀਅਲ ਆਰਮੀ (ਟੀਏ) ਦੇ ਸੈਨਿਕਾਂ ਤੇ ਅਧਿਕਾਰੀਆਂ ਨੂੰ ਟੈਰੀਟੋਰੀਅਲ ਆਰਮੀ ਰੂਲਜ਼, 1948 ਦੇ ਨਿਯਮਾਂ ਅਨੁਸਾਰ ਬੁਲਾਉਣ ਦਾ ਅਧਿਕਾਰ ਦਿੱਤਾ ਹੈ। ਟੀਏ ਇੱਕ ਅਰਧ ਸੈਨਿਕ ਬਲ ਹੈ ਜੋ ਨਾਗਰਿਕਾਂ ਨੂੰ ਫੌਜ ਵਿੱਚ ਸੇਵਾ ਕਰਨ ਦਾ ਮੌਕਾ ਦਿੰਦਾ ਹੈ। ਉਹ ਆਪਣੀ ਨੌਕਰੀ ਜਾਂ ਪੇਸ਼ੇ ਨੂੰ ਵੀ ਜਾਰੀ ਰੱਖ ਸਕਦੇ ਹਨ। ਇਸ ਦਾ ਉਦੇਸ਼ ਲੋੜ ਪੈਣ 'ਤੇ ਫੌਜ ਦੀ ਸਹਾਇਤਾ ਕਰਨਾ, ਅੰਦਰੂਨੀ ਸੁਰੱਖਿਆ, ਕੁਦਰਤੀ ਆਫ਼ਤਾਂ ਜਾਂ ਹੋਰ ਐਮਰਜੈਂਸੀ ਵਿੱਚ ਸੇਵਾ ਪ੍ਰਦਾਨ ਕਰਨਾ ਹੈ।

ਇਸ ਦੌਰਾਨ ਪਾਕਿਸਤਾਨੀ ਫੌਜ 3 ਦਿਨਾਂ ਤੋਂ ਲਗਾਤਾਰ ਹਮਲੇ ਕਰ ਰਹੀ ਹੈ। ਪਾਕਿ ਫੌਜ ਡ੍ਰੋਨ ਤੇ ਮਜਾਈਲਾਂ ਨਾਲ ਹਮਲੇ ਕਰ ਰਹੀ ਹੈ। ਦੂਜੇ ਪਾਸੇ ਭਾਰਤੀ ਫੌਜ ਨੇ ਇਹ ਸਾਰੇ ਹਮਲੇ ਨਾਕਾਮ ਕਰ ਦਿੱਤੇ ਹਨ ਤੇ ਪਲਟਵਾਰ ਕਰਦਿਆਂ ਪਾਕਿਸਤਾਨ ਦੇ ਕਈ ਸ਼ਹਿਰਾਂ ਨੂੰ ਨਿਸ਼ਾਨਾ ਬਣਆਇਆ ਹੈ। ਇਸ ਦੇ ਨਾਲ ਹੀ ਪਾਕਿ ਫੌਜ ਕੰਟਰੋਲ ਰੇਖਾ 'ਤੇ ਲਗਾਤਾਰ ਗੋਲੀਬਾਰੀ ਕਰ ਰਹੀ ਹੈ। ਇਸ ਵਿੱਚ 17 ਨਾਗਰਿਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ 5 ਬੱਚੇ ਵੀ ਸ਼ਾਮਲ ਹਨ। ਕਈ ਇਮਾਰਤਾਂ ਤੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। 

ਉੱਤਰਾਖੰਡ ਵਿੱਚ ਹਾਈ ਅਲਰਟ, ਨੇਪਾਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਚੌਕਸੀ

ਭਾਰਤ ਨੂੰ ਚੀਨ ਵਾਲੇ ਪਾਸਿਓਂ ਵੀ ਖਤਰਾ ਹੈ। ਇਸ ਲਈ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ ਉਤਰਾਖੰਡ ਵਿੱਚ ਹਾਈ ਅਲਰਟ ਘੋਸ਼ਿਤ ਕੀਤਾ ਗਿਆ ਹੈ। ਪੁਲਿਸ ਤੇ ਖੁਫੀਆ ਏਜੰਸੀਆਂ ਨੂੰ ਰਾਜ ਭਰ ਵਿੱਚ ਸੁਰੱਖਿਆ ਬਾਰੇ ਅਲਰਟ ਕੀਤਾ ਗਿਆ ਹੈ। ਖਾਸ ਕਰਕੇ ਨੇਪਾਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵਾਧੂ ਚੌਕਸੀ ਕੀਤੀ ਗਈ ਹੈ। ਰਾਜਧਾਨੀ ਦੇਹਰਾਦੂਨ ਵਿੱਚ ਵੀਰਵਾਰ ਦੇਰ ਰਾਤ ਨੂੰ ਜ਼ਬਰਦਸਤ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਵਿੱਚ ਸ਼ੱਕੀਆਂ ਤੋਂ ਪੂਰੀ ਤਰ੍ਹਾਂ ਪੁੱਛਗਿੱਛ ਕੀਤੀ ਗਈ।

ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਬਲੈਕਆਊਟ ਦੇ ਆਦੇਸ਼
ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਸ਼ਾਮ 7 ਵਜੇ ਤੋਂ ਬਾਅਦ ਬਾਜ਼ਾਰ ਬੰਦ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਸਰਹੱਦੀ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੂਰੀ ਤਰ੍ਹਾਂ ਬਲੈਕਆਊਟ ਕਰਨ ਤੇ ਖਿੜਕੀਆਂ ਤੇ ਦਰਵਾਜ਼ਿਆਂ ਨੂੰ ਢੱਕਣ ਲਈ ਕਿਹਾ ਗਿਆ ਹੈ।

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget