ਪੜਚੋਲ ਕਰੋ
Advertisement
(Source: ECI/ABP News/ABP Majha)
ਮੋਦੀ ਸਰਕਾਰ ਕਰ ਰਹੀ ਕੋਰੋਨਾ ਫੰਡਿੰਗ ਦੀ ਤਿਆਰੀ? ਹਰ ਵਿਅਕਤੀ ਨੂੰ ਮਿਲਣਗੇ 1.30 ਲੱਖ?
Whatsapp 'ਤੇ ਇੱਕ ਮੈਸੇਜ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਰਕਾਰ 18 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਨੂੰ ਫੰਡ ਦੇਣ ਜਾ ਰਹੀ ਹੈ।
ਨਵੀਂ ਦਿੱਲੀ: ਕੋਰੋਨਾ ਕਾਲ ਦੌਰਾਨ ਹਰ ਤਰ੍ਹਾਂ ਦੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫੈਲ ਰਹੀਆਂ ਹਨ। ਇਨ੍ਹਾਂ ਰਿਪੋਰਟਾਂ ਵਿੱਚ ਕਈ ਤਰ੍ਹਾਂ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ। ਇਨ੍ਹਾਂ ਤੋਂ ਬਚਣ ਲਈ ਕੇਂਦਰ ਸਰਕਾਰ ਵੀ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ।
ਇਸ ਦੌਰਾਨ ਹੁਣ ਵ੍ਹੱਟਸਐਪ 'ਤੇ ਇੱਕ ਮੈਸੇਜ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਰਕਾਰ 18 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਨੂੰ ਫੰਡ ਦੇਣ ਜਾ ਰਹੀ ਹੈ ਜਿਸ ਤਹਿਤ ਉਨ੍ਹਾਂ ਨੂੰ 1,30,000 ਰੁਪਏ ਦਿੱਤੇ ਜਾਣਗੇ। ਹਾਲਾਂਕਿ, ਸਰਕਾਰ ਨੇ ਪੀਆਈਬੀ ਰਾਹੀਂ ਟਵੀਟ ਕਰਕੇ ਇਸ ਖ਼ਬਰ ਨੂੰ ਫੇਕ ਕਿਹਾ ਹੈ।
ਕੈਪਨਟ ਮੁੜ ਮਿਲਾਉਣਗੇ ਸਿੱਧੂ ਨਾਲ ਹੱਥ, ਖਾਣੇ ਲਈ ਭੇਜਿਆ ਸੱਦਾ
ਆਓ ਜਾਣਦੇ ਹਾਂ ਇਸ ਖਬਰ ਦੀ ਸੱਚਾਈ ...
ਭਾਰਤ ਸਰਕਾਰ ਦੇ ਅਧਿਕਾਰਤ ਟਵਿੱਟਰ ਹੈਂਡਲ, PIB ਫੈਕਟ ਚੈੱਕ ਨੇ WhatsApp 'ਤੇ ਵਾਇਰਲ ਹੋ ਰਹੇ ਮੈਸੇਜ ਨੂੰ ਜਾਅਲੀ ਕਿਹਾ ਹੈ। ਪੀਆਈਬੀ ਫੈਕਟ ਚੈੱਕ ਨੇ ਟਵੀਟ ਕੀਤਾ ਕਿ ਭਾਰਤ ਸਰਕਾਰ ਨੇ ਅਜਿਹਾ ਕੋਈ ਐਲਾਨ ਨਹੀਂ ਕੀਤਾ ਤੇ ਨਾ ਹੀ ਸਰਕਾਰ ਅਜਿਹੀ ਕੋਈ ਯੋਜਨਾ ਚਲਾ ਰਹੀ ਹੈ।
ਜੇ ਮਿਲੇ ਇਸ ਤਰ੍ਹਾਂ ਦਾ ਮੈਸੇਜ ਤਾਂ ਜ਼ਰੂਰ ਕਰਵਾਓ ਫੈਕਟ ਚੈਕ: ਜੇ ਤੁਹਾਨੂੰ ਵੀ ਕੋਈ ਅਜਿਹਾ ਮੈਸੇਜ ਆਉਂਦਾ ਹੈ, ਤਾਂ ਤੁਸੀਂ https://factcheck.pib.gov.in/ ਜਾਂ WhatsApp ਨੰਬਰ +918799711259 ਜਾਂ ਈਮੇਲ: pibfactcheck@gmail.com 'ਤੇ ਫੈਕਟ ਚੈੱਕ ਲਈ ਪੀਆਈਬੀ ਨੂੰ ਭੇਜ ਸਕਦੇ ਹੋ। ਇਹ ਜਾਣਕਾਰੀ ਪੀਆਈਬੀ ਦੀ ਵੈੱਬਸਾਈਟ https://pib.gov.in 'ਤੇ ਵੀ ਉਪਲਬਧ ਹੈ।Claim: A message circulating on #WhatsApp claims that the Government has ordered payment of ₹130,000 as #Covid funding to all citizens above the age of 18.#PIBFactCheck: The claim is #Fake. No such announcement has been made by the Government. pic.twitter.com/NF8dH08wLW
— PIB Fact Check (@PIBFactCheck) November 24, 2020
ਬਾਲੀਵੁੱਡ 'ਚ ਪੰਜਾਬੀ ਆਵਾਜ਼ ਅਸੀਸ ਕੌਰ, ਕਈ ਹਿੱਟ ਗੀਤ ਕੀਤੇ ਨਾਮ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904दावा: एक मीडिया रिपोर्ट में दावा किया जा रहा है कि शिक्षा मंत्रालय ने देश भर के 50% सरकारी स्कूलों का निजीकरण करने के लिए केंद्र को सिफारिश भेजी है। #PIBFactCheck: यह दावा फर्जी है। शिक्षा मंत्रालय द्वारा ऐसी कोई सिफारिश नहीं भेजी गई है। pic.twitter.com/yCrsS0nV3z
— PIB Fact Check (@PIBFactCheck) November 22, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement