ਪੜਚੋਲ ਕਰੋ

ਮੋਦੀ ਸਰਕਾਰ ਦਾ ਵੱਡਾ ਫੈਸਲਾ, ਐਸਜੀਪੀ ਸੁਰੱਖਿਆ ‘ਚ ਤਬਦੀਲੀ

ਕੇਂਦਰ ਸਰਕਾਰ ਨੇ ਐਸਪੀਜੀ (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਪਾਉਣ ਵਾਲੇ ਦਿੱਗਜ ਹਸਤੀਆਂ ਲਈ ਇੱਕ ਨਵਾਂ ਨਿਰਦੇਸ਼ ਜਾਰੀ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮ ‘ਚ ਕਿਹਾ ਗਿਆ ਹੈ ਕਿ ਹੁਣ ਵਿਦੇਸ਼ ਯਾਤਰਾ ਦੌਰਾਨ ਵੀ ਵੀਵੀਆਈਪੀ ਲੋਕਾਂ ਨਾਲ ਐਸਪੀਜੀ ਸੁਰੱਖਿਆ ਕਰਮੀ ਮੌਜੂਦ ਰਹਿਣਗੇ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਐਸਪੀਜੀ (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਪਾਉਣ ਵਾਲੇ ਦਿੱਗਜ ਹਸਤੀਆਂ ਲਈ ਇੱਕ ਨਵਾਂ ਨਿਰਦੇਸ਼ ਜਾਰੀ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮ ‘ਚ ਕਿਹਾ ਗਿਆ ਹੈ ਕਿ ਹੁਣ ਵਿਦੇਸ਼ ਯਾਤਰਾ ਦੌਰਾਨ ਵੀ ਵੀਵੀਆਈਪੀ ਲੋਕਾਂ ਨਾਲ ਐਸਪੀਜੀ ਸੁਰੱਖਿਆ ਕਰਮੀ ਮੌਜੂਦ ਰਹਿਣਗੇ। ਸੂਤਰਾਂ ਮੁਤਾਬਕ ਨਵੇਂ ਹੁਕਮ ਅਨੁਸਾਰ ਐਸਪੀਜੀ ਸੁਰੱਖਿਆ ਵਿਦੇਸ਼ ਦੌਰੇ ਦੌਰਾਨ ਵੀ ਹਸਤੀਆਂ ਨਾਲ ਰਹਿਣਗੇ। ਇਸ ਦੇ ਨਾਲ ਹੀ ਐਸਪੀਜੀ ਸੁਰੱਖਿਆ ਪਾਉਣ ਵਾਲੇ ਵਿਅਕਤੀ ਵਿਦੇਸ਼ ਯਾਤਰਾ ਦੌਰਾਨ ਐਸਪੀਜੀ ਜਵਾਨਾਂ ਨੂੰ ਨਾਲ ਲੈ ਕੇ ਜਾਣ ਤੋਂ ਇਨਕਾਰ ਕਰਦੇ ਹਨ ਤਾਂ ਉਨ੍ਹਾਂ ਦੀ ਯਾਤਰਾ ਰੱਦ ਵੀ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਹਾਲ ਹੀ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਕੋਲੰਬੀਆ ਯਾਤਰਾ ਦੀ ਖ਼ਬਰ ਆਈ ਹੈ। ਪੀਐਮ ਨਰਿੰਦਰ ਮੋਦੀ ਤੋਂ ਇਲਾਵਾ ਇਹ ਸੁਰੱਖਿਆ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਮਿਲੀ ਹੋਈ ਹੈ। ਹੁਣ ਤਿੰਨੇ ਨੇਤਾ ਜਦੋਂ ਵੀ ਵਿਦੇਸ਼ ਯਾਤਰਾ ‘ਤੇ ਜਾਣਗੇ ਤਾਂ ਉਨ੍ਹਾਂ ਨਾਲ ਐਸਪੀਜੀ ਜਵਾਨ ਵੀ ਜਾਣਗੇ। ਜੇਕਰ ਇਨ੍ਹਾਂ ਤੋਂ ਇਲਾਵਾ ਕਿਸੇ ਨੂੰ ਐਸਪੀਜੀ ਸੁਰੱਖਿਆ ਮਿਲੀ ਤਾਂ ਨਿਯਮਾਂ ਮੁਤਾਬਕ ਉਨ੍ਹਾਂ ਨਾਲ ਵੀ ਜਵਾਨ ਨਾਲ ਜਾਣਗੇ। ਉਧਰ ਕਾਂਗਰਸ ਵੱਲੋਂ ਇਸ ਪ੍ਰਕ੍ਰਿਆ ਵਿਰੋਧ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Suhagrat ਦੌਰਾਨ ਲਾੜੀ ਨੇ ਚਾੜ੍ਹ ਦਿੱਤਾ ਚੰਦ ,ਲਾੜੇ ਦੇ ਉੱਡੇ ਹੋਸ਼ ,ਸਵੇਰੇ ਸੱਦੀ ਪੰਚਾਇਤ 
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Traffic Rule : ਕੀ ਤੁਸੀਂ ਆਪਣੀ ਕਾਰ 'ਚ ਭਾਰੀ ਸਮਾਨ ਲੈ ਕੇ ਜਾ ਰਹੇ ਹੋ? ਪਹਿਲਾਂ ਜਾਣੋ ਇਹ ਜ਼ਰੂਰੀ ਨਿਯਮ, ਨਹੀਂ ਤਾਂ ਕੱਟ ਸਕਦਾ ਹੈ ਚਲਾਨ
Ram Mandir Trust ਤੋਂ ਚੰਪਤ ਰਾਏ ਦੀ ਛੁੱਟੀ, ਅਸਤੀਫਾ ਮਨਜ਼ੂਰ; ਅਨਿਲ ਮਿਸ਼ਰਾ ਬਾਰੇ ਕੀ ਫ਼ੈਸਲਾ ਹੋਇਆ?
Ram Mandir Trust ਤੋਂ ਚੰਪਤ ਰਾਏ ਦੀ ਛੁੱਟੀ, ਅਸਤੀਫਾ ਮਨਜ਼ੂਰ; ਅਨਿਲ ਮਿਸ਼ਰਾ ਬਾਰੇ ਕੀ ਫ਼ੈਸਲਾ ਹੋਇਆ?
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget