ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਦੀ ਰਣਨੀਤੀ, ਵਿਸਾਖੀ ਤਕ ਕਿਸਾਨਾਂ ਨੂੰ ਮਿਲ ਸਕਦੀ ਖ਼ੁਸ਼ਖ਼ਬਰੀ

ਚੰਡੀਗੜ੍ਹ: ਮੋਦੀ ਸਰਕਾਰ ਨੇ ਬਜਟ ਵਿੱਚ ਕੀਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਫੰਡ ਯੋਜਨਾ ਦਾ ਚੋਣਾਂ ਵਿੱਚ ਲਾਹਾ ਲੈਣ ਲਈ ਤਿਆਰੀ ਖਿੱਚ ਦਿੱਤੀ ਹੈ। ਇਸ ਲਈ ਸਰਕਾਰ ਨੇ ਨਿਰਦੇਸ਼ ਜਾਰੀ ਕਰਕੇ ਸੂਬਿਆਂ ਨੂੰ ਬਿਓਰਾ ਭੇਜਣ ਲਈ ਕਿਹਾ ਹੈ। ਚਰਚਾ ਹੈ ਕਿ ਸਰਕਾਰ ਅਪ੍ਰੈਲ ਦੇ ਮਹੀਨੇ ਤਕ ਕਿਸਾਨਾਂ ਦੇ ਬੈਂਕ ਖ਼ਾਤਿਆਂ ਵਿੱਚ ਦੋ-ਦੋ ਹਜ਼ਾਰ ਦੀ ਇੱਕ ਨਹੀਂ ਸਗੋਂ ਦੋ ਕਿਸ਼ਤ ਭੇਜਣ ਦੀ ਯੋਜਨਾ ਬਣਾ ਰਹੀ ਹੈ। ਸਰਕਾਰ ਇੱਕ ਕਿਸ਼ਤ ਅਪ੍ਰੈਲ ਮਹੀਨੇ ਵਿੱਚ ਹੀ ਭੇਜਣ ਦਾ ਇਰਾਦਾ ਬਣਾ ਰਹੀ ਹੈ ਤਾਂ ਕਿ ਚੋਣਾਂ ਵਿੱਚ ਇਸ ਦਾ ਫਾਇਦਾ ਚੁੱਕਿਆ ਜਾ ਸਕੇ। ਸਰਕਾਰ ਦਾ ਦਾਅਵਾ ਹੈ ਕਿ ਚੋਣਾਂ ਦੌਰਾਨ ਕਿਸਾਨਾਂ ਨੂੰ ਪੈਸੇ ਭੇਜਣਾ ਚੋਣ ਜ਼ਾਬਤੇ ਦੇ ਖਿਲਾਫ ਨਹੀਂ ਹੋਏਗਾ। ਯਾਦ ਰਹੇ ਕਿ ਧਾਨ ਮੰਤਰੀ ਕਿਸਾਨ ਸਨਮਾਨ ਫੰਡ ਯੋਜਨਾ ਦੇ ਤਹਿਤ ਸਾਲ ਵਿੱਚ 3 ਕਿਸ਼ਤਾਂ ’ਚ ਕਿਸਾਨਾਂ ਦੇ ਖ਼ਾਤਿਆਂ ’ਚ 2-2 ਹਜ਼ਾਰ ਰੁਪਏ ਭੇਜੇ ਜਾਣਗੇ। ਇਹ ਯੋਜਨਾ ਪਹਿਲੀ ਦਸੰਬਰ, 2018 ਨੂੰ ਲਾਗੂ ਕੀਤੀ ਗਈ ਸੀ। ਇਸ ਦਾ ਮਤਲਬ ਕਿ ਚਾਲੂ ਵਿੱਤੀ ਸਾਲ 2018-19 ਲਈ ਦੇਸ਼ ਭਰ ਦੇ ਕਿਸਾਨ ਇੱਕ ਕਿਸ਼ਤ ਦੇ ਹੱਕਦਾਰ ਹਨ। ਸਰਕਾਰ ਚਾਹੁੰਦੀ ਹੈ ਕਿ 31 ਮਾਰਚ ਨੂੰ ਚਾਲੂ ਵਿੱਤੀ ਸਾਲ ਖ਼ਤਮ ਹੋਣ ਤੋਂ ਪਹਿਲਾਂ ਇੱਕ ਕਿਸ਼ਤ ਕਿਸਾਨਾਂ ਦੇ ਖ਼ਾਤਿਆਂ ਵਿੱਚ ਭੇਜ ਦਿੱਤੀ ਜਾਏ। ਜ਼ਾਹਿਰ ਹੈ ਕਿ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਅਗਲੇ ਵਿੱਤੀ ਸਾਲ 2019-20 ਵਿੱਚ ਦੇਸ਼ ਭਰ ਦੇ ਕਿਸਾਨ ਇੱਕ ਵਾਰ ਫਿਰ ਦੋ ਕਿਸ਼ਤਾਂ ਦੇ ਹੱਕਦਾਰ ਹੋ ਜਾਣਗੇ। ਇਸ ਦਾ ਮਤਲਬ ਕਿ ਸਰਕਾਰ ਨੂੰ ਪਹਿਲੀ ਕਿਸ਼ਤ ਅਪ੍ਰੈਲ ਤੋਂ ਜੁਲਾਈ ਵਿੱਚ ਕਿਸੇ ਸਮੇਂ ਕਿਸਾਨਾਂ ਨੂੰ ਭੇਜਣੀ ਪਏਗੀ। ਮੋਦੀ ਸਰਕਾਰ ਇਸ ਲਈ ਜੂਨ-ਜੁਲਾਈ ਤਕ ਇੰਤਜ਼ਾਰ ਨਹੀਂ ਕਰਨਾ ਚਾਹੁੰਦੀ। ਇਸ ਲਈ ਅਪ੍ਰੈਲ ਵਿੱਚ ਹੀ ਕਿਸਾਨਾਂ ਨੂੰ 2-2 ਹਜ਼ਾਰ ਰੁਪਏ ਭੇਜਣ ਦੀ ਯੋਜਨਾ ਹੈ। ਇਸ ਤਰ੍ਹਾਂ ਦੋ ਮਹੀਨਿਆਂ ਅੰਦਰ ਸਰਕਾਰ ਕਿਸਾਨਾਂ ਨੂੰ ਕੁੱਲ 4 ਹਜ਼ਾਰ ਰੁਪਏ ਦੀ ਸਹਾਇਤਾ ਦਏਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

Embed widget